=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵੋਟਾਂ ਦੀ ਫਿਲਮ ਮੁਕੀ ਹੁਣ ਹੋ ਜਾਵੋ ਸਾਵਧਾਨ ਸਰਕਾਰ ਲਗੀ ਆਹ ਕੰਮ ਕਰਨ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਚੋਣਾਂ ਦੀ ‘ਫ਼ਿਲਮ’ ਮੁੱਕੀ ਹੁਣ ‘ਅਸਲ ਜ਼ਿੰਦਗੀ’ ਸ਼ੁਰੂ: ਆਉਂਦੇ ਦਿਨਾਂ ‘ਚ ਇੰਨੇ ਰੁਪਏ ਤਕ ਵਧਣਗੇ ਤੇਲ ਦੇ ਭਾਅ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਲਈ ਵੋਟਿੰਗ 19 ਮਈ ਨੂੰ ਪੂਰੀ ਹੋਣ ਮਗਰੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਨੌਂ ਦਿਨਾਂ ਵਿੱਚ ਪੈਟਰੋਲ ਦੀ ਕੀਮਤ 74 ਪੈਸੇ ਤੇ ਡੀਜ਼ਲ ਦੀ ਕੀਮਤ 68 ਪੈਸਿਆਂ ਦਾ ਵਾਧਾ ਹੋਇਆ ਹੈ। ਐਤਵਾਰ ਨੂੰ ਵੀ ਪੈਟਰੋਲ ਦੀ ਕੀਮਤ 14 ਪੈਸੇ ਦਾ ਵਾਧਾ ਹੋਇਆ ਪਰ ਡੀਜ਼ਲ ਦੀ ਕੀਮਤ ਸਥਿਰ ਰਹੀ।

ਸੋਮਵਾਰ ਨੂੰ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ 71 ਰੁਪਏ 77 ਪੈਸੇ ਤੇ ਡੀਜ਼ਲ 66 ਰੁਪਏ 64 ਪੈਸੇ ਫ਼ੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਜਾਣਕਾਰਾਂ ਮੁਤਾਬਕ ਕੌਮਾਂਤਰੀ ਤੇਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ।

ਏਂਜਲ ਬ੍ਰੋਕਿੰਗ ਦੇ ਡਿਪਟੀ ਵਾਈਸ ਪ੍ਰੈਸੀਡੈਂਟ ਅਨੁਜ ਗੁਪਤਾ ਨੇ ਕਿਹਾ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਲੋਕ ਸਭਾ ਚੋਣਾਂ ਦੌਰਾਨ ਤੇਲ ਵੰਡ ਕੰਪਨੀਆਂ ਨੇ ਪੈਟਰੋਲਲ ਤੇ ਡੀਜ਼ਲ ਦੀਆਂ ਕੀਮਤਾਂ ‘ਤੇ ਕਾਬੂ ਰੱਖਿਆ ਹੋਇਆ ਸੀ ਪਰ ਹੁਣ ਘਾਟਾ ਪੂਰਾ ਕਰਨ ਲਈ ਕੀਮਤਾ ਵਧਾਉਣ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੈ।

ਗੁਪਤਾ ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਚੋਣਾਂ ਖ਼ਤਮ ਹੋਣ ‘ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤਿੰਨ ਤੋਂ ਚਾਰ ਰੁਪਏ ਪ੍ਰਤੀ ਲੀਟਰ ਤਕ ਦਾ ਵਾਧਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹਾਲੇ ਤਕ ਇੱਕ ਰੁਪਿਆ ਫ਼ੀ ਲੀਟਰ ਦੇ ਭਾਅ ਨਹੀਂ ਵਧਿਆ ਹੈ, ਜ਼ਾਹਰ ਹੈ ਕਿ ਵਾਧੇ ਦਾ ਇਹ ਸਿਲਸਿਲਾ ਜਾਰੀ ਰਹੇਗਾ।

ਕੌਮਾਂਤਰੀ ਬਾਜ਼ਾਰ ਵਿੱਚ ਪਿਛਲੇ ਹਫ਼ਤੇ ਸ਼ੁੱਕਰਵਾਰ ਨੂੰ ਕੱਚੇ ਤੇਲ ਦੀ ਕੀਮਤ 68.69 ਡਾਲਰ ਪ੍ਰਤੀ ਬੈਰਲ ‘ਤੇ ਬੰਦ ਹੋਈ ਸੀ ਜਦਕਿ ਪਿਛਲੇ 15 ਦਿਨਾਂ ਦੌਰਾਨ ਇਸ ਦੀ ਕੀਮਤ 70 ਡਾਲਰ ਤੋਂ ਵੱਧ ਬਣਿਆ ਹੋਇਆ ਹੈ।




error: Content is protected !!