=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਯੂਰਪ ਚ ਹੋਈ ਪੰਜਾਬੀ ਨੌਜਵਾਨ ਮੁੰਡੇ ਦੀ ਮੌਤ, ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨ ਜਿੱਥੇ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਵਿੱਚ ਜਾ ਕੇ ਕੰਮ ਕਰਦੇ ਹਨ। ਉਥੇ ਹੀ ਇਨ੍ਹਾਂ ਨੌਜਵਾਨਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਹੁੰਦੀਆਂ ਹਨ। ਪਰਿਵਾਰਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜਿਥੇ ਦਿਨ-ਰਾਤ ਇਨ੍ਹਾਂ ਨੌਜਵਾਨਾਂ ਵੱਲੋਂ ਵਿਦੇਸ਼ ਦੀ ਧਰਤੀ ਤੇ ਮਿਹਨਤ ਕੀਤੀ ਜਾਂਦੀ ਹੈ। ਵਾਪਰਨ ਵਾਲੇ ਬਹੁਤ ਸਾਰੇ ਦੁੱਖਦਾਈ ਹਾਦਸੇ ਕਈ ਪਰਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿਸ ਬਾਰੇ ਉਨ੍ਹਾਂ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਨੂੰ ਲੈ ਕੇ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਦੇਖੀ ਜਾ ਰਹੀ ਹੈ। ਜਿਨ੍ਹਾਂ ਦੇ ਵਿਦੇਸ਼ਾਂ ਵਿੱਚ ਗਏ ਹੋਏ ਪੁੱਤਰਾਂ ਨਾਲ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰੀਆਂ ਹਨ।

ਹੁਣ ਯੂਰਪ ਚ ਹੋਈ ਪੰਜਾਬੀ ਨੌਜਵਾਨ ਮੁੰਡੇ ਦੀ ਮੌਤ, ਇਲਾਕੇ ਚ ਛਾਈ ਸੋਗ ਦੀ ਲਹਿਰ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਇਟਲੀ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋਈ ਹੈ। ਦੱਸ ਦਈਏ ਕਿ 34 ਸਾਲਾਂ ਦਾ ਨੌਜਵਾਨ ਚਰਨਜੀਤ ਸਿੰਘ ਜਿਲ੍ਹਾ ਹੁਸ਼ਿਆਰਪੁਰ ਦੇ ਨਾਲ ਸੰਬੰਧ ਰੱਖਦਾ ਸੀ , ਜੋ ਇਸ ਸਮੇਂ ਇਟਲੀ ਵਿਚ ਰਹਿ ਰਿਹਾ ਸੀ। ਜੋ ਤਿੰਨ ਮਹੀਨੇ ਪਹਿਲਾਂ ਇੰਗਲੈਂਡ ਗਿਆ ਸੀ ਤੇ ਵਾਪਸ ਇਟਲੀ 26 ਜਨਵਰੀ ਨੂੰ ਪਰਤ ਆਇਆ ਸੀ।

ਇਟਲੀ ਦੇ ਵਿਚ ਚਰਨਜੀਤ ਸਪੁੱਤਰ ਸ਼੍ਰੀ ਸਤਪਾਲ ਦੇਵ ਜੈਨੀਵੋਲਤਾ (ਸੋਨਚੀਨੋ) ਵਿੱਚ ਰਹਿੰਦਾ ਸੀ। ਜਿਥੇ ਇਹ 34 ਸਾਲਾਂ ਦਾ ਨੌਜਵਾਨ ਚਰਨਜੀਤ ਸਿੰਘ ਡੇਅਰੀ ਫਾਰਮ ਵਿੱਚ ਕੰਮ ਕਰਦਾ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਪੁੱਤਰ ਕੁਝ ਸਮੱਸਿਆ ਕਰਕੇ ਮਾਨਸਿਕ ਤੌਰ ਤੇ ਪਰੇਸ਼ਾਨ ਰਹਿ ਰਿਹਾ ਸੀ। ਜਿਸ ਦੀ ਪਿਛਲੇ ਦਿਨੀਂ ਮੌਤ ਹੋਣ ਦੀ ਖਬਰ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਟਲੀ ਵਿਚ ਵਸਦੇ ਪੰਜਾਬੀ ਭਾਈਚਾਰੇ ਵੱਲੋਂ ਇਸ ਨੌਜਵਾਨ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਅਤੇ ਵੱਖ-ਵੱਖ ਧਾਰਮਿਕ ,ਰਾਜਨੀਤਿਕ ਅਤੇ ਹੋਰ ਕਈ ਸੰਸਥਾਵਾਂ ਵੱਲੋਂ ਪਰਿਵਾਰ ਦੇ ਨਾਲ ਇਸ ਦੁੱਖ ਦੀ ਘੜੀ ਵਿਚ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!