=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਪਰਿਵਾਰ ਕਰ ਰਿਹਾ ਸੀ ਮੁੰਡੇ ਦੀ ਜਨਮਦਿਨ ਦੀ ਤਿਆਰੀ, ਪਰ ਨੌਜਵਾਨ ਨੇ ਇਕ ਦਿਨ ਪਹਿਲਾਂ ਹੀ ਘਰ ਚ ਚੁੱਕ ਲਿਆ ਖੌਫਨਾਕ ਕਦਮ

ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੀਆਂ ਮੁਸ਼ਕਲਾਂ ਦੇ ਚਲਦਿਆਂ ਹੋਇਆਂ ਕਈ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਜਾ ਰਹੀ ਹੈ ਉਥੇ ਹੀ ਕਈ ਪਰਿਵਾਰ ਦੇ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਿਥੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਪਰਿਵਾਰ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਰੋਨਾ ਕਾਰਨ ਜਿਥੇ ਪਹਿਲਾਂ ਹੀ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਉਥੇ ਹੀ ਸਾਹਮਣੇ ਆਉਣ ਵਾਲੇ ਅਜਿਹੇ ਕਈ ਮਾਮਲੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵੱਖ ਵੱਖ ਕਾਰਨਾ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਜਾ ਰਹੀ ਹੈ। ਹੁਣ ਇੱਥੇ ਪਰਵਾਰ ਵਿੱਚ ਮੁੰਡੇ ਦੇ ਜਨਮ ਦਿਨ ਦੀ ਤਿਆਰੀ ਕੀਤੀ ਜਾ ਰਹੀ ਸੀ ਪਰ ਇਕ ਦਿਨ ਪਹਿਲਾਂ ਹੀ ਘਰ ਵਿੱਚ ਨੌਜਵਾਨ ਵੱਲੋਂ ਆਪਣਾ ਕਦਮ ਚੁੱਕਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਥਾਣਾ ਡਵੀਜ਼ਨ ਨੰਬਰ 2 ਦੇ ਹਬੀਬ ਗੰਜ਼ ਇਲਾਕੇ ਵਿਚ ਇਕ ਨੌਜਵਾਨ ਵੱਲੋਂ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਨੌਜਵਾਨ ਨੂੰ ਹਸਪਤਾਲ ਲਿਆਂਦਾ ਗਿਆ ਉੱਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਪਹੁੰਚ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਉਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੀਰਜ ਦੇ ਚਾਚਾ ਵੱਲੋਂ ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ ਜਿੱਥੇ ਉਸਦਾ ਇੱਕ ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ ਅਤੇ ਉਸ ਦੇ ਇਕ ਬੱਚਾ ਵੀ ਹੈ। ਇੱਕ ਲੜਕੀ ਵੱਲੋਂ ਉਸ ਨੂੰ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਫ਼ੋਨ ਕਰ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਆਪਣੇ ਕੋਲ ਬੁਲਾਇਆ ਜਾ ਰਿਹਾ ਸੀ। ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਮ੍ਰਿਤਕ ਨੌਜਵਾਨ ਨੀਰਜ ਜੋ ਕਿ ਨਗਰ ਨਿਗਮ ਵਿੱਚ ਸਵੀਪਰ ਵਜੋਂ ਕੰਮ ਕਰਦਾ ਸੀ। ਉਥੇ ਹੀ ਉਸ ਨੇ ਆਪਣੇ ਕਮਰੇ ਵਿਚ ਫਾਹਾ ਲੈ ਲਿਆ।




error: Content is protected !!