=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਪੰਜਾਬੀ ਐਕਟਰ ਮੰਗਲ ਢਿੱਲੋਂ ਦੀ ਹੋਈ ਅਚਾਨਕ ਮੌਤ, ਇੰਡਸਟਰੀ ਨੂੰ ਪਿਆ ਵੱਡਾ ਘਾਟਾ

ਆਈ ਤਾਜਾ ਵੱਡੀ ਖਬਰ

ਫ਼ਿਲਮੀ ਜਗਤ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ, ਨਿਰਦੇਸ਼ਕ ਅਤੇ ਨਿਰਮਾਤਾ ਦੀ ਅਚਾਨਕ ਮੌਤ ਨਾਲ ਹਰ ਪਾਸੇ ਸੋਗ ਦੀ ਲਹਿਰ ਹੈ। ਦੱਸ ਦਈਏ ਕਿ ਮਸ਼ਹੂਰ ਫਿਲਮ ਅਤੇ ਟੀਵੀ ਅਦਾਕਾਰ, ਨਿਰਮਾਤਾ ਅਤੇ ਨਿਰਦੇਸ਼ਕ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਮੰਗਲ ਢਿੱਲੋਂ ਕਾਫੀ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਜਾਣਕਾਰੀ ਦੇ ਅਨੁਸਾਰ ਮੰਗਲ ਢਿੱਲੋਂ ਦਾ ਪਿਛਲੇ ਇਕ ਮਹੀਨੇ ਤੋਂ ਹਸਪਤਾਲ ‘ਚ ਕੈਂਸਰ ਦਾ ਇਲਾਜ ਚੱਲ ਰਿਹਾ ਸੀ ਪਰ ਪਿਛਲੇ ਕੁਝ ਦਿਨ ਲਗਾਤਾਰ ਵਿਗੜਦੀ ਰਹੀ ਸੀ ਹੁਣ ਅਚਾਨਕ ਜਿਆਦਾ ਸਿਹਤ ਖਰਾਬ ਹੋਣ ਨਾਲ ਮੌਤ ਹੋ ਗਈ।

ਦੱਸ ਦਈਏ ਕਿ ਮੰਗਲ ਢਿੱਲੋਂ ਨੇ ਲੁਧਿਆਣਾ ਦੇ ਕੈਂਸਰ ਹਸਪਤਾਲ ‘ਚ ਆਖ਼ਰੀ ਸਾਹ ਲਏ। ਅਦਾਕਾਰ ਯਸ਼ਪਾਲ ਸ਼ਰਮਾ ਨੇ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਸਾਂਝੀ ਕੀਤੀ। ਹਲਾਂਕਿ 18 ਜੂਨ ਨੂੰ ਮੰਗਲ ਢਿੱਲੋਂ ਦਾ ਜਨਮ ਦਿਨ ਹੈ ਪਰ ਇਸ ਤੋਂ ਪਹਿਲਾਂ ਹੀ ਇਹ ਮੰਦਭਾਗੀ ਖ਼ਬਰ ਸਾਹਮਣੇ ਆ ਗਿਆ ਜਿਸ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਹੈ। ਦੱਸ ਦਈਏ ਕਿ ਮੰਗਲ ਢਿੱਲੋਂ ਦਾ ਜਨਮ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਵਾਂਦਰ ਜਟਾਣਾ ਵਿੱਚ ਹੋਇਆ ਸੀ। ਇੱਥੇ ਹੀ ਉਨ੍ਹਾਂ ਨੇ ਸਰਕਾਰੀ ਸਕੂਲ ਤੋਂ ਮੁਢੱਲੀ ਪੜ੍ਹਾਈ ਪੂਰੀ ਕੀਤੀ ਫਿਰ ਉਹ ਉੱਤਰ ਪ੍ਰਦੇਸ਼ ਚੱਲੇ ਗਏ ਸੀ।

ਇੱਥੇ ਉਨ੍ਹਾਂ ਨੇ ਜ਼ਿਲ੍ਹਾ ਪ੍ਰੀਸ਼ਦ ਸਕੂਲ ਤੋਂ ਅਗਲੀ ਪੜ੍ਹਾਈ ਕੀਤੀ ਅਤੇ ਫਿਰ ਵਾਪਸ ਪੰਜਾਬ ਆ ਗਏ। ਉਨ੍ਹਾਂ ਮੁਕਤਸਰ ਦੇ ਸਰਕਾਰੀ ਕਾਲਜ ਤੋਂ ਗਰੈਜੂਏਸ਼ਨ ਕੀਤੀ ਸੀ। ਦੱਸ ਦਈਏ ਕਿ ਢਿੱਲੋਂ ਇੱਕ ਲੇਖਕ, ਨਿਰਮਾਤਾ, ਨਿਰਦੇਸ਼ਕ,ਐਕਟਰ ਦੇ ਨਾਲ-ਨਾਲ ਸੀਰੀਅਲਾਂ ਵਿੱਚ ਵੀ ਕੰਮ ਕਰ ਚੁਕੇ ਹਨ।

ਬਾਲੀਵੁੱਡ ‘ਚ ‘ਖੂਨ ਭਾਰੀ ਮਾਂਗ’, ‘ਦਯਾਵਾਨ’, ‘ਭਰਸ਼ਟਾਚਾਰ’, ‘ਅਕੇਲਾ’, ‘ਵਿਸ਼ਵਤਾਮਾ’, ‘ਸਾਹਿਬਾਨ’, ‘ਦਿਲ ਤੇਰਾ ਆਸ਼ਿਕ’ ਅਤੇ ‘ਤੂਫਾਨ ਸਿੰਘ’ ਵਰਗੀਆਂ ਫਿਲਮਾਂ ‘ਚ ਬਤੌਰ ਅਦਾਕਾਰ ਕੰਮ ਕੀਤਾ ਹੈ। ਉਨ੍ਹਾਂ ਨੇ ‘ਕਥਾ ਸਾਗਰ’, ‘ਬੁਨੀਆਦ’, ‘ਜੂਨੂਨ’, ‘ਮੌਲਾਨਾ ਆਜ਼ਾਦ’, ‘ਯੁੱਗ’ ਅਤੇ ‘ਨੂਰ ਜਹਾਂ’ ਵਰਗੇ ਟੀਵੀ ਸੀਰੀਅਲਾਂ ਵਿੱਚ ਕੰਮ ਕੀਤਾ।




error: Content is protected !!