=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਆਹੁਤਾ ਵਲੋਂ ਘਰੇਲੂ ਕਲੇਸ਼ ਦੇ ਚਲਦੇ 2 ਮਾਸੂਮ ਬੱਚਿਆਂ ਸਮੇਤ ਮਾਰੀ ਪਾਣੀ ਚ ਛਾਲ

ਆਈ ਤਾਜਾ ਵੱਡੀ ਖਬਰ 

ਘਰੇਲੂ ਕਲੇਸ਼ ਨੇ ਉਜਾੜਿਆ ਇੱਕ ਹੋਰ ਘਰ, ਦਰਅਸਲ ਇੱਕ ਵਿਆਹੁਤਾ ਵਲੋਂ ਘਰੇਲੂ ਕਲੇਸ਼ ਦੇ ਕਾਰਨ ਆਪਣੇ 2 ਮਾਸੂਮ ਬੱਚਿਆਂ ਸਮੇਤ ਪਾਣੀ ‘ਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਹ ਮਾਮਲਾ ਰਾਜਸਥਾਨ ਦੇ ਜਾਲੋਲ ਜ਼ਿਲ੍ਹੇ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇੱਕ ਵਿਆਹੁਤਾ ਵਲੋਂ ਘਰੇਲੂ ਕਲੇਸ਼ ਦੇ ਕਾਰਨ ਆਪਣੇ 2 ਮਾਸੂਮ ਬੱਚਿਆਂ ਸਮੇਤ ਪਾਣੀ ‘ਚ ਛਾਲ ਮਾਰ ਦਿਤੀ ਗਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਭਗਵਾਨ ਸਿੰਘ ਨੇ ਦੱਸਿਆ ਕਿ ਕੁੰਡਕੀ ਪਿੰਡ ਵਾਸੀ ਸੋਹਨੀ ਬਿਸ਼ਨੋਈ (23) ਨੇ ਆਪਣੀ ਧੀ ਸਮੀਕਸ਼ਾ ਜਿਸ ਦੀ ਉਮਰ 3 ਸਾਲ ਦੀ ਸੀ ਤੇ ਪੁੱਤਰ ਅਨੁਭਵ ਜੋ ਹਲੇ ਸਿਰਫ 8 ਮਹੀਨੇ ਦਾ ਸੀ ਉਨ੍ਹਾਂ ਨੂੰ ਨਾਲ ਲੈ ਕੇ ਤੜਕਸਾਰ ਘਰ ਦੇ ਬਾਹਰ ਬਣੇ ਕੁੰਡ ਵਿਚ ਛਾਲ ਮਾਰ ਕੇ ਆਪਣੀਆਂ ਜ਼ਿੰਦਗੀਆਂ ਨੂੰ ਖਤਮ ਕਰ ਲਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਕੁੰਡ ਵਿਚ ਪਾਣੀ ਘੱਟ ਹੋਣ ਕਾਰਨ ਸੋਹਨੀ ਬੱਚ ਗਈ ਪਰ ਉਸ ਦੇ ਦੋਵੇਂ ਬੱਚਿਆਂ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਕਿ ਮਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜਦਕਿ ਪੋਸਟਮਾਰਟਮ ਤੋਂ ਬਾਅਦ 2 ਬੱਚਿਆਂ ਦੀਆਂ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਇਸ ਹਾਦਸੇ ਸਬੰਧੀ ਵਿਆਹੁਤਾ ਦੇ ਬਿਆਨ ਤੇ ਰਿਸ਼ਤੇਦਾਰਾਂ ਵੱਲੋਂ ਦਰਜ ਸ਼ਿਕਾਇਤ ਦੇ ਅਧਾਰ ‘ਤੇ ਪਤੀ ਦੇ ਖ਼ਿਲਾਫ਼ ਕੁੱਟਮਾਰ ਤੇ ਉਸ ਨੂੰ ਪਰੇਸ਼ਾਨ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਵਿਆਹੁਤਾ ਦਾ ਉਸ ਦੇ ਪਤੀ ਸਚਿਨ ਦੇ ਨਾਲ ਬੀਤੀ ਰਾਤ ਝਗੜਾ ਹੋ ਗਿਆ ਸੀ ਜਿਸ ਦੇ ਚਲਦਿਆਂ ਉਸ ਨੇ ਇਹ ਕਦਮ ਚੁੱਕਿਆ ਹੈ। ਇਸ ਸਬੰਧੀ ਪੁਲਸ ਵੱਲੋ ਕਿਹਾ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਲਦ ਬਣਦੀ ਕਰਵਾਈ ਕੀਤੀ ਜਾਵੇਗੀ।




error: Content is protected !!