=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਤੜਕੇ ਤੜਕੇ ਸਵੇਰੇ ਮੌਤ ਨੂੰ ਮਖ਼ੌਲਾਂ ਕਰਦੇ ਮੁੰਡਿਆਂ ਨਾਲ ਵਾਪਰਿਆ ਦਰਦਨਾਕ ਹਾਦਸਾ, ਕਾਰ ਦੇ ਉੱਡੇ ਪਰਖਚੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਭਰ ਵਿੱਚ ਸੜਕੀ ਹਾਦਸੇ ਹਰ ਰੋਜ਼ ਵਧ ਰਹੇ ਹਨ , ਇਸ ਦਾ ਵੱਡਾ ਕਾਰਨ ਹੈ ਲੋਕਾਂ ਵੱਲੋਂ ਵਰਤੀਆਂ ਜਾ ਰਹੀਆਂ ਅਣਗਹਿਲੀਆਂ ਤੇ ਲਾਪ੍ਰਵਾਹੀਆਂ । ਲੋਕ ਬਿਨਾਂ ਕਿਸੇ ਡਰ ਤੋਂ ਹਰ ਰੋਜ਼ ਬੇਪਰਵਾਹ ਹੋ ਕੇ ਆਪਣੇ ਵਾਹਨ ਚਲਾਉਂਦੇ ਹਨ, ਜਿਸ ਕਾਰਨ ਸੜਕ ਉੱਪਰ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਵਾਪਰਦੇ ਹਨ । ਤਾਜ਼ਾ ਮਾਮਲਾ ਪੰਜਾਬ ਦੇ ਜ਼ਿਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ, ਜਿਥੇ ਤੜਕੇ ਤੜਕੇ ਮੌਤ ਨੂੰ ਮਖੌਲਾਂ ਕਰਦੇ ਮੁੰਡਿਆਂ ਨਾਲ ਅਜਿਹਾ ਹਾਦਸਾ ਵਾਪਰਿਆ ਜਿਸ ਨੇ ਰੌਂਗਟੇ ਖੜ੍ਹੇ ਕਰ ਕੇ ਰੱਖ ਦਿੱਤੇ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਤੇ ਇੱਕ ਤੇਜ਼ ਰਫ਼ਤਾਰ ਗੱਡੀ ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ।

ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਵੀ ਇਸ ਪੂਰੀ ਘਟਨਾ ਦੌਰਾਨ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ । ਕਾਰ ਦੇ ਪਰਖੱਚੇ ਉੱਡ ਗਏ । ਹਾਦਸੇ ਦੀ ਸੂਚਨਾ ਮਿਲਦਿਆਂ ਸਾਰ ਹੀ ਪੁਲੀਸ ਵੀ ਮੌਕੇ ਤੇ ਪੁੱਜ ਗਈ ਅਤੇ ਪੁਲੀਸ ਕੋਲੋਂ ਟਰੱਕ ਹੇਠਾਂ ਵੱਜੀ ਗੱਡੀ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ ਅਤੇ ਹਾਦਸਾਗ੍ਰਸਤ ਕਾਰਾਂ ਵਿਚੋਂ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ । ਲੋਕਾਂ ਦਾ ਕਹਿਣਾ ਹੈ ਕਿ ਕਾਰ ਦੇ ਓਵਰ ਸਪੀਡ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ ਕਾਰਨ ਇਸ ਨੌਜਵਾਨ ਦੀ ਮੌਤ ਹੋਈ ਹੈ । ਉਥੇ ਹੀ ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਕਾਰ ਬੇਹੱਦ ਸਪੀਡ ਚ ਸੀ ਅਤੇ ਨੌਜਵਾਨਾਂ ਵੱਲੋਂ ਵੀਡੀਓ ਬਣਾਈ ਜਾ ਰਹੀ ਸੀ ।

ਜਿਸ ਨੂੰ ਲੈ ਕੇ ਇਹ ਹਾਦਸਾ ਵਾਪਰਿਆ ਅਤੇ ਲੋਕਾਂ ਮੁਤਾਬਕ ਇਹ ਹਾਦਸਾ ਸਵੇਰੇ ਚਾਰ ਵਜੇ ਵਾਪਰਿਆ। ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ । ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ।

ਫਿਲਹਾਲ ਪੁਲਸ ਵਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇੱਕ ਨੌਜਵਾਨ ਦੀ ਹਾਲਤ ਗੰਭੀਰ ਹੋਣ ਦੇ ਕਾਰਨ ਉਸ ਨੂੰ ਦੂਜੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ ।




error: Content is protected !!