=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਬੋਲੀਵੁਡ ਅਦਾਕਾਰਾ ਨੂੰ ਪਿਆ ਅਚਾਨਕ ਦਿਲ ਦਾ ਦੌਰਾ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਪ੍ਰਭਾਵਤ ਹੋਈਆ ਉਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਦੇ ਪਰਿਵਾਰਕ ਮੈਂਬਰ ਵੀ ਇਸ ਦਾ ਸ਼ਿਕਾਰ ਹੋਏ। ਭਾਰਤ ਵਿੱਚ ਫੈਲੀ ਹੋਈ ਕਰੋਨਾ ਨੇ ਜਿੱਥੇ ਸਭ ਤੋਂ ਵੱਧ ਮਹਾਰਾਸ਼ਟਰ ਨੂੰ ਪ੍ਰਭਾਵਿਤ ਕੀਤਾ ਸੀ ਅਤੇ ਮੁੰਬਈ ਦੇ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਦੀ ਚਪੇਟ ਵਿਚ ਆਈਆਂ ਸਨ। ਏਥੇ ਵਾਪਰਨ ਵਾਲੇ ਹਾਦਸਿਆਂ ਅਤੇ ਬਿਮਾਰੀਆਂ ਦੇ ਕਾਰਨ ਬਹੁਤ ਸਾਰੀਆਂ ਫਿਲਮੀ ਹਸਤੀਆਂ ਨੂੰ ਕਈ ਵਾਰ ਭਾਰੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਅਕਸਰ ਸਾਹਮਣੇ ਆ ਰਹੀਆਂ ਹਨ।

ਬਹੁਤ ਸਾਰੀਆਂ ਅਜਿਹੀਆਂ ਅਭਿਨੇਤਰੀਆਂ ਵੀ ਹਨ ਜਿਨ੍ਹਾਂ ਨੇ ਆਪਣੀ ਸੁੰਦਰਤਾ ਦੇ ਸਦਕਾ ਅਜਿਹੇ ਰਿਕਾਰਡ ਪੈਦਾ ਕੀਤੇ ਹਨ ਜਿਨ੍ਹਾਂ ਦਾ ਮੁਕਾਬਲਾ ਕੋਈ ਨਹੀਂ ਕਰ ਸਕਿਆ।ਖੂਬਸੂਰਤੀ ਦੇ ਖੇਤਰ ਵਿਚ ਉਨ੍ਹਾਂ ਵੱਲੋਂ ਜਿਥੇ ਰਿਕਾਰਡ ਪੈਦਾ ਕੀਤਾ ਗਿਆ ਉੱਥੇ ਹੀ ਬਹੁਤ ਸਾਰੀਆਂ ਹਿੱਟ ਫ਼ਿਲਮਾਂ ਵੀ ਦਿੱਤੀਆਂ ਗਈਆਂ।0ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰਾ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰਾ ਸੁਸ਼ਮਿਤਾ ਸੈਨ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਇਸ ਗੱਲ ਦੀ ਪੁਸ਼ਟੀ ਵੀ ਅਭਿਨੇਤਰੀ ਸੁਸ਼ਮਿਤਾ ਸੈਨ ਵੱਲੋਂ ਹੀ ਕੀਤੀ ਗਈ ਹੈ।
ਜਿੱਥੇ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰਦੇ ਹੋਏ ਉਸ ਵਿੱਚ ਲਿਖਿਆ ਗਿਆ ਹੈ ਕਿ ਆਪਣੇ ਦਿਲ ਨੂੰ ਮਜ਼ਬੂਤ ਅਤੇ ਖੁਸ਼ ਰੱਖੋ, ਇਹ ਤੁਹਾਡੇ ਨਾਲ ਹਰ ਬੁਰੇ ਸਮੇਂ ਦੇ ਵਿੱਚ ਖੜ੍ਹਾ ਰਹੇਗਾ,ਜਿਸ ਦੀ ਤੁਹਾਨੂੰ ਵਧੇਰੇ ਜ਼ਰੂਰਤ ਹੁੰਦੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਜਿਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਸੀ ਅਤੇ ਉਹਨਾਂ ਦੇ ਇਸ ਦੇ ਦੌਰਾਨ ਐਜੀਓਪਲਾਸਟੀ ਵੀ ਕੀਤੀ ਗਈ ਸੀ। ਅਤੇ ਜਿਨ੍ਹਾਂ ਨੂੰ ਉਨ੍ਹਾਂ ਦੇ ਕਾਰਡੀਓਲੌਜਿਸਟ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ। ਉਥੇ ਹੀ ਉਨ੍ਹਾਂ ਦੱਸਿਆ ਕਿ ਹੁਣ ਉਹ ਬਿਹਤਰ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਵੀ ਇਸ ਦੀ ਜਾਣਕਾਰੀ ਮਿਲਣ ਤੇ ਉਨ੍ਹਾਂ ਨੂੰ ਦੁਆਵਾਂ ਦਿੱਤੀਆਂ ਗਈਆਂ ਹਨ।




error: Content is protected !!