=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਆਸ਼ਿਕ ਨਾਲ ਮਿਲ ਕੇ ਜੁਗਤ ਲਾ ਘਰਵਾਲੀ ਨੇ ਪਤੀ ਨੂੰ ਦਿੱਤੀ ਦਰਦਨਾਕ ਮੌਤ , ਪੁਲਿਸ ਨੇ ਕੀਤੇ ਅਹਿਮ ਖੁਲਾਸੇ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਪਰਿਵਾਰਾਂ ਵਿੱਚ ਨਜਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆ ਬਹੁਤ ਸਾਰੀਆਂ ਸਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਜਿਸ ਨਾਲ ਬਹੁਤ ਸਾਰੇ ਘਰ ਉੱਜੜ ਜਾਂਦੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਡਰ ਦਾ ਮਾਹੌਲ ਵੀ ਪੈਦਾ ਹੋ ਜਾਂਦਾ ਹੈ। ਪਤੀ ਪਤਨੀ ਦੇ ਖਰਾਬ ਹੋ ਰਹੇ ਰਿਸ਼ਤਿਆਂ ਦੇ ਕਾਰਨ ਉਸ ਦਾ ਖਮਿਆਜ਼ਾ ਸਾਰੇ ਪਰਿਵਾਰ ਨੂੰ ਭੁਗਤਣਾ ਪੈ ਜਾਂਦਾ ਹੈ। ਬਹੁਤ ਸਾਰੇ ਪਤੀ ਪਤਨੀ ਜਿੱਥੇ ਨਾਜਾਇਜ਼ ਰਿਸ਼ਤਿਆਂ ਦੇ ਕਾਰਨ ਆਪਣੇ ਜੀਵਨ ਸਾਥੀ ਨੂੰ ਮੌਤ ਦੇ ਘਾਟ ਉਤਾਰ ਦਿੰਦੇ ਹਨ।

ਜਿਸ ਕਾਰਨ ਕਈ ਬੱਚੇ ਮਾਂ ਬਾਪ ਦੇ ਪਿਆਰ ਤੋਂ ਵੀ ਵਾਂਝੇ ਹੋ ਜਾਂਦੇ ਹਨ। ਉਥੇ ਹੀ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਆਸ਼ਿਕ ਨਾਲ ਮਿਲ ਕੇ ਘਰਵਾਲੀ ਵੱਲੋਂ ਆਪਣੇ ਪਤੀ ਨੂੰ ਦਰਦਨਾਕ ਮੌਤ ਦਿੱਤੀ ਗਈ ਹੈ, ਜਿੱਥੇ ਪੁਲਿਸ ਵੱਲੋਂ ਕਈ ਖੁਲਾਸੇ ਕੀਤੇ ਗਏ ਹਨ। ਹੁਣ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਪਟਿਆਲਾ ਪੁਲੀਸ ਵੱਲੋਂ ਇੱਕ ਕਤਲ ਦੀ ਗੁੱਥੀ ਨੂੰ ਸੁਲਝਾਇਆ ਗਿਆ ਹੈ। ਦੱਸ ਦਈਏ ਕਿ ਜਿੱਥੇ ਰਾਜਪੁਰਾ ਦੇ ਅਧੀਨ ਆਉਣ ਵਾਲੇ ਥਾਣਾ ਖੇੜੀ ਗੰਡਿਆ ਦੇ ਪਬਰੀ ਇਲਾਕੇ ਵਿੱਚੋਂ ਪਿਛਲੇ ਮਹੀਨੇ ਦੀ 11 ਤਰੀਕ ਨੂੰ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ। ਜਿਸ ਦੀ ਪਹਿਚਾਣ ਬਲਵਿੰਦਰ ਸਿੰਘ ਵਜੋ ਹੋਈ ਹੈ।

ਜਿੱਥੇ ਉਸਦੀ ਪਤਨੀ ਵਲੋਂ ਆਪਣੇ ਆਸ਼ਕ ਨਾਲ ਮਿਲ ਕੇ ਉਸਦਾ ਕਤਲ ਕੀਤਾ ਗਿਆ ਹੈ। ਉਸਦੀ ਪਤਨੀ ਰਜਨੀ ਬਾਲਾ ਦਾ ਜਿੱਥੇ ਵਿਆਹ ਤੋਂ ਪਹਿਲਾਂ ਹੀ ਗੁਰਵਿੰਦਰ ਸਿੰਘ ਉਰਫ਼ ਮੌਂਟੀ ਦੇ ਨਾਲ ਨਜਾਇਜ਼ ਸੰਬੰਧ ਸੀ ਜੋ ਕਿ ਦਮਨਹੇੜੀ ਦਾ ਰਹਿਣ ਵਾਲਾ ਸੀ। ਪਤਾ ਲੱਗਣ ਤੇ ਜਿਥੇ ਬਲਵਿੰਦਰ ਸਿੰਘ ਵੱਲੋਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਵੱਲੋਂ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਪੁਲਿਸ ਵੱਲੋਂ ਜਿੱਥੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਕਤਲ ਉਸ ਸਮੇਂ ਹੋਇਆ ਸੀ ਜਦੋਂ 11 ਤਰੀਕ ਨੂੰ ਬਲਵਿੰਦਰ ਸਿੰਘ ਦੁੱਧ ਪਾਉਣ ਵਾਸਤੇ ਆਪਣੇ ਘਰ ਤੋਂ ਰਵਾਨਾ ਹੋਇਆ ਅਤੇ ਦਮਨਹੇੜੀ ਤੋਂ ਜਾਂਦੇ ਸਮੇਂ ਹੱਡਾ ਰੋੜ੍ਹੀ ਦੇ ਨਜ਼ਦੀਕ ਉਸ ਦਾ ਕਤਲ ਕਰ ਦਿੱਤਾ ਗਿਆ। ਗੁਰਵਿੰਦਰ ਸਿੰਘ ਵਲੋਂ 2 ਲੱਖ ਰੁਪਏ ਦੀ ਫ਼ਿਰੋਤੀ ਦੇ ਕੇ ਉਸਦਾ ਕਤਲ ਕਰਵਾਇਆ ਗਿਆ।




error: Content is protected !!