=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

CM ਭਗਵੰਤ ਮਾਨ ਪਤਨੀ ਸਮੇਤ ਇਥੇ ਮਨਾਉਣਗੇ ਨਵੇਂ ਸਾਲ ਦੀਆਂ ਛੁੱਟੀਆਂ, ਹੋਏ ਰਵਾਨਾ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਮੁੱਖ ਮੰਤਰੀ ਵੱਲੋਂ ਜਿਥੇ ਲਗਾਤਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦਾ ਉਨ੍ਹਾਂ ਨੂੰ ਫਾਇਦਾ ਹੋ ਸਕੇ। ਪੰਜਾਬ ਸਰਕਾਰ ਵਲੋਂ ਜਿੱਥੇ ਇਕ ਤੋਂ ਬਾਅਦ ਇਕ ਅਜਿਹੇ ਫੈਸਲੇ ਲਏ ਜਾ ਰਹੇ ਹਨ ਜੋ ਕਿ ਲੋਕਾਂ ਦੇ ਹਿੱਤਾਂ ਵਿੱਚ ਹਨ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜਿਥੇ ਪੰਜਾਬ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਵੱਲੋਂ ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਵਿਚ ਕੁਝ ਖਬਰਾਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਹੁੰਦੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਸਮੇਤ ਨਵੇਂ ਸਾਲ ਦੀਆਂ ਛੁਟੀਆਂ ਇਸ ਜਗ੍ਹਾ ਤੇ ਮਨਾਉਣਗੇ ਜਿਸ ਵਾਸਤੇ ਰਵਾਨਾ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨਵੇਂ ਸਾਲ ਦੀਆਂ ਛੁੱਟੀਆਂ ਮਨਾਉਣ ਵਾਸਤੇ ਰਾਜਸਥਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨਾਲ ਰਵਾਨਾ ਹੋਏ ਹਨ।

ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਵਿੱਚ ਚੱਲ ਰਹੇ ਸ਼ਹੀਦੀ ਸਮਾਗਮਾਂ ਦੇ ਦੌਰਾਨ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਫ਼ਤਹਿਗੜ੍ਹ ਸਾਹਿਬ ਵਿਖੇ ਮੰਗਲਵਾਰ ਨੂੰ ਪਹੁੰਚੇ ਸਨ ਉਥੇ ਹੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਬਣਨ ਦੇ ਇਨ੍ਹਾਂ ਨੌਂ ਮਹੀਨਿਆਂ ਦੇ ਦੌਰਾਨ ਪਹਿਲੀ ਛੁਟੀ ਲਈ ਜਾਵੇਗੀ। ਮੁੱਖ ਮੰਤਰੀ ਬਣਨ ਤੋਂ ਬਾਅਦ ਜਿਥੇ ਉਨ੍ਹਾਂ ਵੱਲੋਂ ਲਗਾਤਾਰ ਹੀ ਪੰਜਾਬ ਦੇ ਹਿੱਤਾਂ ਨੂੰ ਦੇਖਦੇ ਹੋਏ ਕੰਮ ਕੀਤਾ ਜਾ ਰਿਹਾ ਹੈ ਅਤੇ ਵੱਖ ਵੱਖ ਮੁੱਦਿਆਂ ਤੇ ਮੀਟਿੰਗਾਂ ਕੀਤੀਆਂ ਗਈਆਂ ਹਨ। ਬੀਤੇ ਦਿਨੀਂ ਉਹਨਾਂ ਵੱਲੋਂ 15 ਦਿਨ ਗੁਜਰਾਤ ਵਿੱਚ ਚੋਣਾਂ ਦੇ ਦੌਰਾਨ ਗੁਜ਼ਾਰੇ ਗਏ ਹਨ।

ਆਪਣੀ ਸਰਕਾਰੀ ਰਿਹਾਇਸ਼ ਤੋਂ ਹੀ ਉਨ੍ਹਾਂ ਵੱਲੋਂ ਵਧੇਰੇ ਕੰਮ ਕੀਤਾ ਜਾ ਰਿਹਾ ਹੈ। ਹੁਣ ਉਹ ਆਪਣੀ ਪਤਨੀ ਦੇ ਨਾਲ ਵੀਰਵਾਰ ਨੂੰ ਜੋਧਪੁਰ ਅਤੇ ਜੈਸਲਮੇਰ ਵਿਚ ਸ਼ੁੱਕਰਵਾਰ ਨੂੰ ਦਿਨ ਬਿਤਾਉਣ ਤੋਂ ਬਾਅਦ ਸ਼ਨੀਵਾਰ ਨੂੰ ਚਾਰਟਡ ਫਲਾਈਟ ਦੇ ਰਾਹੀਂ ਚੰਡੀਗੜ੍ਹ ਪਰਤ ਆਉਣਗੇ। ਦੱਸ ਦੇਈਏ ਕਿ ਉਨ੍ਹਾਂ ਦੀ ਪਤਨੀ ਵੀ ਅਮਰੀਕਾ ਤੋਂ ਕੁਝ ਦਿਨ ਪਹਿਲਾਂ ਹੀ ਵਾਪਸ ਚੰਡੀਗੜ ਆਏ ਹਨ।




error: Content is protected !!