ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਪਰਿਵਾਰ ਜਿੱਥੇ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਵਿਚ ਵਸੇ ਹੋਏ ਹਨ। ਉਥੇ ਹੀ ਉਨ੍ਹਾਂ ਪ੍ਰਵਾਸੀਆਂ ਨੂੰ ਦੂਸਰੇ ਮੁਲਕਾਂ ਵਿਚ ਜਾ ਕੇ ਕਈ ਤਰ੍ਹਾਂ ਦੀਆਂ ਔਕੜਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਵਿਦੇਸ਼ਾਂ ਵਿੱਚ ਰਹਿਣ ਵਾਲੇ ਇਨ੍ਹਾਂ ਭਾਰਤੀਆਂ ਨੂੰ ਜਿਥੇ ਉਥੋਂ ਦੀਆਂ ਸਰਕਾਰਾਂ ਵੱਲੋਂ ਬਹੁਤ ਸਾਰੇ ਅਧਿਕਾਰ ਦਿੱਤੇ ਜਾਦੇ ਹਨ। ਉੱਥੇ ਹੀ ਕੁਝ ਲੋਕਾਂ ਨੂੰ ਉਨ੍ਹਾਂ ਦੇਸ਼ਾਂ ਦੀ ਨਾਗਰਿਕਤਾ ਹਾਸਲ ਕਰਨ ਵਾਸਤੇ ਕਾਫੀ ਸਾਲ ਜੱਦੋ-ਜਹਿਦ ਵੀ ਕਰਨੀ ਪੈਂਦੀ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਭਾਰਤੀਆਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਵੱਖ ਵੱਖ ਅਹੁਦਿਆਂ ਤੇ ਨਿਯੁਕਤ ਕੀਤਾ ਜਾਂਦਾ ਹੈ।
ਉਥੇ ਹੀ ਭਾਰਤੀਆਂ ਨੂੰ ਲੈ ਕੇ ਕਈ ਤਰਾਂ ਦੇ ਐਲਾਨ ਵੀ ਕੀਤੇ ਜਾਂਦੇ ਹਨ। ਹੁਣ ਅਮਰੀਕਾ ਵਿੱਚ ਪੱਕੇ ਹੋਣ ਵਾਲਿਆਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਥੇ ਅਮਰੀਕਾ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਵਿਚ ਰਹਿਣ ਵਾਲੇ ਬਹੁਤ ਸਾਰੇ ਭਾਰਤੀਆਂ ਲਈ ਇਕ ਖੁਸ਼ਖਬਰੀ ਸਾਹਮਣੇ ਆਈ ਹੈ। ਜਿੱਥੇ ਅਮਰੀਕਾ ਵਿੱਚ ਵਸਦੇ ਹੋਏ ਬਹੁਤ ਸਾਰੇ ਭਾਰਤੀਆਂ ਨੂੰ ਗਰੀਨ ਕਾਰਡ ਮਿਲਣ ਵਿੱਚ ਆਸਾਨੀ ਹੋ ਜਾਵੇਗੀ ਜੋ ਕਾਫੀ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ।
ਹੁਣ ਜਿੱਥੇ ਰਾਸ਼ਟਰਪਤੀ ਤੇ ਸਲਾਹਕਾਰ ਕਮਿਸ਼ਨ ਵੱਲੋਂ 1992 ਤੋਂ 2022 ਤੱਕ ਵਰਤੋ ਨਾ ਕੀਤੇ ਜਾਣ ਦੀਆਂ ਸਿਫਾਰਸ਼ਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਸਰਕਾਰ ਦੇ ਇਸ ਫ਼ੈਸਲੇ ਦੇ ਨਾਲ 2,30,000 ਤੋਂ ਵਧੇਰੇ ਉਹਨਾਂ ਲੋਕਾਂ ਨੂੰ ਰਾਹਤ ਮਿਲੇਗੀ ਜੋ ਪੱਕੇ ਹੋਣ ਵਾਸਤੇ ਗਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਸਨ। ਜਿੱਥੇ ਗਰੀਨ ਕਾਰਡ ਵਾਪਸ ਲਏ ਜਾਣਗੇ ਉੱਥੇ ਹੀ ਕੁਝ ਕਾਰਡਾਂ ਨੂੰ ਜਾਰੀ ਕਰਨ ਦੀ ਪ੍ਰਕਿਰਿਆ ਹਰ ਵਿੱਤੀ ਸਾਲ ਵਿੱਚ ਸ਼ੁਰੂ ਹੋਵੇਗੀ। ਦੱਸ ਦਈਏ ਕਿ ਗਰੀਨ ਕਾਰਡ ਨੂੰ ਜਿੱਥੇ ਅਧਿਕਾਰਤ ਸਥਾਈ ਨਿਵਾਸੀ ਕਾਰਡ ਵਜੋਂ ਮਾਨਤਾ ਪ੍ਰਾਪਤ ਹੈ।
ਉਥੇ ਹੀ ਅਮਰੀਕਾ ਵਿਚ ਰਹਿ ਰਹੇ ਬਹੁਤ ਸਾਰੇ ਪ੍ਰਵਾਸੀਆਂ ਨੂੰ ਇਹ ਦਸਤਾਵੇਜ ਅਮਰੀਕਾ ਸਰਕਾਰ ਵੱਲੋਂ ਜਾਰੀ ਕੀਤੇ ਜਾਂਦੇ ਹਨ। ਰਾਸ਼ਟਰਪਤੀ ਜੋ ਬਾਈਡੇਨ ਦੀ ਸਰਕਾਰ ਵੱਲੋਂ ਜਿੱਥੇ ਪਰਿਵਾਰ ਅਤੇ ਰੁਜ਼ਗਾਰ ਸ਼੍ਰੇਣੀਆਂ ਦੇ 2,30,000 ਤੋਂ ਵੱਧ ਗਰੀਨ ਕਾਰਡ ਵਾਪਸ ਲੈਣ ਦੀ ਸਿਫਾਰਸ਼ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਉਥੇ ਹੀ ਇਸ ਦਾ ਬਹੁਤ ਸਾਰੇ ਭਾਰਤੀਆਂ ਨੂੰ ਫਾਇਦਾ ਹੋਵੇਗਾ ਜੋ ਅਮਰੀਕਾ ਵਿਚ ਰਹਿ ਰਹੇ ਹਨ।
ਤਾਜਾ ਜਾਣਕਾਰੀ