=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਥੋੜੇ ਦਿਨ ਪਹਿਲਾਂ ਚਾਵਾਂ ਨਾਲ ਕੀਤਾ ਇਕਲੋਤੇ ਪੁੱਤ ਦਾ ਵਿਆਹ, ਲਾਸ਼ ਨਹਿਰ ਚੋਂ ਮਿਲਣ ਕਾਰਨ ਪਰਿਵਾਰ ਚ ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ 

ਬਹੁਤੇ ਘਰਾਂ ਵਿੱਚ ਵਾਪਰਨ ਵਾਲੇ ਹਾਦਸੇ ਜਿੱਥੇ ਕਈ ਪਰਵਾਰਾਂ ਉਪਰ ਦੁੱਖਾਂ ਦਾ ਪਹਾੜ ਸੁੱਟ ਦੇਂਦੇ ਹਨ ਉਥੇ ਹੀ ਇਸ ਸਮੇਂ ਪੰਜਾਬ ਵਿੱਚ ਚੱਲ ਰਹੇ ਵਿਆਹ ਦੇ ਸੀਤਲ ਹੁlਵਿੱਚ ਬਹੁਤ ਸਾਰੇ ਪਰਿਵਾਰ ਵੱਲੋਂ ਆਪਣੇ ਬੱਚਿਆਂ ਦੇ ਵਿਆਹ ਸਮਾਗਮ ਕੀਤੇ ਜਾ ਰਹੇ ਹਨ। ਜਸਵੰਤ ਬਹੁਤ ਸਾਰੇ ਪਰਿਵਾਰਾਂ ਵੱਲੋਂ ਬਹੁਤ ਸਾਰੀਆਂ ਤਿਆਰੀਆਂ ਵੀ ਕੀਤੀਆਂ ਹਨ। ਖੁਸ਼ੀ-ਖੁਸ਼ੀ ਜਿਥੇ ਲੜਕੀ ਅਤੇ ਲੜਕੇ ਦੇ ਪਰਿਵਾਰ ਵੱਲੋ ਬਹੁਤ ਸਾਰੇ ਸੁਪਨੇ ਸੰਜੋਏ ਜਾਂਦੇ ਹਨ ਅਤੇ ਆਪਣੀਆਂ ਰੀਝਾਂ ਨੂੰ ਪੂਰੇ ਕੀਤਾ ਜਾਂਦਾ ਹੈ। ਉਥੇ ਹੀ ਵਿਆਹ ਦੇ ਕਈ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜਿਸ ਨੂੰ ਸੁਣ ਕੇ ਹਰ ਇਕ ਵਿਅਕਤੀ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ।

ਜਿੱਥੇ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਅਤੇ ਕੁਝ ਲੋਕਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਇਹ ਕਦਮ ਚੁੱਕੇ ਜਾਂਦੇ ਹਨ। ਹੁਣ ਬਨੂੜ ਸਾਹਿਬ ਤੋਂ ਕੁਝ ਦਿਨ ਪਹਿਲਾਂ ਹੀ ਵਿਆਹ ਹੋਏ ਇਕਲੌਤੇ ਪੁੱਤਰ ਦੀ ਮੌਤ ਹੋਣ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਨੂੜ ਨਜ਼ਦੀਕ ਪਿੰਡ ਧਰਮਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਕੁਝ ਦਿਨ ਪਹਿਲਾਂ ਹੀ ਇਸ ਪਿੰਡ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਸਤਵਿੰਦਰ ਸਿੰਘ ਦਾ ਵਿਆਹ ਹੋਇਆ ਸੀ।

ਉਥੇ ਹੀ ਹੁਣ ਇਸ ਨੌਜਵਾਨ ਦੀ ਲਾਸ਼ ਨਹਿਰ ਵਿਚ ਤੈਰਦੀ ਹੋਈ ਮਿਲੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਸਾਬਕਾ ਸਰਪੰਚ ਵੱਲੋਂ ਦੱਸਿਆ ਗਿਆ ਕਿ ਮ੍ਰਿਤਕ ਨੌਜਵਾਨ ਦਾ ਵਿਆਹ ਜਿੱਥੇ 21 ਨਵੰਬਰ ਨੂੰ ਹੋਇਆ ਸੀ ਉਥੇ ਹੀ ਸ਼ੱਕੀ ਹਲਾਤਾਂ ਵਿੱਚ ਇਹ ਨੌਜਵਾਨ 24 ਨਵੰਬਰ ਨੂੰ ਅਚਾਨਕ ਲਾਪਤਾ ਹੋ ਗਿਆ ਸੀ।

ਪਰਿਵਾਰ ਵੱਲੋਂ ਜਿੱਥੇ ਇਸ ਨੌਜਵਾਨ ਦੀ ਭਾਲ ਕੀਤੀ ਉਥੇ ਹੀ ਇਸ ਦੇ ਫ਼ੋਨ ਉੱਪਰ ਫ਼ੋਨ ਕੀਤਾ ਗਿਆ ਤਾਂ ਭਾਖੜਾ ਨਹਿਰ ਦੇ ਕਿਨਾਰੇ ਤੇ ਕਿਸੇ ਵਿਅਕਤੀ ਵੱਲੋਂ ਉਸਦਾ ਫੋਨ ਚੁੱਕਿਆ ਗਿਆ। ਜਿਸ ਨੇ ਦੱਸਿਆ ਕਿ ਉਸ ਨੂੰ ਨਹਿਰ ਦੇ ਕਿਨਾਰੇ ਤੇ ਇਕ ਮੋਬਾਇਲ ਫੋਨ ਅਤੇ ਮੋਟਰਸਾਈਕਲ ਮਿਲਿਆ ਹੈ ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਪਹੁੰਚ ਕੀਤੀ ਗਈ। ਅਤੇ ਨੌਜਵਾਨ ਦੀ ਕੋਈ ਉੱਘ-ਸੁੱਘ ਨਹੀਂ ਮਿਲੀ। ਹੁਣ ਇਸ ਨੌਜਵਾਨ ਦੀ ਲਾਸ਼ ਮੰਡੋਲੀ ਨੇੜਿਓਂ ਨਹਿਰ ਵਿੱਚੋਂ ਮਿਲੀ ਹੈ।




error: Content is protected !!