=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ , ਭਾਰਤੀ ਮੂਲ ਦੇ ਨੌਜਵਾਨ ਦਾ ਦਰਿੰਦਿਆਂ ਵਲੋਂ ਗੋਲੀਆਂ ਮਾਰ ਕੀਤਾ ਕਤਲ

ਆਈ ਤਾਜਾ ਵੱਡੀ ਖਬਰ 

ਭਾਰਤ ਤੋਂ ਬਹੁਤ ਸਾਰੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਵੱਲ ਦਾ ਰੁੱਖ ਕਰਦੇ ਹਨ, ਜਿਥੇ ਜਾ ਕੇ ਓਹਨੂੰ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ l ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਅਮਰੀਕਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ , ਜਿੱਥੇ ਭਾਰਤੀ ਮੂਲ ਦੇ ਨੌਜਵਾਨ ਦਾ ਕੁਝ ਦਰਿੰਦਿਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ l ਦਰਅਸਲ ਅਮਰੀਕਾ ਦੇ ਜਾਰਜੀਆ ਸੂਬੇ ਚ ਇਕ ਦੁਕਾਨ ਵਿਚ ਕੰਮ ਕਰਨ ਵਾਲੇ ਭਾਰਤੀ ਮੂਲ ਦੇ 36 ਸਾਲਾ ਨੌਜਵਾਨ ਦਾ ਹਥਿਆਰਬੰਦ ਲੁੱਟਖੋਹ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਕਰਨ ਦੇਸ਼ ਵਾਸੀਆਂ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ

ਇਸ ਘਟਨਾ ਨੂੰ ਲੈ ਪੁਲਸ 2 ਮੁੰਡਿਆਂ ਨੂੰ ਹਿਰਾਸਤ ਵਿਚ ਲਿਆ । ਇੱਕ ਅਖ਼ਬਾਰ ਵਿਚ ਪਿਛਲੇ ਹਫ਼ਤੇ ਆਈ ਖ਼ਬਰ ਮੁਤਾਬਕ ਜਾਰਜੀਆ ਦੇ ਵਰੇਂਸ ਸ਼ਹਿਰ ਵਿਚ ਕਰਿਆਨੇ ਦੀ ਦੁਕਾਨ ‘ਚ ਕੰਮ ਕਰਨ ਵਾਲੇ ਮਨਦੀਪ ਸਿੰਘ ਨੂੰ 28 ਜੂਨ ਨੂੰ 15 ਸਾਲ ਦੇ 2 ਮੁੰਡਿਆਂ ਨੇ 2 ਗੋਲੀਆਂ ਮਾਰੀਆਂ।

ਪੁਲਸ ਦੇ ਮੁਖੀ ਜੌਹਨ ਮੇਨਾਰਡ ਮੁਤਾਬਕ ਅਗਸਤਾ ਸ਼ਹਿਰ ਦੇ ਰਹਿਣ ਵਾਲੇ ਸਿੰਘ ਇਕ ਮਹੀਨੇ ਤੋਂ ਵੀ ਘੱਟ ਸਮੇਂ ਤੋਂ ਦੁਕਾਨ ਵਿਚ ਕੰਮ ਕਰ ਰਹੇ ਸਨ। ਸੋਂ ਲਗਾਤਾਰ ਵਿਦੇਸ਼ਾਂ ਤੋਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿਹਨਾਂ ਨੇ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ, ਤੇ ਇਹ ਵਿਸ਼ਾ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ l

ਪਰ ਅਮਰੀਕਾ ਤੋਂ ਆਈ ਇਸ ਦੁੱਖਦਾਈ ਖ਼ਬਰ ਨੇ ਇੱਕ ਵਾਰ ਫਿਰ ਤੋਂ ਦੇਸ਼ ਵਾਸੀਆਂ ਨੂੰ ਨਿਰਾਸ਼ ਕਰਕੇ ਰੱਖ ਦਿੱਤਾ ਹੈ l ਇਸ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਸੋਗ ਦੀ ਲਹਿਰ ਸਾਹਮਣੇ ਆਈ ਹੈ l




error: Content is protected !!