=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

11 ਵੀਂ ਕਲਾਸ ਦੇ ਵਿਦਿਆਰਥੀ ਨੇ ਘਰ ਚ ਫਾਹਾ ਲਗਾ ਕੀਤੀ ਖ਼ੁਦਕੁਸ਼ੀ, ਭੈਣ ਨੇ ਜਦ ਘਰ ਆਕੇ ਦੇਖਿਆ ਉਡੇ ਹੋਸ਼

ਤਾਜਾ ਵੱਡੀ ਖਬਰ

ਬਹੁਤ ਸਾਰੇ ਬੱਚਿਆਂ ਵੱਲੋਂ ਜਿੱਥੇ ਕੱਚੀ ਉਮਰ ਵਿੱਚ ਗਲਤ ਰਸਤੇ ਅਖ਼ਤਿਆਰ ਕਰ ਲਏ ਜਾਂਦੇ ਹਨ ਅਤੇ ਕਈ ਬੱਚੇ ਅਪਰਾਧ ਦੀ ਦੁਨੀਆ ਵਿਚ ਪੈ ਜਾਂਦੇ ਹਨ। ਉਥੇ ਹੀ ਕੁਝ ਬੱਚੇ ਪੜ੍ਹਾਈ ਦੇ ਦੌਰਾਨ ਅਜਿਹੀਆਂ ਮਾਨਸਿਕ ਬਿਮਾਰੀਆਂ ਦੇ ਸ਼ਿਕਾਰ ਵੀ ਹੋ ਜਾਂਦੇ ਹਨ ਜਿਸ ਦੇ ਕਾਰਨ ਉਨ੍ਹਾਂ ਵੱਲੋਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ, ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਉਥੇ ਹੀ ਕਈ ਵਿਦਿਆਰਥੀਆਂ ਵੱਲੋਂ ਵੀ ਖੌਫਨਾਕ ਕਦਮ ਚੁੱਕੇ ਜਾ ਰਹੇ ਹਨ। ਹੁਣ ਪੰਜਾਬ ਚ ਜਿੱਥੇ ਗਿਆਰਵੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਗਈ ਹੈ ਜਿੱਥੇ ਭੈਣ ਦੇ ਘਰ ਆਉਣ ਤੇ ਦੇਖਣ ਤੇ ਹੋਸ਼ ਉੱਡ ਗਏ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਪਿੰਡ ਭੱਟੀਆਂ ਬੇਟ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਗਿਆਰਵੀਂ ਕਲਾਸ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੱਲੋਂ ਆਪਣੇ ਘਰ ਵਿੱਚ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਮ੍ਰਿਤਕ ਨੌਜਵਾਨ ਨਿਖਿਲ ਦੀ ਵੱਡੀ ਭੈਣ ਢਾਈ ਵਜੇ ਦੇ ਕਰੀਬ ਆਪਣੇ ਕਾਲਜ ਤੋ ਵਾਪਸ ਆਈ ਸੀ। ਜਿਸਨੇ ਦੇਖਿਆ ਕਿ ਉਸ ਦੇ ਭਰਾ ਦੀ ਲਾਸ਼ ਛੱਤ ਨਾਲ ਲਮਕ ਰਹੀ ਸੀ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਜਿਥੇ ਉਹ ਸਵੇਰ ਦੇ ਸਮੇਂ ਕੰਮ ਤੇ ਚਲੇ ਗਏ ਸਨ ਉਹਨਾਂ ਦੀ ਬੇਟੀ ਵੀ ਕਾਲਜ ਚਲੇ ਗਈ ਸੀ ਤੇ ਉਨ੍ਹਾਂ ਦਾ ਬੇਟਾ ਜੋ ਕਿ ਐੱਸ ਡੀ ਪੀ ਗਿਆਰਵੀਂ ਕਲਾਸ ਦਾ ਵਿਦਿਆਰਥੀ ਸੀ।

ਜਿਸ ਨੇ ਆਖਿਆ ਕਿ ਉਸਦੀ ਸਿਹਤ ਨਹੀਂ ਠੀਕ ਹੈ ਜਿਸ ਕਾਰਨ ਉਹ ਘਰ ਵਿੱਚ ਰੁਕ ਗਿਆ। ਜਿਸ ਸਮੇਂ ਇਹ ਹਾਦਸਾ ਵਾਪਰਿਆ ਹੈ ਉਸ ਸਮੇਂ ਨੌਜਵਾਨ ਘਰ ਵਿਚ ਇਕੱਲਾ ਹੀ ਸੀ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ। ਲਾਸ਼ ਦੇ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!