=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਆਹ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 3 ਲੋਕਾਂ ਦੀ ਹੋਈ ਮੌਤ ਅਤੇ ਏਨੇ ਹੋਈ ਜ਼ਖਮੀ

ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿਥੇ ਬਹੁਤ ਸਾਰੇ ਲੋਕਾਂ ਵੱਲੋਂ ਆਉਣ ਜਾਣ ਵਾਸਤੇ ਆਪਣੇ ਵਾਹਨਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਉੱਥੇ ਲੋਕਾਂ ਦੇ ਚਲਦਿਆਂ ਹੋਇਆ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿੱਥੇ ਹਾਦਸਿਆ ਦੇ ਕਾਰਨ ਖੁਸ਼ੀਆਂ-ਗਮ ਵਿਚ ਤਬਦੀਲ ਹੋ ਜਾਂਦੀਆਂ ਹਨ। ਅੱਜਕਲ੍ਹ ਜਿਥੇ ਵਿਆਹਾਂ ਦਾ ਸੀਜਨ ਚੱਲ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਵਿਆਹਾਂ ਦੇ ਦੌਰਾਨ ਆਪਣੇ ਪਰਿਵਾਰਾਂ ਦੇ ਨਾਲ ਆਉਂਦੇ ਜਾਂਦੇ ਹਨ। ਉਥੇ ਹੀ ਅੱਗੇ ਵਧਣ ਦੀ ਕਾਹਲ ਦੇ ਚਲਦਿਆਂ ਹੋਇਆਂ ਕੁਝ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ।

ਵਿਆਹ ਤੋਂ ਪਰਤ ਰਹੇ ਪਰਿਵਾਰ ਨਾਲ ਭਾਣਾ ਵਾਪਰਿਆ ਹੈ ਜਿੱਥੇ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋਈ ਹੈ ਤੇ ਜ਼ਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਰਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਰਿਵਾੜੀ ਦੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ 3 ਲੋਕਾਂ ਦੀ ਮੌਤ ਹੋਣ ਤੇ 7 ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਦੇ ਕੁਝ ਮੈਂਬਰ ਆਪਣੇ ਪਿੰਡ ਰਤਨਥਲ ਤੋਂ ਸਵਾਰ ਹੋ ਕੇ ਪਿੰਡ ਬਾਵਾ ਦੇ ਇਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਗਏ ਸਨ ਅਤੇ ਜਿਥੇ ਵਿਆਹ ਸਮਾਗਮ ਤੋਂ ਬਾਅਦ ਇਹ ਸਾਰਾ ਪਰਿਵਾਰ ਵਾਪਸ ਆਪਣੇ ਘਰ ਪਰਤ ਰਿਹਾ ਸੀ।

ਉਸ ਸਮੇਂ ਹੀ ਘਰ ਪਰਤਦੇ ਹੋਏ ਇਨ੍ਹਾਂ ਦੀ ਕਾਰ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਟੱਕਰ ਦੇ ਕਾਰਨ ਜਿੱਥੇ ਤਿੰਨ ਲੋਕਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ 7 ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ।

ਦੱਸਿਆ ਗਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੇ ਕਾਰਨ ਕਾਰ ਦੇ ਪਰਖੱਚੇ ਉੱਡ ਗਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਇਸ ਹਾਦਸੇ ਵਿਚ ਮਰਨ ਵਾਲਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਬਾਕੀ ਦੇ ਜ਼ਖ਼ਮੀ ਇਸ ਸਮੇਂ ਜੇਰੇ ਇਲਾਜ ਹਨ।




error: Content is protected !!