=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਅਦਾਕਾਰ ਦੀ ਅਚਾਨਕ ਘਰ ਚੋਂ ਮਿਲੀ ਲਾਸ਼ , ਪ੍ਰਸੰਸਕਾਂ ਨੂੰ ਲਗਿਆ ਵੱਡਾ ਝਟਕਾ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਫਿਲਮ ਅਦਾਕਾਰਾਂ ਵੱਲੋਂ ਜਿਥੇ ਆਪਣੇ ਫਿਲਮੀ ਕੈਰੀਅਰ ਦੇ ਵਿੱਚ ਬਹੁਤ ਸਾਰੀਆਂ ਸੁਪਰਹਿੱਟ ਫ਼ਿਲਮਾਂ ਦੇ ਵਿੱਚ ਬਿਹਤਰੀਨ ਭੂਮਿਕਾਵਾਂ ਨਿਭਾਈਆਂ ਜਾਂਦੀਆਂ ਹਨ। ਓਥੇ ਹੀ ਅਜਿਹੀਆਂ ਹਸਤੀਆਂ ਕਈ ਹਾਦਸਿਆਂ ਦਾ ਸ਼ਿਕਾਰ ਹੁੰਦੀਆਂ ਹਨ ਅਤੇ ਬਿਮਾਰੀ ਦੇ ਕਾਰਨ ਵੀ ਇਸ ਦੁਨੀਆਂ ਨੂੰ ਅਲਵਿਦਾ ਆਖ ਜਾਂਦੀਆਂ ਹਨ ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਹਨਾਂ ਦੇ ਵੱਖ ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਅਚਾਨਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁੱਖਦਾਈ ਖ਼ਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਮਸ਼ਹੂਰ ਅਦਾਕਾਰ ਦੀ ਅਚਾਨਕ ਘਰ ਚੋਂ ਮਿਲੀ ਲਾਸ਼ , ਪ੍ਰਸੰਸਕਾਂ ਨੂੰ ਲਗਿਆ ਵੱਡਾ ਝਟਕਾ , ਜਿਸ ਬਾਰੇ ਤਾਜ਼ਾ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਰਾਠੀ ਅਦਾਕਾਰ ਰਵਿੰਦਰ ਮਹਾਜਨੀ ਦੀ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਲਾਸ਼ ਉਨ੍ਹਾਂ ਦੇ ਘਰ ਵਿਚੋਂ ਹੀ ਬਰਾਮਦ ਹੋਈ ਹੈ ਜਿੱਥੇ ਉਹ ਕਿਰਾਏ ਦੇ ਮਕਾਨ ਵਿੱਚ ਇਕੱਲੇ ਰਹਿ ਰਹੇ ਸਨ। ਪੁਲੀਸ ਵਲੋਂ ਸ਼ੱਕ ਜਾਹਿਰ ਕੀਤਾ ਜਾ ਰਿਹਾ ਹੈ ਕਿ ਇਸ ਫਿਲਮੀ ਅਦਾਕਾਰ ਦੀ ਮੌਤ ਤਿੰਨ ਦਿਨ ਪਹਿਲਾਂ ਹੋਈ ਲੱਗਦੀ ਹੈ। 77 ਸਾਲ ਦੇ ਇਸ ਫ਼ਿਲਮੀ ਅਦਾਕਾਰ ਦੀ ਲਾਸ਼ ਸ਼ੁੱਕਰਵਾਰ ਨੂੰ ਬਰਾਮਦ ਕੀਤੀ ਗਈ ਹੈ।

ਜੋ ਕਿ ਪੁਣੇ ਸ਼ਹਿਰ ਨੇੜੇ ਤਾਲੇਗਾਂਵ ਦਾਭਾਡੇ ’ਚ ਕਿਰਾਏ ਦੇ ਮਕਾਨ ’ਚ ਸ਼ਨੀਵਾਰ ਨੂੰ ਮ੍ਰਿਤਕ ਮਿਲੇ। ਉਹਨਾਂ ਦੀ ਮੌਤ ਬਾਰੇ ਗੁਆਂਢੀਆਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਜਿੱਥੇ ਫਲੈਟ ਵਿੱਚੋਂ ਬਦਬੂ ਆਉਣ ਤੋਂ ਬਾਅਦ ਉਹਨਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਪੁਲਿਸ ਵੱਲੋਂ ਜਿੱਥੇ ਲਾਸ਼ ਨੂੰ ਪੋਸਟਮਾਰਟ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਪੁਲਿਸ ਵੱਲੋਂ ਫਲੈਟ ਵਿੱਚ ਪਹੁੰਚ ਕੇ ਦਰਵਾਜਾ ਤੋੜ ਕੇ ਲਾਸ਼ ਨੂੰ ਬਾਹਰ ਕੱਢਿਆ ਗਿਆ ਹੈ।

ਉਹਨਾਂ ਵੱਲੋਂ 1970 ਤੋਂ 1980 ਦੇ ਦੌਰਾਨ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਕੰਮ ਕੀਤਾ ਗਿਆ ਜਿਨ੍ਹਾਂ ਵਿੱਚ ਮਰਾਠੀ ਫ਼ਿਲਮਾਂ ‘ਜੰਗ’ ਤੇ ‘ਕਲਾਤ ਨਕਲ’ ‘ਮੁੰਬਾਚੀ ਫੌਜਦਾਰ’, ਸੁਪਰ ਫਿਲਮਾ ਮੰਨਿਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਪੁੱਤਰ ਦੀ ਫ਼ਿਲਮਾਂ ਵਿੱਚ ਇਕ ਅਦਾਕਾਰ ਵਜੋਂ ਕੰਮ ਕਰ ਰਹੇ ਹਨ। ਵੱਖ ਵੱਖ ਫਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੀ ਮੌਤ ਉੱਤੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ।




error: Content is protected !!