=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਚ ਮਾਪਿਆਂ ਦੇ ਜਵਾਨ ਪੁੱਤ ਦੀ ਹੋਈ ਇਸ ਤਰਾਂ ਅਚਾਨਕ ਮੌਤ , ਪਰਿਵਾਰ ਚ ਪਿਆ ਮਾਤਮ

ਆਈ ਤਾਜਾ ਵੱਡੀ ਖਬਰ 

ਵਿਦੇਸ਼ ਜਾਣ ਦੀ ਹੋੜ ਜਿੱਥੇ ਅੱਜ ਹਰ ਪਰਿਵਾਰ ਦੇ ਬੱਚਿਆਂ ਵਿੱਚ ਲੱਗੀ ਹੋਈ ਹੈ ਉੱਥੇ ਹੀ ਬੱਚਿਆਂ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਮਾਪਿਆਂ ਵੱਲੋਂ ਵੀ ਜਿੱਥੇ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਵਾਸਤੇ ਅਤੇ ਬਿਹਤਰ ਭਵਿੱਖ ਦੇਣ ਵਾਸਤੇ ਉਹਨਾਂ ਨੂੰ ਸਾਰੀ ਜ਼ਿੰਦਗੀ ਦੀ ਜਮ੍ਹਾਂ ਪੂੰਜੀ ਲਗਾ ਕੇ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਪਰ ਕਈ ਬੱਚਿਆਂ ਨੂੰ ਵਿਦੇਸ਼ ਦੀ ਧਰਤੀ ਤੇ ਜਾ ਕੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਵਿਦੇਸ਼ਾਂ ਵਿੱਚ ਗਏ ਬੱਚੇ ਜਿੱਥੇ ਕਈ ਹਾਦਸਿਆਂ ਦੇ ਸ਼ਿਕਾਰ ਹੁੰਦੇ ਹਨ ਉਥੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਕਈ ਘਟਨਾਵਾਂ ਦੀ ਸ਼ਿਕਾਰ ਹੋ ਰਹੇ ਹਨ। ਅਜਿਹੀਆਂ ਖ਼ਬਰਾਂ ਪ੍ਰਾਪਤ ਹੋਣ ਨਾਲ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਹੁਣ ਕੈਨੇਡਾ ਚ ਮਾਪਿਆਂ ਦੇ ਜਵਾਨ ਪੁੱਤ ਦੀ ਹੋਈ ਇਸ ਤਰਾਂ ਅਚਾਨਕ ਮੌਤ , ਪਰਿਵਾਰ ਚ ਪਿਆ ਮਾਤਮ । ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖ਼ਬਰ ਨਵਾਂ ਸ਼ਹਿਰ ਤੋਂ ਸਾਹਮਣੇ ਆਈ ਹੈ। ਜਿੱਥੇ ਬਲਾਕ ਸੜੋਆ ਦੇ ਅਧੀਨ ਆਉਣ ਵਾਲੇ ਪਿੰਡ ਕਰੀਮਪੁਰ ਚਾਹਵਾਲਾ ਦੇ ਇਕ 24 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਜਿਸਦੀ ਖ਼ਬਰ ਮਿਲਦੇ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਜਾਣਕਾਰੀ ਦਿੰਦੇ ਹੋਏ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਉਹਨਾਂ ਦਾ 24 ਸਾਲਾ ਪੁੱਤਰ ਗੁਰਵਿੰਦਰ ਨਾਥ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ਤੇ 2021 ਵਿੱਚ ਕੈਨੇਡਾ ਗਿਆ ਸੀ। ਜਿੱਥੇ ਉਹ ਪੜਾਈ ਦੇ ਨਾਲ ਨਾਲ ਕੰਮ ਕਾਰ ਕਰ ਰਿਹਾ ਸੀ ਉੱਥੇ ਹੀ ਉਸਦੀ ਕਾਰ ਉੱਪਰ ਅਣਪਛਾਤੇ ਲੋਕਾਂ ਵੱਲੋਂ ਉਸ ਸਮੇਂ ਹਮਲਾ ਕਰ ਦਿੱਤਾ ਗਿਆ ਅਤੇ ਉਸਦੀ ਕੁੱਟ ਮਾਰ ਕੀਤੀ ਗਈ ।

ਜਦੋਂ ਉਹ ਕੰਮ ਤੇ ਜਾ ਰਿਹਾ ਸੀ। ਪਰ ਉਸ ਦੀ ਕੁੱਟਮਾਰ ਬਹੁਤ ਜ਼ਿਆਦਾ ਕੀਤੀ ਗਈ ਸੀ, ਜਿਸ ਕਾਰਨ ਗੁਰਵਿੰਦਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿੱਥੇ ਇਹ ਨੌਜਵਾਨ ਹਸਪਤਾਲ ਵਿੱਚ ਦਾਖ਼ਲ ਸੀ ਓਥੇ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਨੂੰ ਪੰਜਾਬ ਲਿਆਉਣ ਦੀ ਮੰਗ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ।




error: Content is protected !!