=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ ਰਹਿੰਦੇ ਪਤੀ ਕਾਰਨ ਢਾਈ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਚੁਕਿਆ ਖੌਫਨਾਕ ਕਦਮ

ਆਈ ਤਾਜਾ ਵੱਡੀ ਖਬਰ 

ਅੱਜਕਲ੍ਹ ਜਿਥੇ ਲੜਕੀਆਂ ਵੱਲੋਂ ਪੜ੍ਹਾਈ ਕਰਕੇ ਹਰ ਖੇਤਰ ਦੇ ਵਿੱਚ ਜਿਥੇ ਉਚ ਅਹੁਦਿਆਂ ਤੇ ਆਪਣੇ ਆਪ ਨੂੰ ਪਹੁੰਚਾਇਆ ਗਿਆ ਹੈ। ਉਥੇ ਹੀ ਬਹੁਤ ਸਾਰੀਆਂ ਅਜਿਹੀਆਂ ਲੜਕੀਆਂ ਵੀ ਹਨ ਜਿਨ੍ਹਾਂ ਨੂੰ ਵੱਖ-ਵੱਖ ਖੇਤਰਾਂ ਦੇ ਵਿਚ ਸਫ਼ਲਤਾ ਮਿਲਣ ਦੇ ਬਾਵਜੂਦ ਵੀ ਵਿਆਹ ਤੋਂ ਬਾਅਦ ਸਹੁਰੇ ਘਰ ਜਾ ਕੇ ਦਹੇਜ਼ ਵਰਗੀਆਂ ਲਾਹਨਤਾਂ ਦਾ ਸ਼ਿਕਾਰ ਹੋਣਾ ਪੈਂਦਾ ਹੈ। ਬਹੁਤ ਸਾਰੇ ਪਰਿਵਾਰ ਵੱਲੋਂ ਜਿੱਥੇ ਦੇਸ਼ ਦੀ ਖ਼ਾਤਰ ਲੜਕੀਆਂ ਨੂੰ ਦਹੇਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ ਉਥੇ ਹੀ ਮਾਪਿਆਂ ਦੀਆਂ ਧੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੜੇ-ਲਿਖੇ ਹੋਣ ਦੇ ਬਾਵਜੂਦ ਵੀ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਹੁਣ ਅਮਰੀਕਾ ਵਿੱਚ ਰਹਿੰਦੇ ਪਤੀ ਦੇ ਕਾਰਨ ਢਾਈ ਸਾਲ ਪਹਿਲਾਂ ਵਿਆਹੀ ਹੋਈ ਲੜਕੀ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨਰਸ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕਾ ਜਿੱਥੇ ਇਕ ਹਸਪਤਾਲ ਵਿੱਚ ਨੌਕਰੀ ਕਰਦੀ ਸੀ ਅਤੇ ਪੀ ਜੀ ਵਿੱਚ ਰਹਿੰਦੀ ਸੀ। ਜੋ ਕਿ ਮੂਲ ਰੂਪ ਵਿੱਚ ਚੰਡੀਗੜ੍ਹ ਦੇ ਰਹਿਣ ਵਾਲੇ ਮਨਦੀਪ ਸਿੰਘ ਦੇ ਨਾਲ ਵਿਆਹੀ ਹੋਈ ਸੀ ਕਿਉਂਕਿ ਇਸ ਸਮੇਂ ਅਮਰੀਕਾ ਵਿਚ ਰਹਿ ਰਿਹਾ ਸੀ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਭਰਾ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਸੁਖਪ੍ਰੀਤ ਕੌਰ 28 ਸਾਲਾ ਦਾ ਵਿਆਹ ਇੱਕ ਫਰਵਰੀ 2023 ਨੂੰ ਹੋਇਆ ਸੀ ਜਿੱਥੇ ਕੁਝ ਸਮੇਂ ਬਾਅਦ ਉਸ ਦਾ ਪਤੀ ਵਿਦੇਸ਼ ਵਾਪਸ ਚਲਾ ਗਿਆ ਸੀ। ਅਤੇ ਉਸ ਦੀ ਭੈਣ ਵਿਦੇਸ਼ ਜਾਣ ਦੀ ਖ਼ਾਤਰ ਜਿਥੇ ਸਹੁਰੇ ਪਰਿਵਾਰ ਵੱਲੋਂ 25 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਧਿਰਾਂ ਵੱਲੋਂ ਆਖਿਆ ਜਾ ਰਿਹਾ ਸੀ ਕੇ ਵਿਦੇਸ਼ ਵਿਚ ਉਹਨਾਂ ਦੀ ਭੈਣ ਨੂੰ ਲਿਜਾ ਕੇ ਪੜ੍ਹਾਈ ਕਰਵਾਉਣ ਵਾਸਤੇ ਅਤੇ ਜਹਾਜ਼ ਦੀ ਟਿਕਟ ਦਾ ਖਰਚਾ ਕੀਤਾ ਜਾਵੇ।

ਜਿੱਥੇ ਉਨ੍ਹਾਂ ਦੀ ਭੈਣ ਨਰਸਿੰਗ ਦੇ ਪੇਪਰ ਦੀ ਤਿਆਰੀ ਇੱਕ ਪੀ ਜੀ ਵਿੱਚ ਰਹਿ ਕੇ ਕਰ ਰਹੀ ਸੀ। ਅਤੇ ਉਸ ਨੂੰ ਅਬਾਰਸ਼ਨ ਕਰਵਾਉਣ ਵਾਸਤੇ ਵੀ ਪਤੀ ਵੱਲੋਂ ਫੋਨ ਕਰਕੇ ਦਬਾਅ ਬਣਾਇਆ ਜਾ ਰਿਹਾ ਸੀ। 12 ਅਪ੍ਰੈਲ ਨੂੰ ਪਤੀ ਵੱਲੋਂ ਫੋਨ ਕੀਤਾ ਗਿਆ ਅਤੇ ਦੋਹਾਂ ਚੋਂ ਬਹਿਸ ਹੋਈ ਜਿਸ ਤੋਂ ਬਾਅਦ ਉਨ੍ਹਾਂ ਦੀ ਭੈਣ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।




error: Content is protected !!