=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਅਭਿਨੇਤਾ ਪਰੇਸ਼ ਰਾਵਲ ਬਾਰੇ ਆਈ ਵੱਡੀ ਮਾੜੀ ਖਬਰ, ਫਸੇ ਇਸ ਮਾਮਲੇ ਚ ਕਸੂਤੇ

ਆਈ ਤਾਜਾ ਵੱਡੀ ਖਬਰ
 
ਬਹੁਤ ਸਾਰੇ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਦੌਰਾਨ ਜਿੱਥੇ ਬਹੁਤ ਸਾਰੀਆਂ ਰਾਜਨੀਤਕ ਪਾਰਟੀਆਂ ਵੱਲੋਂ ਆਪਣੀ ਪਾਰਟੀ ਵਾਸਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਵੀ ਰਾਜਨੀਤਿਕ ਖੇਤਰ ਵਿਚ ਆਪਣੀ ਕਿਸਮਤ ਅਜ਼ਮਾਈ ਜਾ ਰਹੀ ਹੈ। ਜਿੱਥੇ ਇਸ ਸਮੇਂ ਕੁਝ ਸੂਬਿਆਂ ਦੇ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਕਾਫੀ ਤੇਜ਼ ਹੋ ਗਈਆਂ ਸਨ। ਵੱਖ-ਵੱਖ ਸੂਬਿਆਂ ਤੋਂ ਇੱਥੇ ਬਹੁਤ ਸਾਰੀਆਂ ਰਾਜਨੀਤਕ ਹਸਤੀਆਂ ਵੱਲੋਂ ਉਨ੍ਹਾਂ ਸੂਬਿਆਂ ਵਿੱਚ ਆ ਕੇ ਚੋਣ ਪ੍ਰਚਾਰ ਕੀਤਾ ਜਾਂਦਾ ਹੈ ਜਿਨ੍ਹਾਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਲੋਕਾਂ ਨੂੰ ਭਰਮਾਉਣ ਵਾਸਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ ਜਿਸ ਦੇ ਚਲਦਿਆਂ ਹੋਇਆਂ ਉਨ੍ਹਾਂ ਦੀ ਪਾਰਟੀ ਨੂੰ ਜਿੱਤ ਹਾਸਲ ਹੋ ਸਕੇ।

ਜਿਸ ਵਾਸਤੇ ਬਹੁਤ ਸਾਰੇ ਗਾਇਕਾਂ ਅਤੇ ਅਦਾਕਾਰਾ ਵੱਲੋਂ ਵੀ ਵੱਖ-ਵੱਖ ਪਾਰਟੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ। ਪਰ ਕੁਝ ਘਟਨਾਵਾਂ ਦੇ ਚਲਦਿਆਂ ਹੋਇਆਂ ਕਈ ਹਸਤੀਆਂ ਵਿਵਾਦਾਂ ਵਿੱਚ ਆ ਰਹੀਆਂ ਹਨ,ਹੁਣ ਮਸ਼ਹੂਰ ਅਭਿਨੇਤਾ ਪਰੇਸ਼ ਰਾਵਲ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਮਾਮਲੇ ਵਿਚ ਕਸੂਤੇ ਫਸ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਜਰਾਤ ਵਿੱਚ ਹੋਣ ਵਾਲੀਆਂ ਚੋਣਾਂ ਦੇ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ ਉਥੇ ਹੀ ਫਿਲਮ ਅਭਿਨੇਤਾ ਪਰੇਸ਼ ਰਾਵਲ ਵੱਲੋਂ ਵੀ ਗੁਜਰਾਤ ਵਿੱਚ ਹੋਣ ਵਾਲੀਆਂ ਚੋਣਾਂ ਦੇ ਦੌਰਾਨ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ। ਉਥੇ ਹੀ ਉਨ੍ਹਾਂ ਵੱਲੋਂ ਬੰਗਲਾਦੇਸ਼ੀਆਂ ਅਤੇ ਰੋਹਿੰਗਿਆ ਨੂੰ ਲੈ ਕੇ ਅਜਿਹਾ ਬਿਆਨ ਦੇ ਦਿੱਤਾ ਗਿਆ ਜਿਸ ਦੇ ਚਲਦਿਆਂ ਹੋਇਆਂ ਉਨ੍ਹਾਂ ਨੂੰ ਹੁਣ ਮਾਫੀ ਮੰਗਣੀ ਪਈ ਹੈ। ਜਿੱਥੇ ਉਹ ਕੀਤੀਆਂ ਗਈਆਂ ਟਿੱਪਣੀਆਂ ਦੇ ਕਾਰਨ ਵਿਵਾਦਾਂ ਵਿਚ ਫਸ ਗਏ ਸਨ ਅਤੇ ਭਾਜਪਾ ਲਈ ਪ੍ਰਚਾਰ ਕੀਤਾ ਗਿਆ ਸੀ।

ਉੱਥੇ ਹੀ ਉਨ੍ਹਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਪਰ ਵੀ ਨਿਸ਼ਾਨੇ ਸਾਧੇ ਗਏ ਸਨ। ਉਨ੍ਹਾਂ ਵੱਲੋਂ ਬੰਗਲਾਦੇਸ਼ੀਆਂ ਲਈ ਜਿੱਥੇ ਨਫਰਤ ਭਰੀ ਬਿਆਨਬਾਜ਼ੀ ਕੀਤੀ ਗਈ। ਜਿਸ ਦੇ ਚਲਦਿਆਂ ਹੋਇਆਂ ਉਨ੍ਹਾਂ ਦੇ ਖਿਲਾਫ ਲੋਕ ਗੁੱਸੇ ਵਿਚ ਦੇਖੇ ਗਏ ਅਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਅੱਜ ਟਵੀਟ ਕਰਕੇ ਮੁਆਫ਼ੀ ਮੰਗੀ ਗਈ ਹੈ।




error: Content is protected !!