=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਜਵਾਈ ਦਾ ਪਿਆ ਸੱਸ ਨਾਲ ਪਿਆਰ ਦਾ ਚੱਕਰ, ਪ੍ਰੇਮੀ ਜਵਾਈ ਲੈ ਹੋਇਆ ਫਰਾਰ ਪ੍ਰੇਮਿਕਾ ਸੱਸ ਨੂੰ

ਆਈ ਤਾਜਾ ਵੱਡੀ ਖਬਰ 

ਹਰ ਇੱਕ ਰਿਸ਼ਤਾ ਜਿੱਥੇ ਆਪਣੀ ਜਗ੍ਹਾ ਆਪਣਾ ਹੀ ਮਹੱਤਵ ਰੱਖਦਾ ਹੈ ਤੁਸੀਂ ਬਹੁਤ ਸਾਰੇ ਲੋਕਾਂ ਵੱਲੋਂ ਕਈ ਵਾਰ ਅਜਿਹੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ ਜਿਨ੍ਹਾਂ ਰਿਸ਼ਤਿਆਂ ਦਾ ਦੁਨੀਆ ਵਿਚ ਇਕ ਖਾਸ ਮਹੱਤਤਾ ਹੁੰਦੀ ਹੈ। ਅੱਜ ਦੇ ਦੌਰ ਵਿਚ ਬਹੁਤ ਸਾਰੇ ਲੋਕਾਂ ਵੱਲੋਂ ਕੁਝ ਖਾਸ ਰਿਸ਼ਤਿਆਂ ਦੀਆਂ ਧੱਜੀਆਂ ਉਡਾ ਦਿੱਤੀਆਂ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਹੀ ਨਹੀਂ ਗਿਆ ਹੁੰਦਾ ਤੇ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ , ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਅੱਜ ਦੇ ਦੌਰ ਵਿਚ ਜਿਥੇ ਬਹੁਤ ਸਾਰੇ ਲੋਕਾਂ ਵੱਲੋਂ ਪਿਆਰ ਦੇ ਵਿਚ ਅੰਨ੍ਹੇ ਹੋ ਕੇ ਰਿਸ਼ਤੇ ਦੀ ਮਰਿਆਦਾ ਨੂੰ ਪਾਰ ਕਰ ਦਿੱਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਘਰ ਬਰਬਾਦ ਹੋ ਜਾਂਦੇ ਹਨ ਅਤੇ ਕਈ ਰਿਸ਼ਤੇ ਵੀ ਟੁੱਟ ਜਾਂਦੇ ਹਨ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦਾ ਬਹੁਤ ਸਾਰੇ ਲੋਕਾਂ ਉਪਰ ਗਹਿਰਾ ਅਸਰ ਹੋ ਰਿਹਾ ਹੈ। ਹੁਣ ਇਥੇ ਇੱਕ ਜਵਾਈ ਦਾ ਸੱਸ ਨਾਲ ਪਿਆਰ ਦਾ ਚੱਕਰ ਪਿਆ ਹੈ ਜਿੱਥੇ ਪ੍ਰੇਮੀ ਜਵਾਈ ਆਪਣੀ ਸੱਸ ਨੂੰ ਲੈ ਕੇ ਫਰਾਰ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਦੇ ਸਿਰੋਹੀ ਜ਼ਿਲੇ ਤੋਂ ਸਾਹਮਣੇ ਆਇਆ ਹੈ ਜਿਥੇ ਥਾਣਾ ਅਨਾਦਰਾ ਦੇ ਖੇਤਰ ਦੇ ਅਧੀਨ ਆਉਣ ਵਾਲੇ ਪਿੰਡ ਸਿਆਕੜਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੀ ਰਹਿਣ ਵਾਲੀ ਇਕ ਔਰਤ ਦਾ ਆਪਣੇ ਜਵਾਈ ਨਾਲ ਹੀ ਪਿਆਰ ਪੈ ਗਿਆ।

ਜਿਸ ਕਾਰਨ ਜਵਾਈ ਆਪਣੀ ਸੱਸ ਨੂੰ ਲੈ ਕੇ ਐਤਵਾਰ ਨੂੰ ਘਰ ਤੋਂ ਫ਼ਰਾਰ ਹੋ ਗਿਆ। ਜਿੱਥੇ ਜਵਾਈ ਨਰਾਇਣ ਨਾਲ ਸ਼ੁੱਕਰਵਾਰ ਨੂੰ ਸਹੁਰੇ ਰਮੇਸ਼ ਵੱਲੋਂ ਘਰ ਵਿੱਚ ਹੀ ਸ਼ਰਾਬ ਦੀ ਪਾਰਟੀ ਕੀਤੀ ਗਈ ਸੀ ਅਤੇ ਇਸ ਦਾ ਫਾਇਦਾ ਉਠਾਉਦਿਆਂ ਹੋਇਆ ਜਵਾਈ ਵੱਲੋਂ ਆਪਣੇ ਸਹੁਰੇ ਨੂੰ ਸ਼ਰਾਬ ਪਿਲਾ ਦਿੱਤੀ ਗਈ ਅਤੇ ਉਸ ਤੋਂ ਬਾਅਦ ਜਦੋਂ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਕੇ ਰਮੇਸ਼ ਸੌਂ ਗਿਆ ਤਾਂ ਜੋ ਇਸ ਸਮੇਂ ਦਾ ਫਾਇਦਾ ਉਠਾਉਦਿਆਂ ਹੋਇਆ ਆਪਣੀ ਸੱਸ ਨੂੰ ਲੈ ਕੇ ਫਰਾਰ ਹੋ ਗਿਆ।

ਜਵਾਈ ਜਿਥੇ 30 ਦਸੰਬਰ ਨੂੰ ਆਪਣੇ ਸਹੁਰੇ ਘਰ ਆਇਆ ਹੋਇਆ ਸੀ। ਇਥੇ ਹੀ ਇਹ ਘਟਨਾ ਵਾਪਰੀ ਹੈ। ਔਰਤ ਦੀਆਂ ਤਿੰਨ ਧੀਆਂ ਅਤੇ ਪੁੱਤਰ ਹੈ ਅਤੇ ਚਾਰੇ ਬੱਚੇ ਵਿਆਹੇ ਹੋਏ ਹਨ। ਇਸ ਸਬੰਧੀ ਹੁਣ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ।




error: Content is protected !!