=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਭਰਾ ਦਾ ਝਗੜਾ ਛਡਵਾਉਣ ਗਈ ਭੈਣ ਨੂੰ ਗੱਡੀ ਹੇਠ ਦਰੜਿਆ, ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਵਧ ਰਹੇ ਹਾਦਸਿਆਂ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਵਿਚ ਸੋਗ ਦੀ ਲਹਿਰ ਫ਼ੈਲ ਜਾਂਦੀ ਹੈ। ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿਥੇ ਅਮਨ ਅਤੇ ਸ਼ਾਂਤੀ ਦਾ ਮਾਹੌਲ ਖਰਾਬ ਹੋ ਜਾਂਦਾ ਹੈ। ਉਥੇ ਹੀ ਘਟਨਾ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਵੀ ਉਨ੍ਹਾਂ ਦੇ ਪਰਿਵਾਰਾਂ ਵਿਚ ਕਦੇ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੂਰੀ ਤਰ੍ਹਾਂ ਸੁਰੱਖਿਆ ਦਾ ਇੰਤਜ਼ਾਮ ਕੀਤਾ ਜਾਂਦਾ ਹੈ ਇਸ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ। ਹੁਣ ਪੰਜਾਬ ਵਿੱਚ ਇੱਕ ਝਗੜੇ ਨੂੰ ਸਲਝਾਉਣ ਗਈ ਭੈਣ ਨੂੰ ਗਡੀ ਹੇਠਾਂ ਦਰੜਿਆ ਗਿਆ ਹੈ ਜਿਸ ਕਾਰਨ ਮੌਤ ਹੋਣ ਨਾਲ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੁਕਤਸਰ ਜਿਲੇ ਦੇ ਅਧੀਨ ਆਉਣ ਵਾਲੇ ਹਲਕਾ ਗਿੱਦੜਬਾਹਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਲੋਕਾਂ ਵੱਲੋਂ ਉਸ ਸਮੇਂ ਇੱਕ ਬੇਕਸੂਰ ਔਰਤ ਨੂੰ ਆਪਣੀ ਗੱਡੀ ਹੇਠ ਦਰੜ ਦਿੱਤਾ ਗਿਆ ਜਦੋਂ ਉਹ ਔਰਤ ਆਪਣੇ ਭਰਾ ਦੀ ਮਦਦ ਕਰਨ ਵਾਸਤੇ ਆਈ ਸੀ।

ਦੱਸਿਆ ਗਿਆ ਹੈ ਕਿ ਜਿਥੇ ਇਕ ਵਿਅਕਤੀ ਨੂੰ ਪੰਜ ਦੋਸ਼ੀਆਂ ਵੱਲੋਂ ਕੁੱਟਿਆ ਜਾ ਰਿਹਾ ਸੀ। ਉਸ ਸਮੇਂ ਉਸ ਨੌਜਵਾਨ ਵੱਲੋਂ ਆਪਣੀ ਨਜ਼ਦੀਕ ਰਹਿ ਰਹੀ ਭੈਣ ਨੂੰ ਫੋਨ ਕੀਤਾ ਗਿਆ ਜੋ ਕਿ ਆਪਣੇ ਪਰਿਵਾਰ ਸਮੇਤ ਰਹਿ ਰਹੀ ਸੀ। ਭੈਣ ਜਦੋਂ ਆਪਣੇ ਭਰਾ ਦੀ ਮਦਦ ਵਾਸਤੇ ਉਸਦੇ ਕੋਲ ਪਹੁੰਚੀ ਤਾਂ ਹੁਣ 5 ਦੋਸ਼ੀਆਂ ਵੱਲੋਂ ਉਸ ਔਰਤ ਨੂੰ ਕੁਚਲਣ ਦੀ ਕੋਸ਼ਿਸ਼ ਕਰਦਿਆਂ ਹੋਇਆਂ ਉਸ ਉਪਰ ਗੱਡੀ ਚੜ੍ਹਾ ਦਿੱਤੀ ਗਈ।

ਔਰਤ ਵੱਲੋਂ ਜਿੱਥੇ ਉਨ੍ਹਾਂ ਦੀ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਉਥੇ ਵੀ ਦੋਸ਼ੀਆਂ ਵੱਲੋਂ ਬੇਰਹਿਮੀ ਨਾਲ ਉਸ ਉਪਰ ਗੱਡੀ ਚੜ੍ਹਾ ਦਿੱਤੀ ਗਈ ਅਤੇ ਉਕਤ ਔਰਤ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਹਾਲਤ ਗੰਭੀਰ ਹੋਣ ਦੇ ਕਾਰਨ ਉਸ ਦੀ ਮੌਤ ਹੋ ਗਈ। ਜਿਸ ਨੂੰ ਪਹਿਲਾਂ ਗਿੱਦੜਬਾਹਾ ਅਤੇ ਫਿਰ ਬਠਿੰਡਾ ਲਿਜਾਇਆ ਗਿਆ। ਦੱਸਿਆ ਗਿਆ ਹੈ ਕਿ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਵੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।




error: Content is protected !!