=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅੰਧਵਿਸ਼ਵਾਸ਼ ਨੇ ਇਕ ਮਾਂ ਨੂੰ ਬਣਾਇਆ ਹੈਵਾਨ, ਆਪਣੇ ਹੀ 6 ਸਾਲਾਂ ਪੁੱਤਰ ਦਾ ਕੀਤਾ ਕਤਲ

ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਵਿਗਿਆਨ ਨੇ ਬਹੁਤ ਤਰੱਕੀ ਕਰ ਲਈ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਅੰਧ ਵਿਸ਼ਵਾਸ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੰਦੇ ਹਨ,ਜਿਸ ਦੇ ਚਲਦਿਆਂ ਹੋਇਆ ਬਹੁਤ ਸਾਰੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕੁਝ ਲੋਕਾਂ ਦੇ ਅੰਧ ਵਿਸ਼ਵਾਸ਼ ਦੇ ਚਲਦਿਆਂ ਹੋਇਆਂ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੇ ਪ੍ਰਵਾਰ ਦਾ ਆਪਣਾ ਹੀ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਅੱਜ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਪੈਸੇ ਦੇ ਕਾਰਨ ਕਈ ਅਜਿਹੀਆਂ ਘਟਨਾਵਾਂ ਅੰਜਾਮ ਦਿੱਤਾ ਜਾਂਦਾ ਹੈ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਉੱਥੇ ਹੀ ਹੈਰਾਨ ਕਰਨ ਵਾਲੇ ਅਜਿਹੇ ਕਈ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਜਿੱਥੇ ਆਖਿਆ ਜਾਂਦਾ ਹੈ ਕਿ ਰੱਬ ਹਰ ਜਗ੍ਹਾ ਨਹੀਂ ਪਹੁੰਚ ਸਕਦਾ ਸੀ ਜਿਸ ਵਾਸਤੇ ਉਸ ਵੱਲੋਂ ਮਾਂ ਨੂੰ ਬਣਾਇਆ ਗਿਆ। ਉੱਥੇ ਹੀ ਬਹੁਤ ਸਾਰੀਆਂ ਮਾਵਾਂ ਆਪਣੇ ਬੱਚਿਆਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੰਦੀਆ ਹਨ। ਹੁਣ ਅੰਧ ਵਿਸ਼ਵਾਸ ਦੇ ਕਾਰਨ ਇਕ ਮਾਂ ਹੈਵਾਨ ਬਣ ਗਈ ਹੈ ਜਿਸ ਵੱਲੋਂ ਆਪਣੇ ਛੇ ਸਾਲਾ ਪੁੱਤਰ ਦਾ ਕਤਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਯੂ ਪੀ ਤੋਂ ਸਾਹਮਣੇ ਆਇਆ ਹੈ

ਜਿੱਥੇ ਇਕ ਛੇ ਮਹੀਨੇ ਦੇ ਬੱਚੇ ਦਾ ਕਤਲ ਇਕ ਮਾਂ ਵੱਲੋਂ ਅੰਧ-ਵਿਸ਼ਵਾਸ ਕਾਰਨ ਕੀਤਾ ਗਿਆ ਹੈ। ਦੱਸ ਦਈਏ ਕਿ ਸੁਲਤਾਨਪੁਰ ਦੇ ਅਧੀਨ ਆਉਣ ਵਾਲੇ ਪਿੰਡ ਧਨੋਦੀਹ ਕੁਟੀਆ ਵਿਚ ਇਕ ਮਾਂ ਵੱਲੋਂ ਆਪਣੇ ਛੇ ਮਹੀਨੇ ਦੇ ਬੱਚੇ ਨੂੰ ਪਿੰਡ ਦੇ ਬਾਹਰ ਬਣੇ ਹੋਏ ਇੱਕ ਦੇਵ ਅਸਥਾਨ ਤੇ ਜਾ ਕੇ ਕੁਹਾੜੀ ਨਾਲ ਵੱਢ ਕੇ ਮਾਰ ਦਿੱਤਾ ਗਿਆ ਹੈ।

ਉਥੇ ਹੀ ਇਸ ਘਟਨਾ ਨੂੰ ਲੈ ਕੇ ਲੋਕਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਜਿਥੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਥੇ ਹੀ ਇਸ ਮਾਮਲੇ ਨੂੰ ਅੰਧ ਵਿਸ਼ਵਾਸ ਦੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ।




error: Content is protected !!