=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਬੋਲੀਵੁਡ ਐਕਟਰ ਦੀ ਹੋਈ ਅਚਾਨਕ ਮੌਤ, ਫਿਲਮ ਇੰਡਸਟਰੀ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਫਿਲਮੀ ਜਗਤ ਨੂੰ ਇੱਕ ਹੋਰ ਮੰਦਭਾਗੀ ਖਬਰ। ਹਰ ਪਾਸੇ ਸੋਗ ਦੀ ਲਹਿਰ। ਜਾਣਕਾਰੀ ਮੁਤਾਬਿਕ ਇਕ ਹੋਰ ਬਾਲੀਵੁੱਡ ਅਦਾਕਾਰ ਦੀ ਅਚਾਨਕ ਮੌਤ ਹੋ ਗਈ ਹੈ। ਦੱਸ ਦਈਏ ਕਿ ਹਰੀਸ਼ ਮਾਰਗਨ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਹਰੀਸ਼ ਗੋਲਮਾਲ ਵਰਗੀਆਂ ਕਈ ਵੱਡੀਆਂ ਫ਼ਿਲਮਾਂ ਵਿਚ ਆਪਣੀ ਅਦਾਕਾਰੀ ਦੇ ਰੰਗ ਦਿਖਾ ਚੁੱਕੇ ਹਨ। ਇਸ ਤੋਂ ਇਲਾਵਾ ਹਰੀਸ਼ ਦੇ ਵੱਲੋਂ ਇਨਕਾਰ ਅਤੇ ਨਮਕ ਹਲਾਲ ਵਰਗੀਆਂ ਕਈ ਹੋਰ ਹਿੰਦੀ ਫ਼ਿਲਮਾਂ ਵਿੱਚ ਵੀ ਦੇਖਿਆ ਗਿਆ ਹੈ। ਪਰ ਅਚਾਨਕ 70 ਸਾਲ ਦੀ ਉਮਰ ਵਿਚ ਹਰੀਸ਼ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਕਿਹਾ ਜਾ ਰਿਹਾ ਹੈ ਕਿ ਮਸ਼ਹੂਰ ਐਕਟਰ ਦੀ ਮੌਤ ਦਾ ਅਸਲ ਕਾਰਨ ਕੀ ਹੈ ਇਸ ਬਾਰੇ ਹਾਲੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ। ਉਨ੍ਹਾਂ ਦੀ ਪਤਨੀ ਇਕ ਪੁੱਤਰ ਅਤੇ ਬੇਟੀ ਉਨ੍ਹਾਂ ਦੀ ਅਚਾਨਕ ਹੋਈ ਮੌਤ ਕਾਰਨ ਡੂੰਘੇ ਸਦਮੇ ਵਿਚ ਹਨ।

ਇਸ ਤੋਂ ਇਲਾਵਾ ਉਨ੍ਹਾਂ ਦੇ ਚਾਹੁਣ ਵਾਲੇ ਅਤੇ ਪੂਰੀ ਫਿਲਮ ਇੰਡਸਟਰੀ ਵਿਚ ਹਰ ਪਾਸੇ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਚਾਹੁਣ ਵਾਲੇ ਅਤੇ ਉਨ੍ਹਾਂ ਦੇ ਦੋਸਤ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਸ਼ਾਮਲ ਹੋਣ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਉਥੇ ਹੀ ਇਸ ਦੁੱਖਦਾਈ ਖਬਰ ਉਤੇ ਸੀਨੇ ਐਂਡ ਟੀਵੀ ਆਰਟਿਸਟ ਐਸੋਸੀਏਸ਼ਨ ਦੇ ਵੱਲੋਂ ਆਪਣੇ ਟਵਿਟਰ ਹੈਂਡਲ ਉਤੇ ਹਰੀਸ਼ ਮੈਡਮ ਨੂੰ ਸ਼ਰਧਾਂਜਲੀ ਦਿੱਤੀ ਗਈ ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ ‘ਹਰੀਸ਼ ਮਗਨ ਦੇ ਦਿਹਾਂਤ ‘ਤੇ CINTAA ਸੋਗ ਪ੍ਰਗਟ ਕਰਦਾ ਹੈ।

ਇਸ ਤੋਂ ਇਲਾਵਾ ਫਿਲਮ ਇਤਿਹਾਸਕਾਰ ਭਵਨ ਵੱਲੋਂ ਵੀ ਸੋਗ ਪ੍ਰਗਟਾਇਆ ਗਿਆ ਉਨ੍ਹਾਂ ਸ਼ੋਸ਼ਲ ਮੀਡੀਆ ਉੱਤੇ ਆਂਧੀ ਫਿਲਮ ਦਾ ਇਕ ਵੀਡੀਓ ਵੀ ਸਾਂਝਾ ਕੀਤਾ ਇਸ ਤੋਂ ਇਲਾਵਾ ਲਿਖਿਆ, ਹਰੀਸ਼ ਮਾਗੋ-ਯਾਦੋ ਵਿੱਚ ਹਿੰਦੀ ਸਿਨਮਾ ਵਿੱਚ ਉਨ੍ਹਾਂ ਪਿਆਰੇ ਕੈਮਿਓ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਇਸ ਤੋਂ ਇਲਾਵਾ ਫਿਲਮੀ ਜਗਤ ਨਾਲ ਜੁੜੇ ਉਨ੍ਹਾਂ ਦੇ ਕਈ ਨਜ਼ਦੀਕੀ ਦੋਸਤ ਵੱਲੋਂ ਵੀ ਸੋਸ਼ਲ ਮੀਡੀਆ ਤੇ ਦੁੱਖ ਜ਼ਾਹਿਰ ਕੀਤਾ ਗਿਆ। ਦੱਸ ਦਈਏ ਕਿ 1997 ਵਿਚ ਹਰੀਸ਼ ਵੱਲੋਂ ਆਖਰੀ ਫਿਲਮ ਓਹੋ ਸੀ! ਇਹ ਪਿਆਰ ਕੀਤੀ ਗਈ ਸੀ।




error: Content is protected !!