=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

CM ਭਗਵੰਤ ਮਾਨ ਨੇ ਦੀਵਾਲੀ ਮੌਕੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫ਼ਾ , ਜਨਤਾ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਦਿਵਾਲੀ ਦੇ ਤਿਉਹਾਰ ਵਿੱਚ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ l ਜਿਸ ਨੂੰ ਲੈ ਕੇ ਲੋਕ ਆਪਣੇ ਘਰਾਂ ਦੀਆਂ ਸਫਾਈਆਂ ਤੋਂ ਲੈ ਕੇ ਬਾਜ਼ਾਰਾਂ ‘ਚ ਖਰੀਦਦਾਰੀ ਦਾ ਕੰਮ ਕਰਦੇ ਪਏ ਹਨ l ਇਸੇ ਵਿਚਾਲੇ ਪੰਜਾਬ ਦੇ ਲੋਕਾਂ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਵੱਡਾ ਐਲਾਨ ਕਰ ਦਿੱਤੇ ਗਏ ਹਨ l ਜਿਸ ਕਾਰਨ ਜਨਤਾ ਵਿੱਚ ਕਾਫੀ ਖੁਸ਼ੀ ਵੇਖਣ ਨੂੰ ਮਿਲਦੀ ਪਈ ਹੈ l ਦੱਸਦਿਆ ਕਿ ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਜਿਸ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਕੀਮ ਦੇ ਤਹਿਤ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟ੍ਰੇਨਾਂ ਅਤੇ ਬੱਸਾਂ ਸ਼ੁਰੂ ਕਰੇਗੀ।

27 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਸਕੀਮ ਸ਼ੁਰੂ ਕਰਾਂਗੇ ਜਿਸ ਦੇ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ। ਦੱਸਦਿਆ ਕਿ ਮੁੱਖ ਮੰਤਰੀ ਨੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਕਰਕੇ ਕਈ ਵੱਡੇ ਐਲਾਨ ਪੰਜਾਬੀਆਂ ਦੇ ਲਈ ਕੀਤੇ l ਜਿਸ ਕਾਰਨ ਮਾਨ ਸਰਕਾਰ ਦੇ ਵਲੋਂ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ ਵੀ. ਏ. ਟੀ ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ ਓ. ਟੀ. ਐੱਸ. ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈl ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਮਿਲੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ-ਖੁਆਰੀ ਵੀ ਦੂਰ ਹੋਵੇਗੀ।

ਜਿਸ ਕਾਰਨ ਹੁਣ ਪੰਜਾਬੀਆਂ ਦੇ ਵਿੱਚ ਖਾਸੀ ਖੁਸ਼ੀ ਵੇਖਣ ਨੂੰ ਮਿਲਦੀ ਪਈ ਹੈ l ਦੱਸ ਦਈਏ ਕਿ ਇਹ ਸਾਰੇ ਐਲਾਨ ਅੱਜ ਪੰਜਾਬ ਕੈਬਨਟ ਮੀਟਿੰਗ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਲੋਂ ਕੀਤੇ ਗਏ l

ਉਥੇ ਹੀ ਦੂਜੇ ਪਾਸੇ ਦਿੱਲੀ ਦੀ ਸਰਕਾਰ ਦੇ ਵੱਲੋਂ ਵੀ ਦਿੱਲੀ ਦੇ ਬੀ ਤੇ ਸੀ ਕੈਟਾਗਰੀ ਦੇ ਮੁਲਾਜ਼ਮਾਂ ਨੂੰ ਦਿਵਾਲੀ ਤੋਂ ਪਹਿਲਾਂ ਵੱਡਾ ਤੋਹਫਾ ਦਿੱਤਾ ਗਿਆ l ਜਿਸ ਤਹਿਤ ਉਹਨਾਂ ਨੂੰ ਦਿਵਾਲੀ ਬੋਨਸ ਦੇ ਰੂਪ ਦੇ ਵਿੱਚ ਸੱਤ ਸੱਤ ਹਜ਼ਾਰ ਰੁਪਏ ਦੇਣ ਦਾ ਐਲਾਨ ਕੇਜਰੀਵਾਲ ਸਰਕਾਰ ਵੱਲੋਂ ਕੀਤਾ ਗਿਆ।




error: Content is protected !!