=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

7 ਬੱਚਿਆਂ ਦਾ ਪਿਓ ਹੋਇਆ ਸਾਲੀ ਨਾਲ ਫਰਾਰ, ਰਿਸ਼ਤੇਦਾਰਾਂ ਨੇ ਕੀਤੀ ਜਮ ਕੇ ਛਿੱਤਰ ਪਰੇਡ

ਤਾਜਾ ਵੱਡੀ ਖਬਰ
 
ਬਹੁਤ ਸਾਰੇ ਲੋਕ ਅਜਿਹੇ ਕਦਮ ਚੁੱਕ ਲੈਂਦੇ ਹਨ ਜਿਸ ਕਾਰਨ ਪੂਰੇ ਪਰਿਵਾਰ ਨੂੰ ਸ਼ਰਮਸਾਰ ਹੁਣ ਪੈਂਦਾ ਹੈ ਕਿਉਂਕਿ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਜਿੱਥੇ ਸਾਰੇ ਲੋਕਾਂ ਦੇ ਉਪਰ ਸਮਾਜਿਕ ਤੌਰ ਤੇ ਗਹਿਰਾ ਅਸਰ ਪਾਉਦੀਆਂ ਹਨ। ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੇ ਅਜਿਹੇ ਬਹੁਤ ਸਾਰੇ ਹਾਦਸੇ ਜਿੱਥੇ ਕਈ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੰਦੇ ਹਨ ਉਥੇ ਹੀ ਅਜਿਹੀਆਂ ਖਬਰਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਵੀ ਪਹੁੰਚਾਉਂਦੀਆਂ ਹਨ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੇ ਅਜਿਹੇ ਮਾਮਲੇ ਬਹੁਤ ਸਾਰੇ ਪਰਿਵਾਰਾਂ ਨੂੰ ਤੋੜ ਦਿੰਦੇ ਹਨ ਅਤੇ ਬੱਚਿਆਂ ਦੇ ਸਿਰ ਤੋਂ ਵੀ ਬਹੁਤ ਸਾਰੇ ਮਾਪਿਆਂ ਦਾ ਸਾਇਆ ਉੱਠ ਜਾਂਦਾ ਹੈ। ਸੱਤ ਬੱਚਿਆਂ ਦਾ ਪਿਓ ਸਾਲੀ ਨਾਲ ਫਰਾਰ ਹੋਇਆ ਹੈ ਜਿੱਥੇ ਰਿਸ਼ਤੇਦਾਰਾਂ ਵੱਲੋਂ ਧੀ ਜੰਮ ਕੇ ਛਿੱਤਰ-ਪਰੇਡ ਕੀਤੀ ਗਈ ਹੈ।

ਤਪਚ ਅਨੁਸਾਰ ਇਹ ਮਾਮਲਾ ਹਰਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਕਰਨਾਲ ਜ਼ਿਲੇ ਦੇ ਅਧੀਨ ਆਉਣ ਵਾਲੇ ਪਿੰਡ ਬਲਹੇੜਾ ਦਾ ਰਹਿਣ ਵਾਲਾ ਇਕ ਵਿਅਕਤੀ ਜਿਥੇ ਬੀਤੇ ਦਿਨੀਂ ਆਪਣੀ ਸਾਲੀ ਨੂੰ ਲੈ ਕੇ ਫਰਾਰ ਹੋ ਗਿਆ ਸੀ ਉਥੇ ਹੀ ਲੜਕੀ ਦੇ ਪ੍ਰਵਾਰ ਵੱਲੋਂ ਉਸ ਨੂੰ ਕਾਬੂ ਕਰਕੇ ਬੁਰੀ ਤਰਾਂ ਕੁੱਟਮਾਰ ਕੀਤੀ ਗਈ ਹੈ ਅਤੇ ਉਸਨੂੰ ਕੁੱਟਮਾਰ ਤੋਂ ਬਾਅਦ ਪਿਸ਼ਾਬ ਪਲਾਉਣ ਦੀ ਗੱਲ ਵੀ ਉਸ ਵਿਅਕਤੀ ਵੱਲੋਂ ਦੱਸੀ ਗਈ ਹੈ। ਜਿਸ ਨੇ ਦੱਸਿਆ ਕਿ ਸਹੁਰੇ ਪਰਿਵਾਰ ਦੇ ਲੋਕਾਂ ਵੱਲੋਂ ਉਸ ਨੂੰ ਥਰਡ ਡਿਗਰੀ ਟਾਰਚਰ ਬੰਧਕ ਬਣਾ ਕੇ ਕੀਤਾ ਗਿਆ ਹੈ।

ਉਸ ਦੀ ਬਹੁਤ ਬੇਰਹਿਮੀ ਨਾਲ ਕੁੱਟਮਾਰ ਵੀ ਕੀਤੀ ਗਈ ਹੈ। ਦੱਸ ਦਈਏ ਕਿ ਪੀੜਤ ਜਿੱਥੇ 35 ਸਾਲਾਂ ਦਾ ਹਾਰੂਨ ਆਪਣੇ ਪਰਵਾਰ ਵਿੱਚ ਸੱਤ ਬੱਚਿਆਂ ਦਾ ਪਿਓ ਹੈ। ਓਥੇ ਹੀ ਸਾਲੀ ਨੂੰ ਭਜਾ ਕੇ ਲਿਜਾਣ ਦੇ ਇਸ ਹਾਦਸੇ ਤੋਂ ਬਾਅਦ ਉਸ ਵੱਲੋਂ ਪੁਲੀਸ ਨੂੰ ਸ਼ਿਕਾਇਤ ਕੀਤੀ ਗਈ ਹੈ ਕਿ ਉਸਦੇ ਗਲ਼ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਅਤੇ ਪਿਸ਼ਾਬ ਲਾ ਕੇ ਉਸ ਨਾਲ ਬੁਰਾ ਵਿਵਹਾਰ ਕੀਤਾ ਗਿਆ ਹੈ। ਜਿਸ ਤੇ ਮੁਸਲਿਮ ਭਾਈਚਾਰੇ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ।

ਜਿਨ੍ਹਾਂ ਆਖਿਆ ਹੈ ਕਿ ਉਸ ਦੀ ਬਣਦੀ ਹੋਈ ਗਲਤੀ ਦੀ ਸਜ਼ਾ ਨੂੰ ਦਿੱਤੀ ਜਾਣੀ ਸੀ। ਪਰ ਉਸ ਦੀ ਵੀਡੀਓ ਵਾਇਰਲ ਕਰ ਕੇ ਉਸ ਦੇ ਸਹੁਰੇ ਪਰਿਵਾਰ ਵੱਲੋਂ ਸਹੀ ਨਹੀਂ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਖਿਲਾਫ ਜਾਂਚ ਹੋਣੀ ਚਾਹੀਦੀ ਹੈ।




error: Content is protected !!