=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਭਗਵੰਤ ਮਾਨ ਆਪਣੇ ਵਿਆਹ ਦੀ ਪਹਿਲੀ ਵਰੇਗੰਢ ਇਸ ਤਰਾਂ ਮਨਾ ਰਹੇ ਨੇ…!

ਵਿਆਹ ਦੀ ਪਹਿਲੀ ਵਰੇਗੰਢ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਜਿੱਥੇ ਬਹੁਤ ਸਾਰੀਆਂ ਤਬਦੀਲੀਆਂ ਆਈਆਂ ਹਨ ਉਥੇ ਹੀ ਬਹੁਤ ਸਾਰੇ ਨਵੇਂ ਨਿਯਮ ਲਾਗੂ ਕੀਤੇ ਗਏ ਹਨ ਅਤੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਵੀ ਲਗਾਤਾਰ ਸਰਕਾਰ ਵੱਲੋਂ ਇੱਕ ਤੋਂ ਬਾਅਦ ਇੱਕ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵਿਚ ਵੱਖ-ਵੱਖ ਅਹੁੱਦਿਆਂ ਤੇ ਤੈਨਾਤ ਮੰਤਰੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ।

ਜਿਨ੍ਹਾਂ ਵਿਚ ਕੁਝ ਖ਼ਬਰਾਂ ਉਨਾਂ ਦੇ ਸਿਆਸੀ ਜੀਵਨ ਅਤੇ ਨਿੱਜੀ ਤੇ ਪਰਿਵਾਰਕ ਜੀਵਨ ਦੇ ਨਾਲ ਵੀ ਜੁੜੀਆਂ ਹੁੰਦੀਆਂ ਹਨ। ਬਹੁਤ ਸਾਰੇ ਲੋਕਾਂ ਦੇ ਆਮ ਜੀਵਨ ਉੱਪਰ ਸਿਆਸੀ ਜੀਵਨ ਦਾ ਵੀ ਅਸਰ ਦੇਖਣ ਨੂੰ ਮਿਲਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੀਵਨ ਨਾਲ ਜੁੜੀਆਂ ਹੋਈਆਂ ਵੀ ਬਹੁਤ ਸਾਰੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਹਨ। ਹੁਣ ਭਗਵੰਤ ਮਾਨ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਤਰ੍ਹਾਂ ਵਿਆਹ ਦੀ ਸਾਲਗਿਰਾ ਮਨਾਈ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਦੇ ਵਿਆਹ ਨੂੰ ਇੱਕ ਸਾਲ ਦਾ ਸਮਾਂ ਹੋ ਚੁੱਕਾ ਹੈ। ਉਥੇ ਹੀ ਉਨ੍ਹਾਂ ਵੱਲੋਂ ਇਸ ਖਾਸ ਮੌਕੇ ਤੇ ਆਪਣੀ ਪਤਨੀ ਦੇ ਨਾਲ ਸੋਸ਼ਲ ਮੀਡੀਆ ਤੇ ਇਕ ਤਸਵੀਰ ਵੀ ਸਾਂਝੀ ਕੀਤੀ ਗਈ ਹੈ। ਦੱਸ ਦਈਏ ਕਿ ਉਨ੍ਹਾਂ ਵੱਲੋਂ ਤਸਵੀਰ ਸਾਂਝੀ ਕਰਦਿਆਂ ਹੋਇਆ ਲਿਖਿਆ ਗਿਆ ਹੈ ਕਿ ਇਕੋ ਮਿਹਰ ਮੈਂ ਉਸ ਸੋਹਣੇ ਰੱਬ ਤੋਂ ਮੰਗੀ ਏ ਸਾਡੀ ਫੋਟੋ ਦੇਖ ਕੇ ਲੋਕ ਕਹਿਣ ਦੋਵਾਂ ਦੀ ਕਿਸਮਤ ਚੰਗੀ ਏ। ਓਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਆਹ ਦੀ ਸਾਲਗਿਰਾ ਤੇ ਵੱਖ-ਵੱਖ ਰਾਜਨੀਤਕ ਸਖਸ਼ੀਅਤਾਂ ਵੱਲੋਂ ਵੀ ਉਨ੍ਹਾਂ ਨੂੰ ਵਿਆਹ ਦੀ ਸਾਲਗਿਰਾ ਦੀਆਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ

ਅਤੇ ਉਹਨਾਂ ਵੱਲੋਂ ਰੱਖੀ ਗਈ ਮੈਰਿਜ ਐਨਵਰਸਰੀ ਦੀ ਪਾਰਟੀ ਵਿੱਚ ਵੀ ਕੁਝ ਕਰੀਬੀ ਰਿਸ਼ਤੇਦਾਰ ਅਤੇ ਸਿਆਸੀ ਸ਼ਖਸ਼ੀਅਤਾਂ ਸ਼ਾਮਲ ਹੋਣਗੀਆਂ। ਦੱਸਿਆ ਗਿਆ ਹੈ ਕਿ ਇਸ ਮੌਕੇ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਆਮ ਆਦਮੀ ਪਾਰਟੀ ਦੀ ਵੱਡੀ ਲੀਡਰਸ਼ਿਪ ਸੰਜੇ ਸਿੰਘ, ਪੰਜਾਬ ਅਤੇ ਦਿੱਲੀ ਦੇ ਕਈ ਵਿਧਾਇਕ ਅਤੇ ਮੰਤਰੀ, ਐਮ ਪੀ ਤੇ ਮੁੱਖ ਮੰਤਰੀ ਤੇ ਕੁਝ ਸੈਲੀਬ੍ਰਿਟੀ ਵੀ ਇਸ ਪਾਰਟੀ ਦੇ ਵਿੱਚ ਸ਼ਾਮਲ ਹੋਣ ਦੀ ਉਮੀਦ ਜਾਹਿਰ ਕੀਤੀ ਗਈ ਹੈ।




error: Content is protected !!