=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ, ਇੰਡਸਟਰੀ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵਾਪਰਨ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਜਿੱਥੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਬਹੁਤ ਸਾਰੀਆਂ ਫਿਲਮੀ ਹਸਤੀਆਂ ਜਿੱਥੇ ਉਨ੍ਹਾਂ ਦੀ ਚਪੇਟ ਵਿੱਚ ਆਈਆਂ ਹਨ ਉਥੇ ਹੀ ਗੰਭੀਰ ਬਿਮਾਰੀਆਂ ਅਤੇ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਮਸ਼ਹੂਰ ਫਿਲਮੀ ਹਸਤੀ ਦੀ ਅਚਾਨਕ ਮੌਤ ਹੋਈ ਹੈ ਜਿੱਥੇ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਜਦੋਂ ਫ਼ਿਲਮ ਪਾਨ ਸਿੰਘ ਤੋਮਰ ਦੇ ਲੇਖਕ ਸੰਜੇ ਚੌਹਾਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਜਿੱਥੇ ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਲੀਵਰ ਦੀ ਬਿਮਾਰੀ ਤੋਂ ਪੀੜਤ ਚਲੇ ਆ ਰਹੇ ਸਨ ਉਥੇ ਹੀ ਉਨਾਂ ਦੀ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਉਨ੍ਹਾਂ ਨੂੰ ਮੁੰਬਈ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਸੰਜੇ ਲੀਵਰ ਦੀ ਬਿਮਾਰੀ ਦੇ ਚਲਦਿਆਂ ਹੋਇਆਂ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਤੇ ਉਨ੍ਹਾਂ ਦਾ 62 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਸੰਜੇ ਚੌਹਾਨ ਦੇ ਪਰਵਾਰ ਵਿੱਚ ਪਿੱਛੇ ਉਨ੍ਹਾਂ ਦੀ ਪਤਨੀ ਸਰਿਤਾ ਅਤੇ ਉਨ੍ਹਾਂ ਦੀ ਧੀ ਸਾਰਾ ਰਹਿ ਗਏ ਹਨ। ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਵੀ ਓਸ਼ੀਵਾਰਾ ਘਾਟ ਵਿਚ ਕੀਤਾ ਗਿਆ ਹੈ।

ਸੰਜੇ ਚੌਹਾਨ ਵੱਲੋਂ ਜਿਥੇ ਫਿਲਮ ਪਾਨ ਸਿੰਘ ਤੋਮਰ ਵਿੱਚ ਫਿਲਮ ਐਵਾਰਡ ਜਿੱਤਿਆ ਗਿਆ ਸੀ। ਇਸ ਫਿਲਮ ਵਿੱਚ ਇਰਫਾਨ ਖਾਨ ਵੱਲੋਂ ਮੁੱਖ ਭੂਮਿਕਾ ਨਿਭਾਈ ਗਈ ਸੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਦੇਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।




error: Content is protected !!