=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਭੂਆ ਘਰੇ ਮੇਲਾ ਦੇਖਣ ਗਿਆ ਸੀ ਮੁੰਡਾ , ਪਰ ਹੋਗਿਆ ਵੱਡਾ ਕਾਂਡ ਮਿਲੀ ਦਰਦਨਾਕ ਮੌਤ

ਆਈ ਤਾਜਾ ਵੱਡੀ ਖਬਰ 

ਭੂਆ ਦੇ ਘਰ ਮੇਲਾ ਦੇਖਣ ਪੁਹੰਚੇ ਭਤੀਜੇ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਅਜਿਹੀ ਦਰਦਨਾਕ ਮੌਤ ਕਿ ਸਾਰੇ ਦੇਖ ਕੇ ਹੈਰਾਨ ਰਹਿ ਗਏ। ਜਾਣਕਾਰੀ ਦੇ ਮੁਤਾਬਿਕ ਇਹ ਦਰਦਨਾਕ ਹਾਦਸਾ ਪਿੰਡ ਸਮਰਾੜੀ ਵਿਖੇ ਵਾਪਰਿਆ ਹੈ ਜਿਥੇ ਬਾਬਾ ਨੂਰ ਸ਼ਾਹ ਜੀ ਦੇ ਅਸਥਾਨ ’ਤੇ ਚੱਲ ਰਹੇ ਜੋੜ ਮੇਲੇ ਦੇ ਆਖ਼ਰੀ ਦਿਨ ਭਿਆਨਕ ਹਾਦਸਾ ਵਾਪਰ ਗਿਆ। ਦੱਸ ਦਈਏ ਕਿ ਦੇਰ ਰਾਤ ਲਗਭਗ 1:30 ਵਜੇ ਕੁੱਝ ਨੌਜਵਾਨਾਂ ਵਲੋਂ ਇੱਕ ਨੌਜਵਾਨ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਅਤੇ 23 ਸਾਲਾ ਨੌਜਵਾਨ ਦਾ ਬੜੀ ਬੇਰਹਿਮੀ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਨੌਜਵਾਨ ਦੀ ਪਛਾਣ ਗਗਨਦੀਪ ਪੁੱਤਰ ਤਿਲਕ ਰਾਜ (ਸਾਬਕਾ ਪੁਲਸ ਅਧਿਕਾਰੀ) ਵਾਸੀ ਪਿੰਡ ਬੰਡਾਲਾ ਮੰਜਕੀ (ਜਲੰਧਰ) ਵਜੋਂ ਹੋਈ ਹੈ। ਇਸ ਹਾਦਸੇ ਸਬੰਧੀ ਮੁੱਖ ਜਾਂਚ ਅਧਿਕਾਰੀ ਐੱਸ. ਐੱਚ. ਓ. ਫਿਲੌਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਕਤਲ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਜੋ ਹੁਣ ਤੱਕ ਸਾਹਮਣੇ ਆਇਆ ਹੈ, ਉਸ ਅਨੁਸਾਰ ਇਹ ਮਿੱਥ ਕੇ ਕੀਤਾ ਗਿਆ ਕਤਲ ਹੈ ਅਤੇ ਇਸ ਕਤਲ ਵਿਚ 8 ਵਿਅਕਤੀਆਂ ਦਾ ਸ਼ਾਮਲ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਇਨ੍ਹਾਂ ‘ਚੋਂ 6 ਲੋਕਾਂ ਦੇ ਨਾਂ ਤਸਦੀਕ ਹੋ ਚੁੱਕੇ ਹਨ ਅਤੇ ਬਾਕੀ 2 ਬਾਰੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਗਗਨਦੀਪ ਸਿੰਘ ਆਪਣੀ ਭੂਆ ਦੇ ਪਿੰਡ ਸਮਰਾੜੀ ਮੇਲਾ ਦੇਖਣ ਆਇਆ ਸੀ ਪਰ ਕੁੱਝ ਨੌਜਵਾਨਾਂ ਦੇ ਵੱਲੋਂ ਉਸ ਉਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਉਸ ਦਾ ਮਿੱਥ ਕੇ ਕਤਲ ਕਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਾਰੇ ਦੋਸ਼ੀ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਇਸ ਕਤਲ ਸਬੰਧੀ ਜਲਦ ਹੀ ਜਾਂਚ ਮੁਕੰਮਲ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੁਲਸ ਚੌਂਕੀ ਅੱਪਰਾ ਦੇ ਇੰਚਾਰਜ ਸੁਖਵਿੰਦਰ ਸਿੰਘ ਮੁਲਤਾਨੀ ਤੇ ਉਨ੍ਹਾਂ ਦੀ ਪੁਲਸ ਟੀਮ ਇਸ ਮਾਮਲੇ ਵਿਚ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਸਾਰੇ ਤੱਥ ਸਾਹਮਣੇ ਆ ਜਾਣਗੇ। ਪਰ ਇਸ ਹਾਦਸੇ ਤੋਂ ਬਾਅਦ ਹਰ ਪਾਸੇ ਸਹਿਮ ਦਾ ਮਾਹੌਲ ਹੈ ਤੇ ਪਰਿਵਾਰ ਵੱਲੋ ਵੀ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।




error: Content is protected !!