=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਅਦਾਕਾਰਾ ਰਾਖੀ ਸਾਵੰਤ ਬਾਰੇ ਆਈ ਵੱਡੀ ਮਾੜੀ ਖਬਰ, ਇਸ ਕਾਰਨ ਪੁਲਿਸ ਨੇ ਕੀਤਾ ਗ੍ਰਿਫਤਾਰ

ਆਈ ਤਾਜਾ ਵੱਡੀ ਖਬਰ 

ਫ਼ਿਲਮ ਇੰਡਸਟਰੀ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਫਿਲਮੀ ਜਗਤ ਵਿਚ ਜਿੱਥੇ ਅਜਿਹੀਆਂ ਫਿਲਮੀ ਅਦਾਕਾਰਾ ਨੇ ਆਪਣੀਆਂ ਬਹੁਤ ਸਾਰੀਆਂ ਹਿੱਟ ਫਿਲਮਾਂ ਦਿੱਤੀਆਂ ਹਨ ਅਤੇ ਉਨ੍ਹਾਂ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਨਿਭਾਏ ਗਏ ਕਿਰਦਾਰ ਦੀ ਵੀ ਕਈ ਲੋਕਾਂ ਵੱਲੋਂ ਸ਼ਲਾਘਾ ਵੀ ਕੀਤੀ ਜਾਂਦੀ ਹੈ। ਜਿੱਥੇ ਉਹ ਫਿਲਮਾਂ ਨੂੰ ਲੈ ਕੇ ਅਕਸਰ ਚਰਚਾ ਵਿੱਚ ਬਣ ਜਾਂਦੀਆਂ ਹਨ ਉਥੇ ਹੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਕਈ ਵਾਰ ਉਨ੍ਹਾਂ ਦੀ ਜ਼ਿੰਦਗੀ ਵਿੱਚ ਕਈ ਅਜਿਹੇ ਵਿਵਾਦ ਵੀ ਪੈਦਾ ਹੋ ਜਾਂਦੇ ਹਨ। ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ

ਅਜੇਹੇ ਵਿਵਾਦਾਂ ਦੇ ਕਾਰਣ ਬਹੁਤ ਸਾਰੀਆਂ ਫਿਲਮੀ ਹਸਤੀਆਂ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਹੋਣਾ ਪੈਂਦਾ ਹੈ। ਹੁਣ ਮਸ਼ਹੂਰ ਫਿਲਮੀ ਅਦਾਕਾਰਾ ਰਾਖੀ ਸਾਵੰਤ ਨੂੰ ਲੈ ਕੇ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਿਸ ਵੱਲੋਂ ਉਨ੍ਹਾਂ ਨੂੰ ਇਸ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਰਾਮਾ ਕੁਈਨ ਅਖਵਾਏ ਜਾਣ ਵਾਲੀ ਬਾਲੀਵੁੱਡ ਦੀ ਮਸ਼ਹੂਰ ਫਿਲਮੀ ਅਦਾਕਾਰਾ ਰਾਖੀ ਸਾਵੰਤ ਆਪਣੇ ਬੋਲਾਂ ਨੂੰ ਲੈ ਕੇ ਅਕਸਰ ਹੀ ਚਰਚਾ ਵਿੱਚ ਰਹਿੰਦੀ ਹੈ। ਹੁਣ ਉਨ੍ਹਾਂ ਨੂੰ ਮੁੰਬਈ ਪੁਲਸ ਵੱਲੋਂ ਇਸ ਲਈ ਗ੍ਰਿਫਤਾਰ ਕੀਤਾ ਗਿਆ ਹੈ। ਕਿਉਕਿ ਅਭਿਨੇਤਰੀ ਸ਼ਰਲਿਨ ਚੋਪੜਾ ਦੇ ਨਾਲ ਰਾਖੀ ਸਾਵੰਤ ਦਾ ਪਿਛਲੇ ਸਾਲ ਸੋਸ਼ਲ ਮੀਡੀਆ ਤੇ ਝਗੜਾ ਹੋ ਗਿਆ ਸੀ ਜੋ ਕਿ ਕਾਫੀ ਵਾਇਰਲ ਹੋਇਆ ਸੀ।

ਇਹ ਘਟਨਾ ਉਸ ਸਮੇਂ ਦੀ ਹੈ ਜਦੋਂ ਰਾਖੀ ਸਾਵੰਤ ਵੱਲੋਂ ਬਿਗ ਬੌਸ ਵਿਚ ਹਿੱਸਾ ਲਿਆ ਗਿਆ ਸੀ। ਜਿਸ ਤੋਂ ਬਾਅਦ ਰਾਖੀ ਸਾਵੰਤ ਅਤੇ ਸ਼ਰਲਿਨ ਚੋਪੜਾ ਵੱਲੋਂ ਇੱਕ ਦੂਜੇ ਤੇ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਗਿਆ ਸੀ ਜਿਸ ਦੇ ਚਲਦਿਆਂ ਹੋਇਆਂ ਰਾਖੀ ਸਾਵੰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਿਸ ਤੇ ਮਾਡਲ ਦਾ ਇਤਰਾਜ਼ਯੋਗ ਵੀਡੀਓ ਅਤੇ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਕੀਤੇ ਜਾਣ ਦੇ ਚਲਦਿਆਂ ਹੋਇਆਂ ਉਨ੍ਹਾਂ ਨੂੰ ਗ੍ਰਿਫਤਾਰ ਅੰਬੋਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ। ਇਹਨੀਂ ਦਿਨੀਂ ਰਾਖੀ ਸਾਵੰਤ ਆਪਣੀ ਮਾਂ ਦੀ ਬੀਮਾਰੀ ਅਤੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਪਰੇਸ਼ਾਨੀ ਵਿੱਚ ਚੱਲ ਰਹੀ ਹੈ।




error: Content is protected !!