BREAKING NEWS
Search

ਬਿਜਲੀ ਗੁੱਲ ਹੋਣ ਕਾਰਨ ਇਥੇ ਹਸਪਤਾਲ ਚ ਹੋਈ 4 ਬੱਚਿਆਂ ਦੀ ਮੌਤ, ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਆਈ ਤਾਜਾ ਵੱਡੀ ਖਬਰ 

ਹਸਪਤਾਲ ਵਿੱਚ ਡਾਕਟਰ ਨੂੰ ਜਿਥੇ ਰੱਬ ਦਾ ਰੂਪ ਮੰਨਿਆ ਜਾਂਦਾ ਹੈ ਜਿਸ ਵੱਲੋਂ ਇਨਸਾਨ ਨੂੰ ਇਕ ਨਵੀਂ ਜ਼ਿੰਦਗੀ ਬਖਸ਼ੀ ਦਿੱਤੀ ਜਾਂਦੀ ਹੈ ਜਿਸ ਦੇ ਚਲਦਿਆਂ ਹੋਇਆਂ ਲੋਕਾਂ ਵੱਲੋਂ ਜਿੱਥੇ ਡਾਕਟਰ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ। ਉਥੇ ਹੀ ਲੋਕਾਂ ਦੀ ਤੰਦਰੁਸਤੀ ਵਾਸਤੇ ਵੀ ਦੁਆਵਾਂ ਮੰਗੀਆਂ ਜਾਂਦੀਆਂ ਹਨ। ਹਸਪਤਾਲਾਂ ਵਿੱਚ ਜਿਥੇ ਲੋਕਾਂ ਨੂੰ ਜ਼ਿੰਦਗੀ ਬਖ਼ਸ਼ੀ ਜਾਂਦੀ ਹੈ ਉੱਥੇ ਹੀ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਸ ਨਾਲ ਕੇ ਹਸਪਤਾਲ ਸ਼ਰਮਸਾਰ ਹੋ ਜਾਂਦੇ ਹਨ। ਜਿੱਥੇ ਕਿ ਹਸਪਤਾਲਾਂ ਵਿਚ ਮਰੀਜ਼ਾਂ ਦੀ ਦੇਖ ਭਾਲ ਵਿੱਚ ਮਸ਼ਿਨਰੀ ਵਰਤੀ ਜਾਂਦੀ, ਉਥੇ ਹੀ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵੀ ਵਾਪਰਦੇ ਹਨ।

ਹੁਣ ਬਿਜਲੀ ਗੁੱਲ ਹੋਣ ਕਾਰਨ ਹਸਪਤਾਲ ਵਿੱਚ 4 ਬੱਚਿਆਂ ਦੀ ਮੌਤ ਹੋਈ ਹੈ ਜਿਸ ਦੀ ਜਾਂਚ ਕਰਨ ਦੇ ਹੁਕਮ ਸਿਹਤ ਮੰਤਰੀ ਵੱਲੋਂ ਦਿੱਤੇ ਗਏ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਛੱਤੀਸਗੜ੍ਹ ਵਿਚ 4 ਬੱਚਿਆਂ ਦੀ ਮੌਤ ਹੋ ਗਈ ਹੈ ਜਿਥੇ ਬੱਚੇ ਆਈਸੀਯੂ ਦੇ ਵਿਚ ਜ਼ੇਰੇ ਇਲਾਜ਼ ਸਨ। ਉੱਥੇ ਹੀ ਅੰਬਿਕਾਪੁਰ ਮੈਡੀਕਲ ਕਾਲਜ ਦੇ ਵਿੱਚ ਚਾਰ ਘੰਟੇ ਤੱਕ ਬਿਜਲੀ ਤੇ ਬੰਦ ਹੋਣ ਕਾਰਨ 4 ਬੱਚਿਆਂ ਦੀ ਮੌਤ ਹੋਈ ਦੱਸੀ ਗਈ ਹੈ ਜਿਥੇ ਮਾਪਿਆਂ ਵੱਲੋਂ ਹੰਗਾਮਾ ਕੀਤਾ ਜਾ ਰਿਹਾ ਹੈ।

ਦੱਸਿਆ ਗਿਆ ਹੈ ਕਿ ਹਸਪਤਾਲ ਦੇ ਵਿੱਚ ਜਿੱਥੇ ਚਾਰ ਘੰਟੇ ਤੱਕ ਮੇਨ ਲਾਈਨ ਦੀ ਬਿਜਲੀ ਸਪਲਾਈ ਠੱਪ ਹੋ ਗਈ ਉਥੇ ਹੀ 4 ਬੱਚਿਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਮਿਲਦੇ ਹੀ ਬੱਚਿਆਂ ਦੇ ਮਾਪਿਆਂ ਵੱਲੋਂ ਹਸਪਤਾਲ ਦੇ ਖਿਲਾਫ ਹੰਗਾਮਾ ਕੀਤਾ ਗਿਆ ਹੈ। ਜਿਨ੍ਹਾਂ ਦੋਸ਼ ਲਗਾਏ ਹਨ ਕਿ ਬਠਿੰਡਾ ਵਿਚ ਬਿਜਲੀ ਸਪਲਾਈ ਬੰਦ ਹੋਣ ਦੇ ਚਲਦਿਆਂ ਹੋਇਆਂ ਖਰਾਬੀ ਆਉਣ ਕਾਰਨ ਉਨ੍ਹਾਂ ਦੇ ਬੱਚਿਆਂ ਦੀ ਜਾਨ ਗਈ ਹੈ।

ਜਿਸ ਤੋਂ ਬਾਅਦ ਮਾਪਿਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਬਾਰੇ ਹਸਪਤਾਲ ਦੇ ਸਟਾਫ਼ ਵੱਲੋਂ ਗੱਲਬਾਤ ਕਰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਬਿਜਲੀ ਠੱਪ ਹੋ ਜਾਣ ਦੇ ਕਾਰਨ 4 ਘੰਟੇ ਤਕ ਉਨ੍ਹਾਂ ਵੱਲੋਂ ਮਸ਼ੀਨਾਂ ਉਪਰ ਹੀ ਸਪਰੋਟ ਦੇ ਕੇ ਰੱਖਿਆ ਗਿਆ ਹੈ। ਜਿੱਥੇ ਛੇ ਬੱਚੇ ਹਸਪਤਾਲ ਵਿੱਚ ਵੈਂਟੀਲੇਟਰ ਤੇ ਸਨ ਉਨ੍ਹਾਂ ਵਿੱਚੋਂ ਦੋ ਬੱਚਿਆਂ ਦੀ ਮੌਤ ਹੋਈ ਦੱਸੀ ਗਈ ਹੈ। ਜਿਸ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।



error: Content is protected !!