=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਨਜਾਇਜ਼ ਸਬੰਧਾਂ ਤੋਂ ਤੰਗ ਆ ਪਤੀ ਨੇ ਖੁਦ ਨੂੰ ਅੱਗ ਲਗਾ ਕੀਤੀ ਖ਼ੁਦਕੁਸ਼ੀ

ਆਈ ਤਾਜਾ ਵੱਡੀ ਖਬਰ 

ਬਹੁਤੇ ਘਰਾਂ ਵਿੱਚ ਜਿਥੇ ਕਈ ਲੋਕਾਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਹੀ ਮਾਨਸਿਕ ਪ੍ਰੇਸ਼ਾਨੀ ਕਈ ਕਾਰਨਾਂ ਦੇ ਹੁੰਦਿਆ ਹੋਇਆਂ ਪੈਦਾ ਹੋ ਜਾਂਦੀ ਹੈ। ਜਿੱਥੇ ਕਈ ਕਾਰਨਾਂ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋਣ ਕਾਰਨ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਨੂੰ ਮਾਨਸਿਕ ਪ੍ਰੇਸ਼ਾਨੀਆਂ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉਥੇ ਹੀ ਘਰਾਂ ਵਿੱਚ ਘਰੇਲੂ ਕਲੇਸ਼ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਲੋਕ ਮਾਨਸਿਕ ਤੌਰ ਤੇ ਤਣਾਅ ਵਿਚ ਆ ਜਾਂਦੇ ਹਨ। ਵਿਆਹੁਤਾ ਰਿਸ਼ਤਿਆਂ ਦੇ ਵਿੱਚ ਨਜਾਇਜ਼ ਸਬੰਧਾਂ ਨੂੰ ਲੈ ਕੇ ਵੀ ਅਕਸਰ ਝਗੜੇ ਦੇਖਣ ਨੂੰ ਮਿਲਦੇ ਹਨ ਅਤੇ ਇਹ ਝਗੜੇ ਕਈ ਵਾਰ ਗੰਭੀਰ ਵਿਵਾਦ ਦਾ ਕਾਰਨ ਬਣ ਜਾਂਦੇ ਹਨ ਅਤੇ ਕਈ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ।

ਪੰਜਾਬ ਵਿੱਚ ਇੱਥੇ ਨਜਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆਂ ਪਤਨੀ ਤੋਂ ਤੰਗ ਆ ਕੇ ਪਤੀ ਵੱਲੋਂ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਿਹਾਲ ਸਿੰਘ ਵਾਲਾ ਦੇ ਅਧੀਨ ਆਉਂਦੇ ਪਿੰਡ ਹਿੰਮਤਪੁਰਾ ਦੇ ਸਾਹਮਣੇ ਆਇਆ ਹੈ। ਜਿੱਥੇ ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆਂ ਦੋਹਾਂ ਚ ਆਪਸੀ ਤਕਰਾਰ ਹੋਈ ਅਤੇ ਪਤੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।

ਇਸ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਜਿੱਥੇ ਉਨ੍ਹਾਂ ਦੀ ਨੂੰਹ ਰਮਨਦੀਪ ਕੌਰ ਪੁੱਤਰੀ ਠਾਣਾ ਸਿੰਘ ਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧ ਹਨ ਅਤੇ ਉਹ ਆਪਣੇ ਪ੍ਰੇਮੀ ਬਾਜ ਸਿੰਘ ਨਾਲ 12 ਫਰਵਰੀ ਨੂੰ ਕਿਧਰੇ ਚਲੀ ਗਈ ਸੀ ਵਾ9ਪਸ ਆਉਣ ਤੇ ਜਦੋਂ ਪਤੀ ਵੱਲੋਂ ਪੁੱਛਿਆ ਗਿਆ ਤਾਂ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ ਜਿਸ ਦੇ ਚਲਦਿਆਂ ਹੋਇਆਂ ਪਤੀ ਵੱਲੋਂ ਆਪਣੇ ਆਪ ਨੂੰ ਅੱਗ ਲਗਾ ਲਈ ਗਈ ਅਤੇ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ।

ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਉਸ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਜਿੱਥੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕੀਤਾ ਗਿਆ ਹੈ ਉਥੇ ਹੀ ਦੋਸ਼ੀਆਂ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!