=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ ਨੌਜਵਾਨ , ਪਰ ਵਾਪਰ ਗਿਆ ਭਾਣਾ ਅਚਾਨਕ ਹੋਈ ਇਸ ਤਰਾਂ ਮੌਤ

ਆਈ ਤਾਜਾ ਵੱਡੀ ਖਬਰ 

ਦੇਸ਼ ਵਿੱਚ ਵੱਧ ਰਹੀ ਬੇਰੋਜ਼ਗਾਰੀ ਦੇ ਕਾਰਨ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਪੀੜੀ ਵਿਦੇਸ਼ਾਂ ਵੱਲ ਨੂੰ ਜਾਂਦੀ ਪਈ ਹੈ। ਵਿਦੇਸ਼ੀ ਧਰਤੀ ਤੇ ਜਾਣ ਦੇ ਲਈ ਉਹਨਾਂ ਵੱਲੋਂ ਕਈ ਪ੍ਰਕਾਰ ਦੇ ਰਾਸਤੇ ਅਪਣਾਏ ਜਾਂਦੇ ਹਨ l ਪਰ ਜਦੋਂ ਸੱਚ ਮੁੱਚ ਵੀਜ਼ਾ ਲੱਗ ਜਾਂਦਾ ਹੈ ਤਾਂ, ਘਰ ਵਿੱਚ ਵਿਆਹ ਵਰਗਾ ਮਾਹੌਲ ਬਣ ਜਾਂਦਾ ਹੈ। ਪਰ ਇਹ ਖੁਸ਼ੀ ਦਾ ਮਾਹੌਲ ਉਸ ਵੇਲੇ ਮਾਤਮ ਦੇ ਵਿੱਚ ਤਬਦੀਲ ਹੋਇਆ, ਜਦੋਂ ਇੱਕ ਨੌਜਵਾਨ ਕੈਨੇਡਾ ਜਾਣ ਦੀ ਤਿਆਰੀ ਕਰਦਾ ਪਿਆ ਸੀ, ਪਰ ਅਚਾਨਕ ਉਸ ਨਾਲ ਇੱਕ ਅਜਿਹਾ ਹਾਦਸਾ ਵਾਪਰ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਦੱਸਦਿਆ ਕਿ ਪਿੰਡ ਵਡਾਲਾ ਬਾਂਗਰ ਰਹਿੰਦੇ ਨੌਜਵਾਨ ਨਾਲ ਅੱਜ ਸਵੇਰੇ ਸਵੇਰੇ ਵੱਡਾ ਹਾਦਸਾ ਵਾਪਰ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ l ਮੌਤ ਦਾ ਕਾਰਨ ਦਿਮਾਗ ਦੀ ਨਸ ਫਟਣਾ ਦੱਸਿਆ ਜਾ ਰਿਹਾ ਹੈ l ਉਥੇ ਹੀ ਮ੍ਰਿਤਕ ਨੌਜਵਾਨ ਦੀ ਪਛਾਣ ਰਾਜਵਿੰਦਰ ਸਿੰਘ ਵਜੋਂ ਹੋਈ, ਉਸ ਦੀ ਉਮਰ 27 ਸਾਲ ਦੱਸੀ ਜਾ ਰਹੀ ਤੇ ਇਹ ਵੀ ਪਤਾ ਲੱਗਾ ਹੈ ਕਿ ਕੁਝ ਦਿਨਾਂ ਤੱਕ ਉਸ ਨੇ ਕੈਨੇਡਾ ਜਾਣਾ ਸੀ। ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਰਾਜਵਿੰਦਰ ਸਿੰਘ ਦਾ ਕੈਨੇਡਾ ਤੋਂ ਵੀਜ਼ਾ ਆਇਆ ਹੋਇਆ ਸੀ, ਜਿਸ ਕਾਰਨ ਘਰ ਦੇ ਵਿੱਚ ਵਿਆਹ ਵਰਗੀਆਂ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਸੀ।

ਉਹ ਕੈਨੇਡਾ ਜਾਣ ਲਈ ਜਹਾਜ਼ ਦੀ ਟਿਕਟ ਲੈਣ ਦੀ ਤਿਆਰੀ ਕਰ ਰਿਹਾ ਸੀ ਕਿ ਇਸੇ ਦਰਮਿਆਨ ਇਹ ਮੰਦਭਾਗਾ ਹਾਦਸਾ ਵਾਪਰ ਗਿਆ ਤੇ ਉਸ ਦੀ ਜਾਨ ਚਲੀ ਗਈ। ਉਥੇ ਹੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਸਾਰੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਕੱਢੀ ਜਾ ਰਹੀ ਪ੍ਰਭਾਤ ਫੇਰੀ ਦੀ ਸੇਵਾ ਕਰਨ ਲਈ ਘਰ ਵਿਚ ਸੰਗਤਾਂ ਨੂੰ ਵੰਡਣ ਲਈ ਬਦਾਨੇ ਦੀ ਪੈਕਿੰਗ ਕਰ ਰਹੇ ਸਨ ਤਾਂ ਅਚਾਨਕ ਰਾਜਵਿੰਦਰ ਸਿੰਘ ਦੀ ਦਿਮਾਗ਼ੀ ਨਸ ਫੱਟ ਗਈ

ਜਿਸ ਨਾਲ ਉਸ ਦੇ ਨੱਕ ਵਿਚੋਂ ਖ਼ੂਨ ਆਉਣਾ ਸ਼ੁਰੂ ਹੋ ਗਿਆ ਤੇ ਮੌਕੇ ਤੇ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਦੇ ਵਾਪਰਨ ਤੋਂ ਬਾਅਦ ਜਿੱਥੇ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।




error: Content is protected !!