ਆਈ ਤਾਜਾ ਵੱਡੀ ਖਬਰ
ਨਵੇਂ ਸਾਲ ਦੇ ਜਸ਼ਨਾਂ ਦੇ ਨਾਲ ਲੋਕਾਂ ਵੱਲੋਂ ਜਿਥੇ ਆਪਣੀ ਜ਼ਿੰਦਗੀ ਦੀ ਸ਼ੁਰੂਆਤ ਨਵੇਂ ਸਾਲ ਵਿੱਚ ਕੀਤੀ ਗਈ ਹੈ। ਉਥੇ ਹੀ ਸਭ ਵਲੋ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ ਗਈਆਂ ਹਨ। ਪਰ ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਘਟਨਾ ਬਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਕੀਤੀ ਜਾ ਰਹੀ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਸੋਗ ਦੀ ਲਹਿਰ ਪੈਦਾ ਕਰ ਰਹੀਆਂ ਹਨ। ਹੁਣ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ, ਸੰਗੀਤ ਜਗਤ ਚ ਛਾਈ ਸੋਗ ਦੀ ਲਹਿਰ , ਜਿਥੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੰਗੀਤ ਜਗਤ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪੰਜਾਬ ਦੇ ਮਸ਼ਹੂਰ ਗੀਤਕਾਰ ਸਵਰਨ ਸਿੰਘ ਸਿਵੀਆ ਦਾ ਦਿਹਾਂਤ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ। ਪੰਜਾਬੀ ਇੰਡਸਟਰੀ ਤੋਂ ਇਸ ਦੁਖਦਾਈ ਖ਼ਬਰ ਦੇ ਸਾਹਮਣੇ ਆਉਂਦਿਆਂ ਹੀ ਵੱਖ-ਵੱਖ ਹਸਤੀਆਂ ਵੱਲੋਂ ਇਸ ਮਸ਼ਹੂਰ ਗੀਤਕਾਰ ਸਵਰਨ ਸਿੰਘ ਸਿਵੀਆ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ ਜਿਨ੍ਹਾਂ ਵੱਲੋਂ ਅੱਜ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਬਹੁਤ ਸਾਰੇ ਹਿੱਟ ਗੀਤ ਦਿੱਤੇ ਗਏ ਸਨ।
ਜਿੱਥੇ ਉਨ੍ਹਾਂ ਵੱਲੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਦਿੱਤੇ ਗਏ ਇਸ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੇ ਸੁਪਰ ਹਿੱਟ ਗੀਤਾਂ ਵਿੱਚ ‘ਨਾਮ ਜਾਪ ਲੈ’, ‘ਮਾਝੇ ਮਾਲਵੇ ਦੁਆਬੇ ਦੀਆਂ ਜੱਟੀਆਂ’, ‘ਬਾਬਾ ਤੇਰਾ ਨਨਕਾਣਾ’ ਸਮੇਤ ਕਈ ਗੀਤ ਪੰਜਾਬੀ ਸੰਗੀਤ ਦਾ ਸ਼ਿਕਾਰ ਬਣੇ ਹਨ।
ਉਨ੍ਹਾਂ ਦੇ ਲਿਖੇ ਹੋਏ ਗੀਤਾਂ ਦੇ ਨਾਲ ਹੀ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਦੇ ਗਾਏ ਧਾਰਮਿਕ ਕੈਸਟਾਂ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਆਈਆਂ ਹਨ। ਉਨ੍ਹਾਂ ਵੱਲੋਂ ਲਿਖੇ ਗਏ ਗੀਤਾਂ ਨੂੰ ਜਿੱਥੇ ਬਹੁਤ ਸਾਰੇ ਗਾਇਕਾਂ ਵੱਲੋਂ ਆਪਣੀ ਆਵਾਜ਼ ਦਿੱਤੀ ਗਈ ਹੈ ਜਿਨ੍ਹਾਂ ਵਿੱਚ ਅਮਰ ਸਿੰਘ ਚਮਕੀਲਾ, ਸੁਰਜੀਤ ਬਿੰਦਰਖੀਆ, ਦੁਰਗਾ ਰੰਗੀਲਾ, ਸਰਦੂਲ ਸਿਕੰਦਰ, ਜੈਜ਼ੀ ਬੀ, ਮਲਕੀਤ ਸਿੰਘ ਸਮੇਤ ਕਈ ਗਾਇਕ ਸ਼ਾਮਲ ਹਨ। ਦੱਸ ਦੇਈਏ ਕਿ ਆਪਣੇ ਸਫ਼ਰ ਦੀ ਸ਼ੁਰੂਆਤ ਸਵਰਨ ਸਿੰਘ ਸਿਵੀਆ ਨੇ 1983 ਵਿੱਚ ਕੀਤੀ ਸੀ।
ਤਾਜਾ ਜਾਣਕਾਰੀ