ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਕਰੋਨਾ ਨੇਂ ਦੁਨੀਆਂ ਵਿਚ ਭਾਰੀ ਤਬਾਹੀ ਮਚਾਈ ਹੈ ਉਥੇ ਹੀ ਕਰੋਨਾ ਤੋਂ ਬਾਅਦ ਇਕ ਤੋਂ ਬਾਅਦ ਇਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਜਿੱਥੇ ਬਹੁਤ ਸਾਰੇ ਲੋਕ ਪ੍ਰਭਾਵਿਤ ਹੋਏ ਹਨ ਵੈਸੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਕੁਦਰਤੀ ਆਫ਼ਤਾਂ ਦੇ ਚਲਦਿਆਂ ਹੋਇਆਂ ਲੋਕਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਹੋਇਆ ਹੈ ਅਤੇ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ। ਇਨ੍ਹਾਂ ਕੁਦਰਤੀ ਕਰੋਪੀਆਂ ਦੇ ਕਾਰਨ ਜਿੱਥੇ ਬਹੁਤ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਭਾਰੀ ਜਾਨੀ ਨੁਕਸਾਨ ਵੀ ਹੋਇਆ ਹੈ ਅਤੇ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਬੀਤੇ ਦਿਨੀਂ ਤੁਰਕੀ ਵਿਚ ਆਏ ਭਿਆਨਕ ਭੂਚਾਲ ਦੇ ਚਲਦਿਆਂ ਹੋਇਆਂ ਜਿਥੇ ਤੁਰਕੀ ਅਤੇ ਸੀਰੀਆ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਬਹੁਤ ਸਾਰੇ ਦੇਸ਼ਾਂ ਵੱਲੋਂ ਇਨ੍ਹਾਂ ਦੇਸ਼ਾਂ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ। ਉਥੇ ਹੀ ਮੌਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਹੁਣ ਇਸ ਮਹਾਨ ਵਿਅਕਤੀ ਵੱਲੋਂ ਜੋ ਆਖਿਆ ਗਿਆ ਹੈ ਉਸ ਸੱਚ ਹੋਇਆ ਹੈ ਅਤੇ ਭੁਚਾਲ ਆਇਆ ਹੈ ਜਿਸ ਵੱਲੋਂ ਭਾਰਤ ਦੇ ਲਈ ਵੀ ਭਵਿੱਖਵਾਣੀ ਕੀਤੀ ਗਈ ਹੈ।

ਹੁਣ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਜਿੱਥੇ ਤੁਰਕੀ ਦੇ ਵਿੱਚ ਭੂਚਾਲ ਕਾਰਨ ਭਾਰੀ ਨੁਕਸਾਨ ਹੋਇਆ ਹੈ ਅਤੇ ਇਸ ਦੀ ਜਾਣਕਾਰੀ ਇਕ ਵਿਅਕਤੀ ਵੱਲੋਂ ਭਵਿੱਖ ਬਾਣੀ ਕਰ ਕੇ ਦਿੱਤੀ ਗਈ ਸੀ ਇੱਥੇ ਹੀ ਉਸ ਵਿਅਕਤੀ ਵੱਲੋਂ ਹੁਣ ਭਾਰਤ ਵਿੱਚ ਵੀ ਭੂਚਾਲ ਆਉਣ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ। ਦੱਸ ਦਈਏ ਕਿ ਨੀਦਰਲੈਂਡ ਦੇ ਰਹਿਣ ਵਾਲੇ ਵਿਅਕਤੀ ਫਰੈਂਕ ਹੂਗਰਬੀਟਸ ਨੇ ਭਾਰਤ ਵਿੱਚ ਭੂਚਾਲ ਆਉਣ ਬਾਰੇ ਭਵਿੱਖਬਾਣੀ ਜਾਰੀ ਕੀਤੀ ਹੈ।

ਕਿਉਂਕਿ ਇਹ ਦਾਅਵਾ ਕਰਦੇ ਹਨ ਕਿ ਭੂਚਾਲ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਹਾਸਲ ਹੋ ਜਾਂਦੀ ਹੈ। ਇਸ ਵਿਅਕਤੀ ਵੱਲੋਂ ਪਹਿਲਾਂ ਵੀ ਕਈ ਦੇਸਾਂ ਵਿੱਚ ਭੂਚਾਲ ਆਉਣ ਬਾਬਤ ਭਵਿੱਖਬਾਣੀ ਕੀਤੀ ਗਈ ਸੀ ਜੋ ਕਿ ਸੱਚ ਸਾਬਤ ਹੋਈ ਸੀ। ਉੱਥੇ ਹੀ ਹੁਣ ਉਸ ਵੱਲੋਂ ਭਾਰਤੀ ਉਪ ਮਹਾਂਦੀਪ ਵਿਚ ਵੱਡਾ ਭੂਚਾਲ ਆਉਣ ਸਬੰਧੀ ਭਵਿੱਖਬਾਣੀ ਕੀਤੀ ਗਈ ਹੈ ਜੋ ਕਿ ਭਾਰਤ ਪਾਕਿਸਤਾਨ ਸਮੇਤ ਅਫਗਾਨਸਤਾਨ ਦੇ ਆਲੇ ਦੁਆਲੇ ਦੇ ਖੇਤਰਾਂ ਨੂੰ ਪ੍ਰਭਾਵਿਤ ਕਰੇਗਾ। ਦੱਸ ਦਈਏ ਕਿ ਇਹ ਵਿਅਕਤੀ ਸੋਲਰ ਸਿਸਟਮ ਜਿਓਮੈਟਰੀ ਸਰਵੇ ਦੇ ਨਾਲ ਕੰਮ ਕਰ ਰਿਹਾ ਹੈ।


ਤਾਜਾ ਜਾਣਕਾਰੀ
ਇਸ ਮਾਹਰ ਸ਼ਖਸ ਨੇ ਜਦੋਂ ਜਦੋਂ ਵੀ ਕਿਹਾ ਉਦੋਂ ਆਇਆ ਭੂਚਾਲ, ਹੁਣ ਭਾਰਤ ਲਈ ਕੀਤੀ ਇਹ ਭਵਿੱਖਬਾਣੀ
ByadminFebruary 18, 2023Comments Off on ਇਸ ਮਾਹਰ ਸ਼ਖਸ ਨੇ ਜਦੋਂ ਜਦੋਂ ਵੀ ਕਿਹਾ ਉਦੋਂ ਆਇਆ ਭੂਚਾਲ, ਹੁਣ ਭਾਰਤ ਲਈ ਕੀਤੀ ਇਹ ਭਵਿੱਖਬਾਣੀ
Previous Postਪੰਜਾਬ: ਕੈਨੇਡਾ ਭੇਜਣ ਲਈ ਪਤੀ ਪਤਨੀ ਸੋਹਰੇ ਨੂੰ ਲਿਆ ਮਨਾ, ਬਾਅਦ ਚ ਹੋਇਆ ਇਹ
Next Postਇੰਡੀਆ ਦੇ ਮਹਾਨ ਖਿਡਾਰੀ ਹੋਈ ਅਚਾਨਕ ਮੌਤ, ਖੇਡ ਜਗਤ ਚ ਛਾਈ ਸੋਗ ਦੀ ਲਹਿਰ