ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਜਿਥੇ ਜਿੱਥੇ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਸਖਤ ਕਦਮ ਚੁੱਕੇ ਜਾਂਦੇ ਹਨ। ਉਥੇ ਹੀ ਇਹ ਗੈਰ ਸਮਾਜਕ ਅਨਸਰਾਂ ਵੱਲੋਂ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਲੋਕਾਂ ਦੇ ਦਿਲਾਂ ਉੱਪਰ ਗਹਿਰਾ ਅਸਰ ਹੁੰਦਾ ਹੈ ਅਤੇ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਅੱਜ ਇਥੇ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪਾਉਂਦੀਆਂ ਹਨ ਅਤੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵੀ ਖਤਰਾ ਪੈਦਾ ਹੋ ਜਾਂਦਾ ਹੈ। ਉਥੇ ਹੀ ਕਈ ਅਜਿਹੀਆਂ ਘਟਨਾਵਾਂ ਵੀ ਵਾਪਰੀਆਂ ਹਨ ਜਿਸ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਜਿਸ ਦੇ ਚਲਦਿਆਂ ਹੋਇਆਂ ਕਈ ਵਾਰ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਜਾਂਦਾ ਹੈ। ਉਥੇ ਹੀ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਪੁਲਸ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ।
ਹੁਣ ਬਹਿਬਲ ਗੋਲੀ ਕਾਂਡ ਦੇ ਅਹਿਮ ਗਵਾਹ ਹਾਕਮ ਸਿੰਘ ਫੌਜੀ ਦਾ ਦੇਹਾਂਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬਲ ਕਲਾਂ ਗੋਲੀ ਕਾਂਡ ਦੇ ਇਨਸਾਫ ਦੀ ਮੰਗ ਕਰਦਿਆਂ ਹੋਇਆਂ ਜਥੇਬੰਦੀਆਂ ਵੱਲੋਂ ਮੋਰਚਾ ਲਗਾਇਆ ਗਿਆ ਹੈ। ਉਥੇ ਹੀ ਇਸ ਮੋਰਚੇ ਦੇ ਵਿਚ ਜਿੱਥੇ ਅਹਿਮ ਸਹਿਯੋਗ ਕਰਨ ਵਾਲੇ ਸਨ,ਇਸ ਬਹਿਬਲ ਕਲਾਂ ਗੋਲੀ ਕਾਂਡ ਦੇ ਅਹਿਮ ਗਵਾਹ ਮੰਨੇ ਜਾਣ ਵਾਲੇ ਹਾਕਮ ਸਿੰਘ ਫੌਜੀ ਦਾ ਦਿਹਾਂਤ ਹੋ ਗਿਆ ਹੈ
। ਉੱਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਵੱਖ-ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਹਾਕਮ ਸਿੰਘ ਫੌਜੀ ਜਿੱਥੇ ਇਸ ਬਹਿਬਲ ਕਲਾਂ ਗੋਲੀ ਕਾਂਡ ਦੇ ਅਹਿਮ ਗਵਾਹ ਸਨ ਉਥੇ ਹੀ ਉਨ੍ਹਾਂ ਵੱਲੋਂ ਇਨਸਾਫ ਮੋਰਚੇ ਵਿੱਚ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਸੀ।
ਉਹ ਆਪਣੇ ਪਰਵਾਰ ਵਿੱਚ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਏ ਹਨ। ਬੀਤੇ ਕੱਲ ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਇਨਸਾਫ ਮੋਰਚਾ ਵੱਲੋਂ ਵੀ ਉਨ੍ਹਾਂ ਦੇ ਦਿਹਾਂਤ ਉਪਰੰਤ ਇਹ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਉਨ੍ਹਾਂ ਵੱਲੋਂ ਇਸ ਮੋਰਚੇ ਦੇ ਆਗੂ ਅਤੇ ਸੰਚਾਲਕ ਸੁਖਰਾਜ ਸਿੰਘ ਦੇ ਨਾਲ ਹਮੇਸ਼ਾਂ ਸਾਥ ਦਿੱਤਾ ਗਿਆ ਹੈ ਅਤੇ ਅਫਸਰਾਂ ਨਾਲ ਗੱਲਬਾਤ ਵੀ ਕੀਤੀ ਜਾਂਦੀ ਸੀ।
ਤਾਜਾ ਜਾਣਕਾਰੀ