ਆਈ ਤਾਜਾ ਵੱਡੀ ਖਬਰ
ਕੁਝ ਵਾਹਨ ਚਾਲਕ ਦੀ ਅਣਗਹਿਲੀ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਅਜਿਹੇ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਨੌਜਵਾਨ ਨੂੰ ਮਨ ਤੋਂ ਹਮੇਸ਼ਾ ਲਈ ਦੂਰ ਹੋ ਜਾਂਦੇ ਹਨ ਅਤੇ ਉਨ੍ਹਾਂ ਦੇ ਘਰ ਦੇ ਚਰਾਗ ਵੀ ਚਲੇ ਜਾਂਦੇ ਹਨ। ਇਸ ਵਾਸਤੇ ਹੀ ਸੜਕੀ ਆਵਾਜ ਮੰਤਰਾਲੇ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਹਾਂ ਜੀ ਪਰ ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜਿਸ ਦੇ ਚੱਲਦਿਆਂ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ।
ਹੁਣ ਪੰਜਾਬ ਵਿੱਚ ਇੱਥੇ ਭਿਆਨਕ ਹਾਦਸਾ ਵਾਪਰਿਆ ਜਿੱਥੇ ਦੋ ਨੌਜਵਾਨਾਂ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਾਹਮਣੇ ਪਟਿਆਲਾ-ਸੰਗਰੂਰ ਸਦ4 ਪ੍ਰੋਆਇਆ ਹੈ। ਜਿੱਥੇ ਵਾਪਰੇ ਭਿਆਨਕ ਸੜਕ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਦੋ ਨੌਜਵਾਨਾਂ ਦੀ ਘਟਨਾ ਸਥਨ ਤੇ ਮੌਤ ਹੋ ਗਈ ਅਤੇ ਇਸ ਹਾਦਸੇ ਵਿਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋਇਆ ਹੈ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਬੀਤੀ ਰਾਤ ਉਸ ਸਮੇਂ ਹੋਇਆ ਜਦੋਂ ਇਕ ਟਰੱਕ ਚਾਲਕ ਵੱਲੋਂ ਖੜ੍ਹੀ ਗੱਡੀ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਹਾਦਸੇ ਦੇ ਵਿਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਪੁਲਿਸ ਵੱਲੋਂ ਜਿਥੇ ਹਸਪਤਾਲ ਲਿਜਾਇਆ ਗਿਆ ਹੈ ਉਥੇ ਹੀ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੇ ਜਾਣ ਦਾ ਭਰੋਸਾ ਦੁਆ ਕੇ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਹਾਦਸੇ ਵਿੱਚ ਮਾਰੇ ਗਏ ਨੌਜਵਾਨਾਂ ਦੀ ਪਹਿਚਾਣ ਆਸਟਰੀ ਸਿੰਘ ਅਤੇ ਆਯੂਸ਼ ਵਜੋਂ ਹੋਈ ਹੈ। ਜੋ ਕਿ ਡਾਕਟਰੀ ਦੀ ਪੜ੍ਹਾਈ ਮੈਡੀਕਲ ਕਾਲਜ ਵਿਖੇ ਕਰ ਰਹੇ ਸਨ। ਟਰੱਕ ਅਤੇ ਗੱਡੀ ਦੇ ਵਿਚਕਾਰ ਹੋਈ ਇਸ ਭਿਆਨਕ ਟੱਕਰ ਦੇ ਕਾਰਨ ਜਿੱਥੇ ਦੋ ਨੌਜਵਾਨਾਂ ਦੀ ਮੌਤ ਹੋਣ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ ਦੋਸ਼ੀ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਪੁਲਿਸ ਨੇ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ