=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: 12 ਵੀਂ ਜਮਾਤ ਦੇ ਵਿਦਿਆਰਥੀ ਨੇ ਬਾਥਰੂਮ ਚ ਜਾ ਕਰਤਾ ਅਜਿਹਾ ਖੌਫਨਾਕ ਕਾਂਡ- ਅਧਿਆਪਕਾਂ ਦੇ ਵੀ ਉੱਡੇ ਹੋਸ਼

ਆਈ ਤਾਜਾ ਵੱਡੀ ਖਬਰ 

ਅੱਜਕਲ ਵਿੱਦਿਅਕ ਅਦਾਰਿਆਂ ਵਿੱਚ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਸਕੂਲਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਉਥੇ ਹੀ ਕਈ ਨਵੀਆਂ ਯੋਜਨਾਵਾਂ ਦੇ ਤਹਿਤ ਕਈ ਬਦਲਾਅ ਕਰ ਦਿੱਤੇ ਗਏ ਹਨ। ਜਿਸ ਦਾ ਵਿਦਿਆਰਥੀਆਂ ਨੂੰ ਭਰਪੂਰ ਫਾਇਦਾ ਹੋ ਸਕੇ। ਸਕੂਲਾਂ ਵਿੱਚ ਜਿੱਥੇ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ ਉਥੇ ਵਿਦਿਆਰਥੀਆਂ ਦੀ ਸਮੱਸਿਆ ਨੂੰ ਦੇਖਦੇ ਹੋਏ ਹਰ ਮੁਸ਼ਕਲ ਨੂੰ ਹੱਲ ਕੀਤਾ ਜਾ ਰਿਹਾ ਹੈ। ਕਈ ਸਕੂਲਾਂ ਤੋਂ ਵਿਦਿਆਰਥੀਆਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਪਰੇਸ਼ਾਨ ਰਹਿ ਜਾਂਦਾ ਹੈ।

ਕਿਉਂਕਿ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਜਿਥੇ ਕਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਕਿ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ। ਹੁਣ ਇਥੇ 12 ਵੀ ਦੇ ਵਿਦਿਆਰਥੀ ਨੇ ਬਾਥਰੂਮ ਵਿਚ ਜਾ ਕੇ ਅਜਿਹਾ ਖੋਫਨਾਕ ਕਾਂਡ ਕੀਤਾ ਹੈ ਜਿਥੇ ਅਧਿਆਪਕਾਂ ਦੇ ਵੀ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਜਲੰਧਰ ਦੇ ਅਧੀਨ ਆਉਣ ਵਾਲੇ ਕਪੂਰ ਪਿੰਡ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਇਕ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਸਟਾਫ਼ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ 10 ਵਜੇ ਦੇ ਕਰੀਬ ਇਸ ਘਟਨਾ ਦਾ ਪਤਾ ਲੱਗਾ ਜਦੋਂ ਬਾਰਵੀਂ ਕਲਾਸ ਵਿਚ ਪੜ੍ਹਨ ਵਾਲਾ ਇਕ 18 ਸਾਲਾ ਵਿਦਿਆਰਥੀ ਸਾਹਿਲ ਪੁੱਤਰ ਦਿਲਦਾਰ ਸਕੂਲ ਦੇ ਬਾਥਰੂਮ ਵਿੱਚ ਮ੍ਰਿਤਕ ਪਾਇਆ ਗਿਆ ਜਿਸ ਦੀ ਲਾਸ਼ ਬਾਥਰੂਮ ਦੇ ਵਿਚ ਲਟਕ ਰਹੀ ਸੀ ਅਤੇ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਸਕੂਲ ਦੇ ਪ੍ਰਿੰਸੀਪਲ ਵੱਲੋਂ ਦਿੱਤੀ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ।

ਵਿਦਿਆਰਥੀ ਦੇ ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਪੁੱਤਰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿ ਰਿਹਾ ਸੀ ਜਿਸ ਬਾਰੇ ਉਸ ਵੱਲੋਂ ਕਿਸੇ ਨੂੰ ਕੁਝ ਵੀ ਨਹੀਂ ਦੱਸਿਆ ਗਿਆ ਸੀ। ਇਸ ਘਟਨਾ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ।




error: Content is protected !!