=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰੀ ਦਿਲ ਦਹਿਲਾ ਦੇਣ ਵਾਲੀ ਵਾਰਦਾਤ , ਔਰਤ ਦਾ ਕੀਤਾ ਬੇਰਹਿਮੀ ਨਾਲ ਕਤਲ

ਆਈ ਤਾਜਾ ਵੱਡੀ ਖਬਰ 

ਪੰਜਾਬ ਭਰ ‘ਚ ਬਿਗੜ ਰਹੀ ਕਾਨੂੰਨ ਵਿਵਸਥਾ ਦੇ ਕਾਰਨ ਹਾਲਾਤ ਬਦ ਤੋਂ ਤੋਂ ਬਦਤਰ ਹੁੰਦੇ ਹੋਏ ਨਜ਼ਰ ਆਉਂਦੇ ਪਏ ਹਨ l ਦਿਨ ਦਿਹਾੜੇ ਵਾਪਰ ਰਹੀਆਂ ਚੋਰੀ, ਲੁੱਟਾਂ ਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਪਈਆਂ ਹਨ। ਜਿਸ ਕਾਰਨ ਪੰਜਾਬੀ ਹੁਣ ਪੰਜਾਬ ਦੇ ਵਿੱਚ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਪਏ ਹਨ। ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪੰਜਾਬ ਦੇ ਵਿੱਚ ਦਿਲ ਦੇ ਲਾਉਣ ਵਾਲੀ ਵਾਰਦਾਤ ਵਾਪਰੀ, ਇੱਕ ਔਰਤ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ l ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਜਿੱਥੇ ਬਰਨਾਲਾ ਦੇ ਭਦੌੜ ‘ਚ ਇੱਕ ਦਿਲ ਦਹਿਲਣ ਵਾਲੀ ਘਟਨਾ ਵਾਪਰੀ ਹੈ। ਇਥੇ ਕੁਝ ਅਣਪਛਾਤੇ ਲੋਕਾਂ ਨੇ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਇਕ ਔਰਤ ਦਾ ਕਤਲ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਜਿਸ ਤੋਂ ਬਾਅਦ ਇਲਾਕੇ ਵਿੱਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਕਤਲ ਕੀਤੀ ਗਈ ਔਰਤ ਦੀ ਪਛਾਣ ਕੀਤੀ ਪਰ ਹਾਲੇ ਤੱਕ ਇਸ ਔਰਤ ਬਾਰੇ ਕੋਈ ਵੀ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ l ਇਹ ਪੂਰੀ ਘਟਨਾ ਦੇ ਵਾਪਰਨ ਤੋਂ ਬਾਅਦ ਹੁਣ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਮਾਨਵਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਭਦੌੜ ‘ਚ 35 ਤੋਂ 40 ਸਾਲ ਦੀ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਕਿ ਮਹਿਲਾ ਦੇ ਘਰ ਇਕ ਹੋਰ ਮਹਿਲਾ ਆਈ ਸੀ, ਜਿਸ ਦੇ ਸੰਬੰਧ ਵਿਚ ਪੁਲਸ ਵੱਖ-ਵੱਖ ਪਹਿਲੂਆਂ ’ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਇਸ ਮਾਮਲੇ ਦੀ ਜਾਂਚ ਲਈ ਫੋਰੈਂਸਿਕ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ ਅਤੇ ਇਲਾਕੇ ਵਿਚ ਲੱਗੇ CCTV ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਜਲਦੀ ਤੋਂ ਜਲਦੀ ਕਾਤਲਾਂ ਨੂੰ ਕਾਬੂ ਕੀਤਾ ਜਾਵੇ, ਤੇ ਉਹਨਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇ।




error: Content is protected !!