=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਤੋਂ ਆਈ ਵੱਡੀ ਮਾੜੀ ਖਬਰ, 24 ਸਾਲਾਂ ਨੌਜਵਾਨ ਗੱਭਰੂ ਪੁੱਤ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਜਿਸ ਤਰਾਂ ਦੇਸ਼ ਵਿੱਚ ਬੇਰੋਜ਼ਗਾਰੀ ਵੱਧ ਰਹੀ ਹੈ , ਉਸ ਕਾਰਨ ਭਾਰੀ ਗਿਣਤੀ ਵਿੱਚ ਲੋਕ ਵਿਦੇਸ਼ਾਂ ਵੱਲ ਜਾ ਰਹੇ ਹਨ l ਪੰਜਾਬ ਦੇ ਨੌਜਵਾਨਾਂ ਦੀ ਗਿਣਤੀ ਵਿਦੇਸ਼ਾਂ ਵੱਲ ਜਾਣ ਵਾਲੇ ਨੌਜਵਾਨਾਂ ਵਿੱਚੋ ਸਭ ਤੋਂ ਵੱਧ ਹੈ ਆਹੀ ਕਾਰਨ ਹੈ ਕਿ ਪੰਜਾਬ ਭਰ ਵਿਚ ਆਈਲੈਟ ਸੈਂਟਰਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ l ਪਰ ਵਿਦੇਸ਼ ਗਏ ਨੌਜਵਾਨਾਂ ਨਾਲ ਜਿਹੜੀਆਂ ਘਟਨਾਵਾਂ ਵਾਪਰ ਰਹੀਆਂ ਹਨ , ਉਹ ਸਭ ਨੂੰ ਹੈਰਾਨ ਕਰ ਰਹੀਆਂ ਹਨ l ਇੱਕ ਮੰਦਭਾਗੀ ਖਬਰ ਕੈਨੇਡਾ ਨਾਲ ਜੁੜੀ ਦਸਾਂਗੇ ਜਿਥੇ ਗਏ 24 ਸਾਲਾਂ ਪੰਜਾਬੀ ਨੌਜਵਾਨ ਗੱਭਰੂ ਪੁੱਤ ਦੀ ਮੌਤ ਹੋ ਗਈ l ਦੱਸਦਿਆਂ ਕਿ ਇੱਕ ਪਾਸੇ ਜਿਥੇ ਕੈਨੇਡਾ ਤੋਂ ਆਏ ਦਿਨ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਨਾਲ ਸਬੰਧਿਤ ਖ਼ਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ, ਜਿਸ ਕਾਰਨ ਹੁਣ ਪੰਜਾਬੀ ਭਾਈਚਾਰੇ ਦੀ ਚਿੰਤਾ ਵੀ ਲਗਾਤਾਰ ਵਧਦੀ ਜਾ ਰਹੀ ।

ਹੁਣ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ । ਦੱਸਦਿਆਂ ਚੰਗੇ ਭਵਿੱਖ ਲਈ ਕੈਨੇਡਾ ਗਏ 24 ਸਾਲਾ ਪੰਜਾਬੀ ਨੌਜਵਾਨ ਜਸਦੀਪ ਸਿੰਘ ਦੀ ਮੌਤ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਸਮਰਸਾਈਡ ਪ੍ਰਿੰਸ ਐਡਵਰਡ ਆਈਲੈਂਡ ਵਿੱਚ ਦਿਹਾਂਤ ਹੋ ਗਿਆ। ਉਸ ਨੇ ਸੇਂਟ ਲਾਰੈਂਸ ਕਾਲਜ ਕਿੰਗਸਟਨ ਓਨਟਾਰੀਓ ਤੋਂ ਗ੍ਰੈਜੂਏਸ਼ਨ ਕੀਤੀ ਸੀ ਅਤੇ ਉਹ ਬਹੁਤ ਮਦਦਗਾਰ ਸੀ।

ਜਸਦੀਪ ਸਿੰਘ ਦੀ ਲਾਸ਼ ਉਸ ਦੇ ਘਰ ਭੇਜਣ ਲਈ ਗੋ ਫੰਡ ਮੀ ਪੇਜ਼ ‘ਤੇ ਵੰਡ ਇਕੱਠਾ ਕੀਤਾ ਜਾ ਰਿਹਾ ਹੈ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਮਾਪਿਆਂ ਦਾ ਰੋ ਰੋ ਕ ਬੁਰਾ ਹਾਲ ਹੋਇਆ ਪਿਆ , ਓਥੇ ਹੀ ਦੱਸਦਿਆਂ ਬੀਤੇ 28 ਮਾਰਚ 2023 ਨੂੰ ਮੋਗਾ ਦੇ ਪਿੰਡ ਸੁਖਾਨੰਦ ਦੇ ਵਾਸੀ ਗੁਰਮਿੰਦਰ ਸਿੰਘ (40) ਪੁੱਤਰ ਗੁਰਚਰਨ ਸਿੰਘ ਦੀ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਲਿਵਰ ਦੀ ਬੀਮਾਰੀ ਦੇ ਚਲਦਿਆਂ ਮੌਤ ਹੋ ਗਈ ਸੀ।

ਸੋ ਲਗਾਤਾਰ ਅਜਿਹੇ ਮਾਮਲੇ ਵਿਦੇਸ਼ਾਂ ਵਿੱਚ ਵੱਧ ਰਹੇ ਹਨ , ਜਿਸਨੇ ਸਭ ਦੀ ਚਿੰਤਾ ਵਧਾ ਦਿੱਤੀ ਹੈ l




error: Content is protected !!