=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਡੇਢ ਸਾਲ ਬਾਅਦ ਕੋਮਾ ਤੋਂ ਬਾਹਰ ਆਏ ਵਿਅਕਤੀ ਨੇ ਖੁਦ ਨਾਲ ਹੋਏ ਹਾਦਸੇ ਦਾ ਖੋਲਿਆ ਅਜਿਹਾ ਰਾਜ, ਹੋ ਗਏ ਸਾਰੇ ਹੈਰਾਨ

ਆਈ ਤਾਜਾ ਵੱਡੀ ਖਬਰ 

ਇਨਸਾਨੀ ਰਿਸ਼ਤੇ ਉਸ ਸਮੇਂ ਤਾਰ-ਤਾਰ ਹੋ ਜਾਂਦੇ ਹਨ ਜਦੋ ਕੁੱਝ ਲੋਕਾਂ ਵੱਲੋਂ ਹੀ ਆਪਣਿਆਂ ਨੂੰ ਵੱਖ ਵੱਖ ਘਟਨਾਵਾ ਦੇ ਚਲਦਿਆਂ ਹੋਇਆਂ ਆਪਣੇ ਰਸਤੇ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਉਨਾਂ ਤੇ ਜਾਨਲੇਵਾ ਹਮਲਾ ਕਰ ਦਿੱਤਾ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਜਿੱਥੇ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਉਥੇ ਹੀ ਅਜਿਹੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਅੱਜਕਲ ਨਾਜਾਇਜ਼ ਰਿਸ਼ਤਿਆਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਪ੍ਰੇਮ ਸਬੰਧ ਕਈ ਰਿਸ਼ਤਿਆਂ ਦੇ ਟੁੱਟਣ ਦਾ ਕਾਰਨ ਬਣਦੇ ਹਨ ਉਥੇ ਹੀ ਅਜਿਹੀਆਂ ਘਟਨਾਵਾਂ ਦੇ ਕਾਰਨ ਪਤੀ-ਪਤਨੀ ਦਾ ਰਿਸ਼ਤਾ ਵੀ ਤਾਰ-ਤਾਰ ਹੋ ਜਾਂਦਾ ਹੈ।

ਹੁਣ ਕੋਮਾਂ ਤੋਂ ਬਾਹਰ ਆਏ ਵਿਅਕਤੀ ਨੇ ਖੁਦ ਆਪਣੇ ਨਾਲ ਹੋਏ ਹਾਦਸੇ ਦਾ ਅਜਿਹਾ ਰਾਜ ਖੋਲ੍ਹਿਆ ਹੈ। ਜਿਸ ਨੂੰ ਸੁਣ ਕੇ ਸਾਰੇ ਹੈਰਾਨ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਗਾ ਜ਼ਿਲੇ ਦੇ ਅਧੀਨ ਆਉਣ ਵਾਲੇ ਪਿੰਡ ਮਹਿਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਥੋਂ ਦੇ ਨਿਵਾਸੀ ਰਵੀ ਸਿੰਘ ਵੱਲੋਂ ਡੇਢ ਸਾਲ ਬਾਅਦ ਕੋਮਾ ਤੋਂ ਬਾਹਰ ਆ ਕੇ ਆਪਣੇ ਨਾਲ਼ ਵਾਪਰੀ ਘਟਨਾ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਹੈ।

ਜਿਸ ਨੇ ਦੱਸਿਆ ਹੈ ਕਿ ਉਸ ਨਾਲ ਕੋਈ ਵੀ ਸੜਕ ਹਾਦਸਾ ਨਹੀਂ ਵਾਪਰਿਆ ਸਗੋਂ ਉਸ ਦੀ ਪਤਨੀ ਦੇ ਪ੍ਰੇਮੀ ਅਤੇ ਭਰਾ ਵੱਲੋਂ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿੱਥੇ ਬਰਨਾਲੇ ਦੀ ਰਹਿਣ ਵਾਲੀ ਰਿੰਪੀ ਕੌਰ ਦੇ ਨਾਲ 2020 ਵਿੱਚ ਵਿਆਹ ਹੋਇਆ ਸੀ। ਉਥੇ ਹੀ ਮੋਟਰਸਾਈਕਲ ਤੇ ਘਰ ਵਾਪਸ ਜਾਂਦੇ ਹੋਏ 10 ਦਸੰਬਰ 2021 ਨੂੰ ਉਸ ਉਪਰ ਹਮਲਾ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਬੰਦ ਪਏ ਇਕ ਨਿਹਾਲ ਸਿੰਘ ਵਾਲਾ ਦੇ ਨਜ਼ਦੀਕ ਬਿਲਾਸਪੁਰ ਦੇ ਪੈਟਰੋਲ ਪੰਪ ਤੇ ਲਿਜਾ ਕੇ ਉਸ ਦੀ ਕੁੱਟਮਾਰ ਕੀਤੀ ਗਈ ਸੀ।

ਅਤੇ ਪਰਿਵਾਰਕ ਮੈਂਬਰਾਂ ਨੂੰ ਸੜਕ ਹਾਦਸਾ ਦੱਸਿਆ ਗਿਆ ਸੀ। ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਰਹਿਣ ਤੋਂ ਬਾਅਦ ਜਿਥੇ ਉਸ ਨੂੰ ਜ਼ਖਮੀ ਹਾਲਤ ਵਿੱਚ ਰੱਖਿਆ ਗਿਆ। ਉਹ ਕੋਮਾ ਵਿੱਚ ਚਲਾ ਗਿਆ ਤੇ ਕੋਮਾ ਤੋਂ ਬਾਹਰ ਆਉਣ ਤੇ ਹੁਣ ਡੇਢ ਸਾਲ ਬਾਅਦ ਉਸ ਵੱਲੋਂ ਦੱਸਿਆ ਗਿਆ ਹੈ ਕਿ ਉਸ ਨਾਲ ਇਹ ਘਟਨਾ ਵਾਪਰੀ ਸੀ ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵੱਲੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ ਅਤੇ ਪੁਲਸ ਵੱਲੋਂ ਰਿੰਪੀ ਦੇ ਭਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦ ਕੇ ਰਿੰਪੀ ਤੇ ਉਸਦਾ ਪ੍ਰੇਮੀ ਫਰਾਰ ਦੱਸੇ ਗਏ ਹਨ।




error: Content is protected !!