=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ ਚ ਪੰਜਾਬੀ ਨੌਜਵਾਨ ਦੀ ਹੋਈ ਇਸ ਤਰਾਂ ਅਚਾਨਕ ਮੌਤ, ਇਲਾਕੇ ਚ ਫੈਲੀ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਪੰਜਾਬ ਤੋਂ ਚੰਗੇ ਭਵਿੱਖ ਦਾ ਸੁਪਨਾ ਅੱਖਾਂ ਚ ਸੰਜੋਈ ,ਨੌਜਵਾਨ ਵਿਦੇਸ਼ਾਂ ਵੱਲ ਦਾ ਰੁੱਖ ਕਰਦੇ ਨੇ , ਜਿੱਥੇ ਜਾ ਕੇ ਉਹਨਾਂ ਵਲੋਂ ਆਪਣੇ ਪਰਿਵਾਰ ਨੂੰ ਚੰਗਾ ਭਵਿੱਖ ਦੇਣ ਲਈ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ l ਜਿਸ ਕਾਰਨ ਕਈ ਵਾਰ ਉਹਨਾਂ ਨਾਲ ਅਜਿਹੀਆਂ ਘਟਨਾਵਾ ਵਾਪਰ ਜਾਂਦੀਆਂ ਹਨ , ਜਿਹੜੀਆਂ ਪਿੱਛੇ ਰਹਿੰਦੇ ਪਰਿਵਾਰ ਨੂੰ ਝਿੰਜੋੜ ਕੇ ਰੱਖ ਦੇਂਦੀਆਂ ਹਨ l ਅਜਿਹੀ ਹੀ ਖ਼ਬਰ ਸਾਂਝੀ ਕਰਾਂਗੇ ਜਿੱਥੇ ਵਿਦੇਸ਼ ਚ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ, ਜਿਸ ਕਾਰਨ, ਇਲਾਕੇ ਚ ਸੋਗ ਦੀ ਲਹਿਰ ਫੈਲੀ ਹੋਈ ਹੈ l

ਦੀਨਾਨਗਰ ਦੇ ਪਿੰਡ ਡਾਲਾ ਵਿਖੇ ਜਦੋਂ ਅਣਵਿਆਹੇ ਤੇ ਵਿਦੇਸ਼ ਗਏ ਨੌਜਵਾਨ ਦੀ ਲਾਸ਼ ਉਸ ਦੇ ਪਿੰਡ ਪਹੁੰਚੀ ਤਾਂ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ, ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਕਰੀਬ ਇਕ ਸਾਲ ਪਹਿਲਾ ਘਰ ਦੀ ਗਰੀਬੀ ਲਈ ਕੁਵੈਤ ਗਿਆ ਸੀ , ਜਿੱਥੇ ਦੀ ਇਕ ਨਿੱਜੀ ਕੰਪਨੀ ਵਿਚ ਉਹ ਕੰਮ ਕਰਦਾ ਸੀ।

ਕੰਪਨੀ ਦੇ ਕਰਮਚਾਰੀਆਂ ਮੁਤਾਬਕ ਬੜੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਇਸ ਨੌਜਵਾਨ ਨੇ ਕੁਝ ਹੀ ਸਮੇਂ ਵਿਚ ਆਪਣਾ ਚੰਗਾ ਰਸੂਖ ਬਣਾ ਲਿਆ ਸੀ, ਜਿਸਦੀ ਬੀਤੇ ਦਿਨੀਂ ਅਚਾਨਕ ਦਰਦ ਦੀ ਸ਼ਿਕਾਇਤ ਤੋਂ ਬਾਅਦ ਕਮਰੇ ਚ ਬੇਹੋਸ਼ੀ ਦੀ ਹਾਲਤ ‘ਚ ਪਾਇਆ ਗਿਆ, ਫਿਰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਜਗਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਮੰਦਭਾਗੀ ਖ਼ਬਰ ਜਦੋ ਪੰਜਾਬ ਉਹਨੇ ਦੇ ਪਿੰਡ ਪਹੁੰਚੀ ਤਾਂ ਇਲਾਕੇ ‘ਚ ਅੱਗ ਵਾਂਗ ਫੈਲ ਗਈ, ਪਰ ਮਾੜੀ ਕਿਸਮਤ ਮਾਂ ਅਤੇ ਦਾਦਾ-ਦਾਦੀ ਨੂੰ ਇਸ ਅਣਹੋਣੀ ਦੀ ਖ਼ਬਰ ਨਹੀਂ ਦਿੱਤੀ ਗਈ, ਇਸ ਖ਼ਬਰ ਨੂੰ ਉਪਰੋਕਤ ਪਰਿਵਾਰਕ ਮੈਂਬਰਾਂ ਤੋਂ ਲੁਕਾ ਕੇ ਰੱਖਿਆ ਹੋਇਆ ਸੀ। ਪਰ ਪਿੱਛੇ ਰਹਿੰਦੇ ਉਸਦੇ ਰਿਸ਼ਤੇਦਾਰ ਰੋਂਦੇ ਕੁਰਲਾਉਂਦੇ ਨਜ਼ਰ ਆ ਰਹੇ ਹਨ l




error: Content is protected !!