=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹਾਦਸੇ ਚ 3 ਦਿਨ ਪਹਿਲਾਂ ਲਾੜੀ ਹੋ ਗਈ ਸੀ ਹਾਦਸੇ ਦੀ ਸ਼ਿਕਾਰ, ਬਰਾਤ ਲੈ ਹਸਪਤਾਲ ਪਹੁੰਚਿਆ ਲਾੜਾ ਰਚਾਇਆ ਵਿਆਹ

ਆਈ ਤਾਜਾ ਵੱਡੀ ਖਬਰ 

ਅੱਜਕਲ ਦੇ ਦੌਰ ਦੇ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਦਹੇਜ਼ ਦੇ ਲੈਣ-ਦੇਣ ਦੇ ਮਾਮਲਿਆਂ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਦੇਖੀਆ ਜਾ ਰਹੀਆਂ ਹਨ ਜਿੱਥੇ ਅੱਜ ਦੇ ਦੌਰ ਵਿਚ ਬਹੁਤ ਸਾਰੇ ਪੜ੍ਹੇ-ਲਿਖੇ ਨੌਜਵਾਨਾਂ ਵੱਲੋਂ ਇਸ ਤਰ੍ਹਾਂ ਦੀਆ ਰਿਵਾਇਤਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਦਹੇਜ ਦੀ ਮੰਗ ਨੂੰ ਲੈ ਕੇ ਵੀ ਕਈ ਅਜਿਹੇ ਮਾਮਲਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਵੱਖਰੇ ਢੰਗ ਨਾਲ ਵਿਆਹ ਕਰਵਾਇਆ ਜਾਂਦਾ ਹੈ ਜਿਸ ਕਾਰਨ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਹੁਣ ਤਿੰਨ ਦਿਨ ਪਹਿਲਾਂ ਲਾੜੀ ਜਿੱਥੇ ਇੱਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ ਉਥੇ ਹੀ ਲਾੜਾ ਹਸਪਤਾਲ ਵਿਚ ਬਰਾਤ ਲੈ ਕੇ ਪਹੁੰਚਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਧ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਹਸਪਤਾਲ ਵਿਚ ਲਾੜਾ ਅਤੇ ਲਾੜੀ ਵੱਲੋਂ ਵਿਆਹ ਰਚਾਇਆ ਗਿਆ ਹੈ। ਦੱਸ ਦੇਈਏ ਕਿ ਖੰਡਵਾ ਦੇ ਵਿੱਚ ਜਿੱਥੇ ਇਕ ਵਿਆਹ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਵਿਆਹ ਤੋਂ ਤਿੰਨ ਦਿਨ ਪਹਿਲਾਂ ਲਾੜੀ ਇਕ ਹਾਦਸੇ ਦਾ ਸ਼ਿਕਾਰ ਹੋ ਗਈ ,ਜਿਸ ਕਾਰਨ ਉਸ ਲੜਕੀ ਦੀ ਲੱਤ ਅਤੇ ਬਾਂਹ ਟੁੱਟ ਗਈ ਅਤੇ ਉਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ।

ਜਿਸ ਤੋਂ ਬਾਅਦ ਲਾੜੀ ਵੱਲੋਂ ਹਸਪਤਾਲ ਵਿੱਚ ਹੀ ਵਿਆਹ ਕਰਵਾਏ ਜਾਣ ਦੀ ਇੱਛਾ ਜ਼ਾਹਿਰ ਕੀਤੀ ਗਈ ਤਾਂ ਦੋਨੋਂ ਪਰਿਵਾਰਾਂ ਦੀ ਸਹਿਮਤੀ ਦੇ ਨਾਲ ਹਸਪਤਾਲ ਦੇ ਵਿਚ ਹੀ ਲਾੜਾ ਅਤੇ ਲਾੜੀ ਦੇ ਵਿਆਹ ਦਾ ਸਮਾਗਮ ਰੱਖਿਆ ਗਿਆ। ਜਿਸ ਤੋਂ ਬਾਅਦ ਕੁਝ ਪਰਿਵਾਰਕ ਮੈਂਬਰ ਇਸ ਵਿਆਹ ਵਿੱਚ ਸ਼ਾਮਲ ਹੋਏ ਉਥੇ ਹੀ ਇਕ ਜਰਨਲ ਵਾਰਡ ਦੇ ਵਿੱਚ ਲਾੜੀ ਸ਼ਿਵਾਨੀ ਨੂੰ ਦੁਲਹਨ ਬਣਾਇਆ ਗਿਆ ਅਤੇ ਲਾੜਾ ਬਰਾਤ ਲੈ ਕੇ ਹੀ ਹਸਪਤਾਲ ਪਹੁੰਚਿਆ।

ਲਾੜੀ ਦੇ ਇਸ ਫ਼ੈਸਲੇ ਦੇ ਨਾਲ ਜਿਥੇ ਦੋਨੋਂ ਪਰਵਾਰ ਬੇਹੱਦ ਖੁਸ਼ ਸਨ ਉਥੇ ਹੀ ਲਾੜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਅਤੇ ਉਸ ਦਾ ਵਿਆਹ ਪਰਵਾਰਾਂ ਦੀ ਸਹਿਮਤੀ ਨਾਲ ਕੀਤਾ ਗਿਆ ਹੈ। ਲਾੜੇ ਦੇ ਇਸ ਸ਼ਲਾਘਾਯੋਗ ਕਦਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ।




error: Content is protected !!