=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: 7 ਦਿਨ ਪਹਿਲਾਂ ਵਿਆਹੇ ਮੁੰਡੇ ਦੀ ਪਿਤਾ ਸਮੇਤ ਹੋਈ ਭਿਆਨਕ ਹਾਦਸੇ ਚ ਮੌਤ, ਖੁਸ਼ੀਆਂ ਦੇ ਵੇਲੇ ਪਿਆ ਮਾਤਮ

ਆਈ ਤਾਜਾ ਵੱਡੀ ਖਬਰ 

ਪੰਜਾਬ ਭਰ ਵਿੱਚ ਸੜਕੀ ਹਾਦਸਿਆਂ ਵਿਚ ਹਰ ਰੋਜ਼ ਇਜ਼ਾਫਾ ਹੁੰਦਾ ਜਾ ਰਿਹਾ ਹੈ, ਲੋਕ ਆਪਣੀਆਂ ਗਲਤੀਆਂ ਦੇ ਕਾਰਨ ਕੁਝ ਅਜਿਹੇ ਹਾਦਸਿਆ ਦਾ ਸ਼ਿਕਾਰ ਹੁੰਦੇ ਹਨ ਜਿਸਦੇ ਚਲਦੇ ਕਈ ਵਾਰ ਉਨ੍ਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ| ਉਥੇ ਹੀ ਕੁਝ ਅਜਿਹੇ ਹਾਦਸੇ ਵਾਪਰਦੇ ਹਨ ਜੋ ਸਾਰਿਆਂ ਦੀ ਰੂਹ ਕੰਬਾ ਦਿੰਦੇ ਹਨ ਤੇ ਅਜਿਹਾ ਹੀ ਇਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵਾਪਰਿਆ ਹੈ । ਜਿਥੇ ਭਿਆਨਕ ਸੜਕ ਹਾਦਸੇ ਵਿੱਚ ਪਿਓ-ਪੁੱਤਰ ਦੋਵਾਂ ਦੀ ਇਕੱਠਿਆਂ ਮੌਤ ਹੋ ਗਈ| ਜਾਣਕਾਰੀ ਮੁਤਾਬਕ ਇੱਕ ਪਿਓ ਵਲੋਂ ਆਪਣੇ ਪੁੱਤਰ ਦਾ ਸੱਤ ਦਿਨ ਪਹਿਲਾਂ ਹੀ ਵਿਆਹ ਕੀਤਾ ਗਿਆ ਅਤੇ ਉਹ ਕਿਸੇ ਕੰਮ ਲਈ ਜਾ ਰਹੇ ਸਨ ਕਿ ਉਸੇ ਦੌਰਾਨ ਭਿਆਨਕ ਸੜਕ ਹਾਦਸਾ ਵਾਪਰਿਆ ਤੇ ਦੋਹਾਂ ਦੀ ਇਕੱਠਿਆਂ ਮੌਤ ਹੋ ਗਈ|

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਮਾਰਗ ਤੇ ਪਿੰਡ ਸੰਗੂਧੋਣ ਨੇੜੇ ਵਾਪਰਿਆ , ਜਿਸ ਵਿੱਚ ਪਿਓ-ਪੁੱਤਰ ਦੀ ਮੌਕੇ ਤੇ ਹੀ ਮੌਤ ਹੋ ਗਈ । ਇਹ ਹਾਦਸਾ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਤੋਂ ਬਾਅਦ ਵਾਪਰਿਆ| ਇਸ ਦਰਦਨਾਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਅਤੇ ਉਸ ਦੇ ਮੁੰਡੇ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਆਪਣੇ ਮੁੰਡੇ ਦਾ ਵਿਆਹ ਕੀਤਾ ਗਿਆ ਸੀ| ਦੋਵੇਂ ਪਿਓ ਪੁੱਤਰ ਸ੍ਰੀ ਮੁਕਤਸਰ ਸਾਹਿਬ ਕਿਸੇ ਘਰੇਲੂ ਕੰਮ ਲਈ ਆਏ ਸਨ ਕਿ ਉਹ ਵਾਪਸ ਜਦੋਂ ਪਿੰਡ ਵੱਲ ਜਾ ਰਹੇ ਸਨ ਉਸ ਸਮੇਂ ਉਨ੍ਹਾਂ ਦੇ ਮੋਟਰ ਸਾਈਕਲ ਕਾਰ ਨਾਲ ਟਕਰਾਇਆ |

ਫਿਲਹਾਲ ਕਾਰ ਚਾਲਕ ਫਰਾਰ ਹੈ ਤੇ ਪੁਲਸ ਵੱਲੋਂ ਇਸ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ|




error: Content is protected !!