=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਭਿਆਨਕ ਹਾਦਸੇ ਚ ਇਥੇ ਹੋਈ 3 ਲੋਕਾਂ ਦੀ ਮੌਤ, 2 ਦਿਨ ਦੋਸਤਾਂ ਦੀਆਂ ਲਾਸ਼ਾਂ ਨਾਲ ਰਹੀ ਕੁੜੀ ਨੇ ਸੁਣਾਈ ਹੱਡਬੀਤੀ

ਆਈ ਤਾਜਾ ਵੱਡੀ ਖਬਰ 

ਵੱਖ ਵੱਖ ਦੇਸ਼ਾਂ ਵਿੱਚ ਜਿਥੇ ਨੌਜਵਾਨਾਂ ਵੱਲੋਂ ਆਪਣੇ ਅਨੁਸਾਰ ਘੁੰਮਣ ਫਿਰਨ ਨੂੰ ਪਸੰਦ ਕੀਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਨੌਜਵਾਨ ਜਿਥੇ ਆਪਣੇ ਕੰਮਕਾਜ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਅਤੇ ਆਪਣੇ ਮਨ ਨੂੰ ਤਰੋਤਾਜ਼ਾ ਕਰਨ ਵਾਸਤੇ ਆਪਣੇ ਦੋਸਤਾਂ ਦੇ ਨਾਲ ਘੁੰਮਣਾ ਫਿਰਨਾ ਪਸੰਦ ਕਰਦੇ ਹਨ ਜਿਸ ਨਾਲ ਉਨ੍ਹਾਂ ਨੂੰ ਕਈ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ, ਜਿਸ ਸਦਕਾ ਉਹ ਮਾਨਸਿਕ ਤੌਰ ਤੇ ਆਪਣੇ ਆਪ ਨੂੰ ਫਿੱਟ ਰੱਖ ਸਕਣ। ਪਰ ਅਜਿਹੇ ਮੌਕਿਆਂ ਤੇ ਛੋਟੀਆਂ-ਛੋਟੀਆਂ ਅਣਗਹਿਲੀਆ ਦੇ ਕਾਰਨ ਵੱਡੇ ਹਾਦਸੇ ਵਾਪਰ ਜਾਂਦੇ ਹਨ ਅਤੇ ਅਜਿਹੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਵਾਹਨ ਚਾਲਕਾਂ ਦੀ ਜਾਨ ਵੀ ਚਲੇ ਜਾਂਦੀ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਭਿਆਨਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋਈ ਹੈ ਜਿਥੇ ਦੋ ਦੋਸਤਾਂ ਦੀਆਂ ਲਾਸ਼ਾਂ ਨਾਲ ਤਿੰਨ ਦਿਨਾਂ ਤੱਕ ਰਹਿਣ ਵਾਲੀ ਕੁੜੀ ਵੱਲੋਂ ਹੱਡ ਬੀਤੀ ਸੁਣਾਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਸਾਹਮਣੇ ਆਇਆ ਹੈ ਜਿਥੇ ਵਾਪਰੇ ਇੱਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਹੋ ਗਈ ਜਿੱਥੇ 46 ਘੰਟਿਆਂ ਤੱਕ ਇੱਕ ਲੜਕੀ ਆਪਣੇ ਇਨਾਂ ਦੋਸਤਾਂ ਦੀਆਂ ਲਾਸ਼ਾਂ ਨਾਲ ਉਸ ਗੱਡੀ ਵਿਚ ਫਸੀ ਰਹੀ।

ਜਿੱਥੇ ਇਹ ਗੱਡੀ ਹਾਦਸਾ ਗ੍ਰਸਤ ਹੋ ਕੇ ਦਰੱਖਤਾਂ ਦੇ ਪਿੱਛੇ ਚਲੀ ਗਈ ਸੀ ਜਿਸ ਕਾਰਨ ਕਿਸੇ ਨੂੰ ਨਜ਼ਰ ਨਹੀਂ ਆਈ ਅਤੇ ਲੜਕੀ ਬੇਹੋਸ਼ੀ ਦੀ ਹਾਲਤ ਵਿਚ ਰਹੇ ਅਤੇ ਉਸਦੀ ਗਰਦਨ ਅਤੇ ਰੀੜ੍ਹ ਦੀ ਹੱਡੀ ਤੇ ਸਟ ਲੱਗੀ ਸੀ। ਇਸ ਲੜਕੀ ਦੀ ਮਾਂ ਵੱਲੋਂ ਜਿਥੇ ਕੇਵਲ ਇਸ ਜਗਤ ਦੀ ਆਪਣੀ ਬੇਟੀ ਨੂੰ ਦੇਖਦੇ ਹੋਏ ਲੰਘਿਆ ਗਿਆ ਸੀ। ਬਾਅਦ ਵਿਚ ਪੁਲਸ ਅਤੇ ਦੋਸਤਾਂ ਦੀ ਮਦਦ ਨਾਲ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਦੇਖ ਕੇ ਲੜਕੀ ਦੀ ਗੱਡੀ ਦੀ ਭਾਲ ਕੀਤੀ ਗਈ।

ਜਿਸ ਤੋਂ ਬਾਅਦ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰ ਕੇ ਜ਼ਖਮੀ ਲੜਕੀ ਨੂੰ ਹਸਪਤਾਲ ਲਿਜਾਇਆ ਗਿਆ। ਅਤੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। 20 ਸਾਲਾ ਲੜਕੀ ਐਨਾ ਵੱਲੋਂ ਦੱਸਿਆ ਗਿਆ ਕਿ ਪੁਲਿਸ ਨੂੰ ਉਸ ਨੇ ਵੀ ਵਾਰ ਫੋਨ ਕੀਤਾ ਪਰ ਆਪਣੇ ਫੋਨ ਦਾ ਇਸਤੇਮਾਲ ਨਹੀਂ ਕਰ ਸਕੀ।




error: Content is protected !!