=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸੋਹਰੇ ਘਰੋਂ ਆਏ ਫੋਨ ਨਾਲ ਪੈ ਗਿਆ ਚੀਕ ਚਿਹਾੜਾ, ਅੱਖਾਂ ਸਾਹਮਣੇ ਧੀ ਦੀ ਲਾਸ਼ ਦੇਖ ਪੈਰਾਂ ਹੇਠੋਂ ਨਿਕਲੀ ਜ਼ਮੀਨ

ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਵਿਆਹ ਨੂੰ ਲੈ ਕੇ ਅਨੇਕਾਂ ਹੀ ਸੁਪਨੇ ਵੇਖੇ ਜਾਂਦੇ ਹਨ। ਜਿਥੇ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਮਾਪੇ ਜਿੱਥੇ ਆਪਣੀਆਂ ਧੀਆਂ ਨੂੰ ਪੜਾ ਲਿਖਾ ਕੇ ਪੈਰਾਂ ਸਿਰ ਕਰਦੇ ਹਨ ਅਤੇ ਉਨ੍ਹਾਂ ਦੇ ਵਧੀਆ ਪ੍ਰੀਵਾਰ ਵੇਖਕੇ ਰਿਸ਼ਤੇ ਕੀਤੇ ਜਾਂਦੇ ਹਨ। ਪਰ ਬਹੁਤ ਸਾਰੇ ਲੜਕੇ ਪਰਿਵਾਰ ਵੱਲੋਂ ਦਹੇਜ ਖਾਤਰ ਕਈ ਲੜਕੀਆਂ ਨੂੰ ਦਾਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਅਜਿਹੀਆਂ ਦੁਖਦਾਈ ਘਟਨਾਵਾਂ ਜਿਥੇ ਮਾਪਿਆਂ ਨੂੰ ਤੋੜ ਕੇ ਰੱਖ ਦਿੰਦੀਆਂ ਹਨ ਉਥੇ ਹੀ ਉਨ੍ਹਾਂ ਦੀ ਜ਼ਿੰਦਗੀ ਵਿਚ ਉਨ੍ਹਾਂ ਦੀਆਂ ਧੀਆਂ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ।

ਪਰ ਇਸਦੇ ਬਾਵਜੂਦ ਵੀ ਕੁਝ ਲੋਕਾਂ ਵੱਲੋਂ ਅਜਿਹੇ ਗੁਨਾਹ ਕੀਤੇ ਜਾ ਰਹੇ ਹਨ। ਸੌਹਰੇ ਘਰ ਤੋਂ ਆਏ ਫ਼ੋਨ ਨਾਲ ਚੀਕ ਚਿਹਾੜਾ ਪੈ ਗਿਆ ਹੈ ਜਿਥੇ ਧੀ ਦੀ ਲਾਸ਼ ਬਾਰੇ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਟਾਲਾ ਦੇ ਅਧੀਨ ਆਉਂਦੇ ਪਿੰਡ ਰਜਾਦਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਆਹੁਤਾ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਨਵਨੀਤ ਕੌਰ ਦੇ ਪਿਤਾ ਕੁਲਦੀਪ ਸਿੰਘ ਵਾਸੀ ਪਿੰਡ ਧੰਦੋਈ ਵੱਲੋਂ ਦੁਖੀ ਮਨ ਨਾਲ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੀ ਧੀ ਦਾ ਵਿਆਹ ਜਸਪ੍ਰੀਤ ਸਿੰਘ ਪੁੱਤਰ ਗਿਆਨ ਸਿੰਘ ਨਿਵਾਸੀ ਪਿੰਡ ਰਜ਼ਾਦਾ ਦੇ ਨਾਲ ਕਰੀਬ ਚਾਰ ਸਾਲ ਪਹਿਲਾਂ ਕੀਤਾ ਗਿਆ ਸੀ।

ਜਿੱਥੇ ਪਰਿਵਾਰ ਵੱਲੋਂ ਆਪਣੀ ਹੈਸੀਅਤ ਤੋਂ ਵੱਧ ਦਾਜ ਦਹੇਜ ਦਿੱਤਾ ਗਿਆ ਉਥੇ ਹੀ ਪਰਿਵਾਰ ਵੱਲੋਂ ਲੜਕੀ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣ ਤੇ ਬੁਲਟ ਮੋਟਰਸਾਈਕਲ ਦੀ ਮੰਗ ਕੀਤੀ ਜਾ ਰਹੀ ਸੀ ਜੋ ਕਿ ਲੜਕੀ ਦੇ ਪਰਿਵਾਰ ਵੱਲੋਂ ਲੈ ਕੇ ਦਿੱਤਾ ਗਿਆ ਪਰ ਇਸ ਸਭ ਦੇ ਬਾਵਜੂਦ ਵੀ ਪਰ ਵੱਲੋਂ ਲਗਾਤਾਰ ਉਨ੍ਹਾਂ ਦੀ ਧੀ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ ਉੱਥੇ ਹੀ ਫੋਨ ਕਰਕੇ ਦੱਸਿਆ ਗਿਆ ਕਿ ਉਨ੍ਹਾਂ ਦੀ ਧੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਗਈ ਹੈ। ਲੜਕੀ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਕਿ ਲੜਕੀ ਦੇ ਪਤੀ, ਸੱਸ ਅਤੇ ਸਹੁਰੇ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ ਅਤੇ ਉਹਨਾਂ ਦੀ ਧੀ ਨੂੰ ਉਨ੍ਹਾਂ ਵੱਲੋਂ ਮਾਰਿਆ ਗਿਆ ਹੈ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।




error: Content is protected !!