ਆਈ ਤਾਜਾ ਵੱਡੀ ਖਬਰ

ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ , ਜਿਹਨਾਂ ਵਲੋਂ ਆਪਣੀ ਜ਼ਿੰਦਗੀ ਦੇ ਵਿੱਚ ਆਪਣੇ ਕੰਮ ਨਾਲ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ , ਗੱਲ ਕੀਤੀ ਜਾਵੇ ਜੇਕਰ ਫ਼ਿਲਮੀ ਹਸਤੀਆਂ ਦੀ ਤਾਂ, ਇਸ ਕਿਤੇ ਨਾਲ ਜੁੜੇ ਕਈ ਕਲਾਂਕਾਰਾਂ ਦੇ ਵਲੋਂ ਆਪਣੀ ਕਲਾਕਾਰੀ ਨਾਲ ਪੂਰੀ ਦੁਨੀਆ ਦਾ ਦਿੱਲ ਜਿਤੀਏਆ ਹੈ । ਪਰ ਫ਼ਿਲਮ ਜਗਤ ਨਾਲ ਜੁੜੀ ਇੱਕ ਦੁਖਦਾਈ ਖ਼ਬਰ ਦੱਸਾਂਗੇ , ਜਿਸ ਸੁਪਰਸਟਾਰ ਨੇ ਆਪਣੀ ਕਲਾਕਾਰੀ ਸਦਕਾ ਪੂਰੀ ਦੁਨੀਆ ਵਿੱਚ ਇੱਕ ਵੱਖਰੀ ਪਛਾਣ ਬਣਾਈ ਹੈ ਉਹ ਹੀਰਾ ਅਜ ਇਸ ਸੰਸਾਰ ਨੂੰ ਸਦਾ ਸਦਾ ਦੇ ਲਈ ਅਲਵਿਦਾ ਆਖ ਗਿਆ ।

ਅਸੀਂ ਗੱਲ ਕਰਦੇ ਪਏ ਆ , ਅਦਾਕਾਰ ਸਤੀਸ਼ ਕੌਸ਼ਿਕ ਦੀ ਜਿਹਨਾਂ ਦਾ ਅੱਜ 66 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ , ਏਹ ਜਾਣਕਾਰੀ ਸਤੀਸ਼ ਦੇ ਕਰੀਬੀ ਦੋਸਤ ਅਨੁਪਮ ਖੇਰ ਵਲੋਂ ਟਵੀਟ ਕਰਕੇ ਦਿੱਤੀ ਗਈ । ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ, ਨਿਰਮਾਤਾ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਅਜ ਮੁੰਬਈ ‘ਚ ਦਿਹਾਂਤ ਹੋ ਗਿਆ । ਅਭਿਨੇਤਾ ਅਨੁਪਮ ਖੇਰ ਵਲੋਂ ਟਵੀਟ ਕਰਕੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਤੇ ਓਹਨਾ ਵਲੋਂ ਦੱਸਿਆ ਗਿਆ ਕਿ ਅਭਿਨੇਤਾ ਇਸ ਦੁਨੀਆ ‘ਚ ਨਹੀਂ ਰਹੇ। ਅਨੁਪਮ ਨੇ ਟਵੀਟ ‘ਚ ਲਿਖਿਆ, ‘ਮੈਂ ਜਾਣਦਾ ਹਾਂ ਕਿ ਮੌਤ ਇਸ ਦੁਨੀਆ ਦੀ ਆਖਰੀ ਸੱਚਾਈ ਹੈ।/

ਪਰ ਮੈਂ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਮੈਂ ਆਪਣੇ ਜਿਗਰੀ ਦੋਸਤ ਸਤੀਸ਼ ਕੌਸ਼ਿਕ ਬਾਰੇ ਇਹ ਲਿਖਾਂਗਾ। 45 ਸਾਲਾਂ ਦੀ ਦੋਸਤੀ ‘ਤੇ ਅਜਿਹਾ ਅਚਾਨਕ ਪੂਰਾ ਵਿਰਾਮ !! ਤੇਰੇ ਬਿਨਾਂ ਜ਼ਿੰਦਗੀ ਪਹਿਲਾਂ ਵਰਗੀ ਨਹੀਂ ਰਹੇਗੀ, ਸਤੀਸ਼! ਓਮ ਸ਼ਾਂਤੀ!

ਓਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਇਸ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਟਵੀਟ ਕਰਕੇ ਕੀਤਾ ਗਿਆ ।ਓਥੇ ਹੀ ਹਾਲ ਹੀ ‘ਚ ਅਦਾਕਾਰ ਨੇ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਬਾਲੀਵੁੱਡ ਸਿਤਾਰਿਆਂ ਨਾਲ ਹੋਲੀ ਦਾ ਆਨੰਦ ਲੈਂਦੇ ਨਜ਼ਰ ਆ ਰਹੇ ਹਨ। ਪਰ ਅੱਜ ਓਹਨੇ ਦੀ ਮੌਤ ਕਾਰਨ ਫ਼ਿਲਮ ਜਗਤ ਚ ਸੋਗ ਦੀ ਲਹਿਰ ਹੈ।


ਤਾਜਾ ਜਾਣਕਾਰੀ
ਮਸ਼ਹੂਰ ਅਦਾਕਾਰ ਸਤੀਸ਼ ਕੌਸ਼ਿਕ ਦੀ ਹੋਈ ਇਸ ਤਰਾਂ ਅਚਾਨਕ ਮੌਤ
ByadminMarch 10, 2023Comments Off on ਮਸ਼ਹੂਰ ਅਦਾਕਾਰ ਸਤੀਸ਼ ਕੌਸ਼ਿਕ ਦੀ ਹੋਈ ਇਸ ਤਰਾਂ ਅਚਾਨਕ ਮੌਤ
Previous Postਭਿਆਨਕ ਹਾਦਸੇ ਚ ਇਥੇ ਹੋਈ 3 ਲੋਕਾਂ ਦੀ ਮੌਤ, 2 ਦਿਨ ਦੋਸਤਾਂ ਦੀਆਂ ਲਾਸ਼ਾਂ ਨਾਲ ਰਹੀ ਕੁੜੀ ਨੇ ਸੁਣਾਈ ਹੱਡਬੀਤੀ
Next Postਇਥੇ ਹਵਾ ਚ ਟਕਰਾਏ 2 ਹਵਾਈ ਜਹਾਜ, ਹੋਈਆਂ ਏਨੀਆਂ ਮੌਤਾਂ