=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸੰਦੀਪ ਨੰਗਲ ਅੰਬੀਆਂ ਤੋਂ ਬਾਅਦ ਹੁਣ ਪੰਜਾਬ ਦੀ ਇਸ ਕਬੱਡੀ ਦੀ ਮਸ਼ਹੂਰ ਹਸਤੀ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਨੇ ਜਿੱਥੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਗਈਆਂ ਹਨ। ਖੇਡ ਜਗਤ ਵਿਚ ਬਹੁਤ ਸਾਰੇ ਪੰਜਾਬੀ ਨੌਜਵਾਨਾਂ ਨੇ ਪੰਜਾਬੀਆਂ ਦਾ ਸਿਰ ਫਖਰ ਨਾਲ ਉੱਚਾ ਕੀਤਾ ਹੈ। ਜਿੱਥੇ ਅਜਿਹੇ ਨੌਜਵਾਨਾਂ ਨਾਲ ਵਾਪਰੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਦੇ ਚਲਦਿਆਂ ਹੋਇਆਂ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਸੰਦੀਪ ਨੰਗਲ ਅੰਬੀਆਂ ਤੋਂ ਬਾਅਦ ਪੰਜਾਬ ਦੀ ਇਸ ਕਬੱਡੀ ਦੀ ਮਸ਼ਹੂਰ ਹਸਤੀ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਨੀਲਾ ਦੇ ਵਿੱਚ ਪੰਜਾਬ ਦੇ ਮਸ਼ਹੂਰ ਕਬੱਡੀ ਕੋਚ ਦਾ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਹ ਖਬਰ ਮਿਲਦੇ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਰੋਜ਼ੀ ਰੋਟੀ ਦੀ ਖਾਤਰ ਜਿੱਥੇ ਕਬੱਡੀ ਕੋਚ ਗੁਰਪ੍ਰੀਤ ਸਿੰਘ ਕੁਝ ਸਾਲ ਪਹਿਲਾਂ ਮੋਗਾ ਜ਼ਿਲ੍ਹੇ ਦੇ ਪਿੰਡ ਪੱਖਰਵੱਡ ਤੋਂ ਫਿਲਪਾਈਨ ਗਏ ਸਨ ਜਿੱਥੇ ਉਨ੍ਹਾਂ ਵੱਲੋਂ ਸੁਨਹਿਰੇ ਭਵਿੱਖ ਨੂੰ ਲੈ ਕੇ ਮਨੀਲਾ ਸ਼ਹਿਰ ਦੇ ਵਿੱਚ ਆਪਣਾ ਰੁਜ਼ਗਾਰ ਸ਼ੁਰੂ ਕੀਤਾ ਗਿਆ ਸੀ। ਜਿੱਥੇ ਉਹ ਆਪਣੇ ਕੰਮ ਕਰਨ ਦੇ ਨਾਲ ਆਪਣੇ ਕਬੱਡੀ ਦੇ ਸ਼ੋਕ ਨੂੰ ਬਰਕਰਾਰ ਰੱਖਦੇ ਸਨ ਅਤੇ ਕੋਚਿੰਗ ਦਾ ਕੰਮ ਕਰਦੇ ਸਨ।

ਉੱਥੇ ਹੀ ਇਸ ਮਸ਼ਹੂਰ ਕਬੱਡੀ ਕੋਚ ਦਾ ਮਨੀਲਾ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅੱਜ ਕਬੱਡੀ ਕੋਚ ਗੁਰਪ੍ਰੀਤ ਸਿੰਘ ਆਪਣੇ ਕੰਮ ਤੋਂ ਘਰ ਵਾਪਸ ਪਰਤ ਰਹੇ ਸਨ ਅਤੇ ਰਸਤੇ ਵਿੱਚ ਹੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉਪਰ ਗੋਲੀਬਾਰੀ ਕਰ ਦਿੱਤੀ ਗਈ।

ਜਿੱਥੇ ਉਸ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਉਥੇ ਹੀ ਇਹ ਖ਼ਬਰ ਮਿਲਦੇ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਘਟਨਾ ਦੀ ਜਾਣਕਾਰੀ ਜਿੱਥੇ ਪਿੰਡ ਵਾਸੀਆਂ ਵੱਲੋਂ ਦਿੱਤੀ ਗਈ ਹੈ ਜਿਨ੍ਹਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੇ ਦਿਹਾਂਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਵੱਖ ਵੱਖ ਲੋਕਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।




error: Content is protected !!