=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਚ ਪੰਜਾਬੀ ਜੋੜੇ ਦੀ ਲੱਗੀ 500,000 ਡਾਲਰ ਦੀ ਲਾਟਰੀ ਚਮਕੀ ਕਿਸਮਤ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਭਾਰਤੀ ਜਿਥੇ ਵਿਦੇਸ਼ਾਂ ਵਿੱਚ ਗਏ ਹੋਏ ਹਨ ਅਤੇ ਉਨ੍ਹਾਂ ਵੱਲੋਂ ਵਿਦੇਸ਼ਾਂ ਵਿੱਚ ਭਾਰੀ ਮਿਹਨਤ ਤੇ ਮੁਸ਼ੱਕਤ ਕੀਤੀ ਜਾਂਦੀ ਹੈ ਅਤੇ ਅਜਿਹੇ ਨੌਜਵਾਨਾਂ ਦੀ ਹਿੰਮਤ ਨੂੰ ਦੇਖਦੇ ਹੋਏ ਜਿੱਥੇ ਹੋਰ ਪੰਜਾਬੀਆ ਵਿੱਚ ਵੀ ਮਿਹਨਤ ਕਰਨ ਦਾ ਜਜ਼ਬਾ ਪੈਦਾ ਹੋ ਜਾਂਦਾ ਹੈ ਵੱਖ-ਵੱਖ ਖੇਤਰਾਂ ਦੇ ਵਿੱਚ ਜਿਥੇ ਪੰਜਾਬੀਆਂ ਵੱਲੋਂ ਮੱਲਾਂ ਮਾਰੀਆਂ ਗਈਆਂ ਹਨ। ਉਥੇ ਹੀ ਵਿਦੇਸ਼ਾਂ ਵਿਚ ਵਸਣ ਵਾਲੇ ਇਹਨਾਂ ਪੰਜਾਬੀਆਂ ਨੂੰ ਉਨ੍ਹਾਂ ਦੀ ਹਿੰਮਤ ਅਤੇ ਮਿਹਨਤ ਦੇ ਸਦਕਾ ਉਥੋਂ ਦੀਆਂ ਸਰਕਾਰਾਂ ਵੱਲੋਂ ਵੱਖ-ਵੱਖ ਖੇਤਰ ਅਤੇ ਉਨਾਂ ਦੇ ਅਹੁਦਿਆਂ ਉਪਰ ਖਾਸ ਜਗ੍ਹਾ ਦਿੱਤੀ ਗਈ ਹੈ।

ਪਰ ਬਹੁਤ ਸਾਰੇ ਪੰਜਾਬੀਆਂ ਦੀ ਅਚਾਨਕ ਇਸ ਤਰ੍ਹਾਂ ਕਿਸਮਤ ਚਮਕ ਜਾਂਦੀ ਹੈ ਕਿ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਬਹੁਤ ਸਾਰੀਆਂ ਕਹਾਵਤਾਂ ਵੀ ਸੱਚ ਸਾਬਤ ਹੋ ਜਾਂਦੀਆਂ ਹਨ ਜਿਥੇ ਆਖਿਆ ਜਾਂਦਾ ਹੈ ਕਿ ਉੱਪਰ ਵਾਲਾ ਜਦੋਂ ਵੀ ਦਿੰਦਾ ਹੈ ਤਾਂ ਛੱਪਰ ਪਾੜ ਕੇ ਦਿੰਦਾ ਹੈ। ਹੁਣ ਕੈਨੇਡਾ ਵਿੱਚ ਪੰਜਾਬੀ ਜੋੜੇ ਦੀ 500,000 ਡਾਲਰ ਦੀ ਲਾਟਰੀ ਲੱਗੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਤੋਂ ਇੱਕ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਜੋੜੇ ਦੀ ਖੁਸ਼ੀ ਦਾ ਉਸ ਸਮੇਂ ਕੋਈ ਟਿਕਾਣਾ ਨਹੀਂ ਰਿਹਾ ਜਦੋਂ ਸਰੀ ਵਿੱਚ ਰਹਿਣ ਵਾਲੇ ਇੱਕ ਪੰਜਾਬੀ ਜੋੜੇ ਦੀ 500,000 ਡਾਲਰ ਦੀ ਲਾਟਰੀ ਲੱਗੀ।

ਇਸ ਦਾ ਖੁਲਾਸਾ ਹੁੰਦੇ ਹੀ ਜਿਥੇ ਸਰੀ ਦੇ 64 ਐਵੇਨਿਊ ਅਤੇ 144 ਸਟਰੀਟ ਸਥਿਤ ਸੈਵਨ-ਇਲੈਵਨ ਤੋਂ ਖਰੀਦੀ ਗਈ ਇਹ ਲਾਟਰੀ ਜਿਥੇ ਇਸ ਜੋੜੇ ਵੱਲੋਂ ਜਿੱਤ ਲਈ ਗਈ ਸੀ। ਜਿਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬੀ ਜੋੜੇ ਹਰਭਜਨ ਸਿੰਘ ਪੁਰਬਾ ਅਤੇ ਉਨ੍ਹਾਂ ਦੀ ਪਤਨੀ ਸਵਰਨ ਕੌਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇਸ ਪੈਸੇ ਦਾ ਇਸਤੇਮਾਲ ਆਪਣੀਆਂ ਮੌਰਗੇਜ ਦਾ ਭੁਗਤਾਨ ਕਰਨ ਲਈ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਆਪਣੇ ਭਾਈਚਾਰੇ ਦੀ ਮਦਦ ਵੀ ਕੀਤੀ ਜਾਵੇਗੀ।

ਇਸ ਜਿੱਤ ਦੀ ਖੁਸ਼ੀ ਨੂੰ ਲੈ ਕੇ ਜਿੱਥੇ ਪਤੀ ਵੱਲੋਂ ਪਤਨੀ ਨਾਲ ਇਸ ਖੁਸ਼ੀ ਨੂੰ ਸਾਂਝਾ ਕੀਤਾ ਗਿਆ। ਉਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਇਨਾਮ ਰਾਸ਼ੀ ਬਾਰੇ ਸਭ ਨੂੰ ਦੱਸਿਆ ਗਿਆ ਹੈ। ਇਹ ਪੰਜਾਬੀ ਜੋੜਾ ਇਹ ਲਾਟਰੀ ਜਿੱਤ ਕੇ ਬੇਹੱਦ ਖੁਸ਼ ਹੈ।




error: Content is protected !!