=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਤੋਂ ਆਈ ਵੱਡੀ ਮੰਦਭਾਗੀ ਖਬਰ, ਮਾਪਿਆਂ ਦੇ ਨੌਜਵਾਨ ਪੁੱਤ ਦੀ ਹੋਈ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ 

ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਜਿਥੇ ਉਨ੍ਹਾਂ ਨੂੰ ਦੁਨੀਆਂ ਦੀ ਹਰ ਇੱਕ ਖੁਸ਼ੀ ਦਿੱਤੀ ਜਾਂਦੀ ਹੈ। ਬੱਚਿਆਂ ਦੀ ਖ਼ੁਸ਼ੀ ਵਾਸਤੇ ਮਾਪਿਆਂ ਵੱਲੋਂ ਜਿਥੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ। ਉਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁੱਖ ਕੀਤਾ ਜਾ ਰਿਹਾ ਹੈ । ਵਿਦੇਸ਼ ਵਿਚ ਜਾ ਕੇ ਜਿਥੇ ਨੌਜਵਾਨਾਂ ਵੱਲੋਂ ਭਾਰੀ ਮਸ਼ੱਕਤ ਕੀਤੀ ਜਾਂਦੀ ਹੈ ਉਥੇ ਹੀ ਦਿਨ ਰਾਤ ਇਕ ਕਰਕੇ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਵੀ ਪੂਰਾ ਕੀਤਾ ਜਾਂਦਾ ਹੈ। ਵਿਦੇਸ਼ਾਂ ਦੀ ਧਰਤੀ ਤੇ ਵਸਣ ਵਾਲੇ ਇਨਾਂ ਨੌਜਵਾਨਾਂ ਦੇ ਮਾਪਿਆਂ ਵੱਲੋਂ ਜਿੱਥੇ ਉਨ੍ਹਾਂ ਵਾਸਤੇ ਦਿਨ-ਰਾਤ ਦੁਆਵਾਂ ਮੰਗੀਆਂ ਜਾਂਦੀਆਂ ਹਨ ਉਥੇ ਨੌਜਵਾਨਾਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਮਾਪਿਆਂ ਨੂੰ ਤੋੜ ਕੇ ਰੱਖ ਦਿੰਦੀਆਂ ਹਨ।

ਆਏ ਦਿਨ ਵਿਚ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਕੈਨੇਡਾ ਵਿਚ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮਾਪਿਆਂ ਦੇ ਨੌਜਵਾਨ ਪੁੱਤਰ ਦੀ ਅਚਾਨਕ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਐਹਲਕਾ ਗੁਰੂਹਰਸਹਾਏ ਤੋਂ ਸਾਹਮਣੇ ਆਇਆ ਹੈ। ਜਿਥੋਂ ਤੱਕ ਕੈਨੇਡਾ ਵਿੱਚ ਵੱਸਦੇ 27 ਸਾਲਾਂ ਦੇ ਨੌਜਵਾਨ ਅੰਕੁਸ਼ ਮਾਨਕਟਾਲਾ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਜਿਥੇ ਪਿਛਲੇ ਕਈ ਸਾਲਾਂ ਤੋਂ ਕੈਨੇਡਾ ਦੀ ਧਰਤੀ ਤੇ ਰਹਿ ਗਿਆ ਸੀ ਅਤੇ ਦੋ ਸਾਲ ਪਹਿਲਾਂ ਉਸਦਾ ਵਿਆਹ ਹੋਇਆ ਸੀ। ਜਿਸ ਨੂੰ ਕੋਈ ਭਿਆਨਕ ਬੀਮਾਰੀ ਸੀ ਅਤੇ ਇਸ ਬੀਮਾਰੀ ਦੇ ਚੱਲਦੇ ਹੋਇਆ ਹੈ ਇਸ ਨੌਜਵਾਨ ਦੀ ਮੌਤ ਹੋਈ ਹੈ। ਦੱਸਿਆ ਗਿਆ ਹੈ ਕਿ ਇਹ ਨੌਜਵਾਨ ਜਿੱਥੇ ਪੰਜਾਬ ਨਾਲ ਸਬੰਧ ਰੱਖਦਾ ਹੈ ਉਸੇ ਸ਼ਹਿਰ ਇਸ ਖਬਰ ਦੀ ਜਾਣਕਾਰੀ ਮਿਲਦੇ ਹੀ ਸੋਗ ਦੀ ਲਹਿਰ ਫੈਲ ਗਈ ਹੈ।

ਪੁੱਤਰ ਦੀ ਮੌਤ ਦੀ ਖਬਰ ਮਿਲਦੇ ਹੀ ਜਿੱਥੇ ਪਰਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਉਥੇ ਹੀ ਸਭ ਦਾ ਰੋ-ਰੋ ਕੇ ਬੁਰਾ ਹਾਲ ਹੈ। ਵੱਖ ਵੱਖ ਰਾਜਨੀਤਿਕ ,ਸਮਾਜਿਕ ਹਸਤੀਆਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!