=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਧੀ ਘਰੋਂ ਆਏ ਫੋਨ ਤੇ ਮਾਪਿਆਂ ਨੇ ਜੱਦ ਦੇਖੇ ਹਾਲਾਤ, ਨਿਕਲ ਗਈ ਪੈਰੋਂ ਹੇਠ ਜਮੀਨ

ਆਈ ਤਾਜਾ ਵੱਡੀ ਖਬਰ 

ਜਿੱਥੇ ਧੀਆਂ ਪੁਤਰਾਂ ਦੇ ਵਿਚਕਾਰ ਕੋਈ ਵੀ ਫਰਕ ਨਹੀਂ ਕੀਤਾ ਜਾਂਦਾ ਹੈ ਅਤੇ ਆਪਣੀਆਂ ਧੀਆਂ ਨੂੰ ਵੀ ਪੁਤਰਾਂ ਦੇ ਬਰਾਬਰ ਪੜ੍ਹਾ-ਲਿਖਾ ਕੇ ਪੈਰਾਂ ਸਿਰ ਕੀਤਾ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਅਜਿਹੇ ਪਰਿਵਾਰ ਵੀ ਹਨ ਜਿਨ੍ਹਾਂ ਵੱਲੋਂ ਆਪਣੀਆਂ ਨੂੰਹਾਂ ਨੂੰ ਦਹੇਜ਼ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ ਤੇ ਦਹੇਜ਼ ਨੂੰ ਲੈ ਕੇ ਭਾਰੀ ਮੰਗ ਕੀਤੀ ਜਾਂਦੀ ਹੈ ਅਤੇ ਧੀਆਂ ਨੂੰ ਪਰੇਸ਼ਾਨ ਕੀਤਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੀਆਂ ਵਿਆਹੁਤਾ ਲੜਕੀਆਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਜਾਂਦਾ ਹੈ।

ਅੱਜ ਵੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਮਾਪੇ ਆਪਣੀਆਂ ਧੀਆਂ ਨੂੰ ਲੈ ਕੇ ਚਿੰਤਾ ਵਿੱਚ ਨਜ਼ਰ ਆਉਂਦੇ ਹਨ। ਹੁਣ ਏਥੇ ਧੀ ਦੇ ਘਰ ਤੋਂ ਆਏ ਫੋਨ ਨੇ ਮਾਪਿਆਂ ਦੇ ਹੋਸ਼ ਉਡਾ ਦਿੱਤੇ ਹਨ ਜਿੱਥੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਫ਼ਤਹਿਗੜ ਸਾਹਿਬ ਦੇ ਅਧੀਨ ਆਉਣ ਵਾਲੇ ਪਿੰਡ ਭਮਾਰਸੀ ਤੋਂ ਸਾਹਮਣੇ ਆਇਆ ਹੈ। ਜਿੱਥੇ ਸਹੁਰਿਆਂ ਵੱਲੋਂ ਦਹੇਜ਼ ਦੀ ਮੰਗ ਕੀਤੇ ਜਾਣ ਦੇ ਚਲਦਿਆਂ ਹੋਇਆ ਲੜਕੀ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਪਰਿਵਾਰ ਨੇ ਦੱਸਿਆ ਕਿ ਉਹਨਾਂ ਦੀ ਧੀ ਸੁਖਜੀਤ ਕੌਰ ਦਾ ਵਿਆਹ ਜਗਵੀਰ ਸਿੰਘ ਦੇ ਨਾਲ ਪਿੰਡ ਸੁਹਾਗਹੇੜੀ 8 ਦਸੰਬਰ 2012 ਨੂੰ ਕੀਤਾ ਗਿਆ ਸੀ। ਸਹੁਰੇ ਪਰਿਵਾਰ ਵੱਲੋਂ ਜਿੱਥੇ ਉਨ੍ਹਾਂ ਦੀ ਧੀ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਉਨ੍ਹਾਂ ਦੇ ਘਰ 10 ਸਾਲਾਂ ਦੀ ਧੀ ਵੀ ਹੈ। ਜਿੱਥੇ ਸੁਮਨ ਦੇ ਪਤੀ ਜਗਵੀਰ ਸਿੰਘ, ਸੱਸ, ਸਹੁਰੇ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਕਈ ਵਾਰ ਪੰਚਾਇਤ ਦੇ ਰਾਹੀਂ ਵੀ ਇਸ ਮਾਮਲੇ ਨੂੰ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ।

ਹੁਣ ਉਨ੍ਹਾਂ ਦੀ ਧੀ ਵੱਲੋਂ ਫੋਨ ਕਰਕੇ ਦੱਸਿਆ ਗਿਆ ਸੀ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਦੋਂ ਉਨ੍ਹਾਂ ਨੇ ਫੋਨ ਆਉਣ ਤੋਂ ਬਾਅਦ ਜਾ ਕੇ ਵੇਖਿਆ ਤਾਂ ਉਨ੍ਹਾਂ ਦੀ ਧੀ ਦੀ ਲਾਸ਼ ਬੈਂਚ ਉੱਤੇ ਪਈ ਹੋਈ ਸੀ ਅਤੇ ਉਸਦੇ ਗਲ਼ ਵਿੱਚ ਚੁੰਨੀ ਬੰਨ੍ਹੀ ਹੋਈ ਸੀ। ਜਿਸ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ ਹੈ, ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।




error: Content is protected !!