=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਥੇ ਵਾਪਰਿਆ ਵੱਡਾ ਦਰਦਨਾਕ ਹਾਦਸਾ , ਅੱਗ ਲੱਗਣ ਕਾਰਨ ਮਾਂ ਤੇ 8 ਬੱਚੇ ਜ਼ਿੰਦਾ ਸੜੇ

ਆਈ ਤਾਜਾ ਵੱਡੀ ਖਬਰ

ਕਈ ਵਾਰ ਮਨੁੱਖ ਦੀਆਂ ਗਲਤੀਆਂ ਤੇ ਅਣਗਹਿਲੀਆਂ ਦੇ ਕਾਰਨ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਵਿੱਚ ਕਈ ਪ੍ਰਕਾਰ ਦਾ ਜਾਨੀ ਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਇੱਕ ਵਾਪਰੇ ਹਾਦਸੇ ਵਿੱਚ ਅਚਾਨਕ ਅੱਗ ਲੱਗ ਗਈ ਤੇ ਅੱਗ ਲੱਗਣ ਦੇ ਕਾਰਨ ਮਾਸ ਸਮੇਤ ਅੱਠ ਬੱਚੇ ਜ਼ਿੰਦਾਂ ਸੜ ਗਏ l ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ l ਉੱਥੇ ਹੀ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕਾਂ ‘ਚ ਇਕ ਔਰਤ, ਉਸ ਦੇ ਚਾਰ ਲੜਕੇ ਤੇ ਚਾਰ ਬੇਟੀਆਂ ਸ਼ਾਮਲ ਹਨ।

ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ l ਉੱਥੇ ਹੀ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਇਕ ਅਧਿਕਾਰੀ ਨੇ ਦੱਸਿਆ ਕਿ ਲੱਕੜ ਦੇ ਬਣੇ ਘਰ ਨੂੰ ‘ਸ਼ਾਰਟ ਸਰਕਟ’ ਕਾਰਨ ਅੱਗ ਲੱਗ ਗਈ l ਫਿਰ ਪੂਰਾ ਘਰ ਸੜ ਕੇ ਸਵਾਹ ਹੋ ਗਿਆ। ਉਨ੍ਹਾਂ ਕਿਹਾ ਕਿ ਬਚਾਅ ਟੀਮਾਂ ਵੱਲੋਂ ਬਾਹਰ ਕੱਢਣ ਤੋਂ ਪਹਿਲਾਂ ਲਾਸ਼ਾਂ ਕਈ ਘੰਟੇ ਮਲਬੇ ਹੇਠ ਦੱਬੀਆਂ ਰਹੀਆਂ।

ਉਥੇ ਹੀ ਉੱਤਰ-ਪੱਛਮੀ ਪਾਕਿਸਤਾਨ ‘ਚ ਇਕ ਘਰ ‘ਚ ਅੱਗ ਲੱਗਣ ਕਾਰਨ ਇਕ ਹੀ ਪਰਿਵਾਰ ਦੇ 9 ਜੀਆਂ ਦੀ ਮੌਤ ਹੋ ਗਈ। ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਐਬਟਾਬਾਦ ਜ਼ਿਲੇ ਦੇ ਤਾਰਹੀ ਪਿੰਡ ਦੀ ਹੈ। ਇਹ ਜਾਣਕਾਰੀ ਇਕ ਮੀਡੀਆ ਖਬਰ ਤੋਂ ਮਿਲੀ ਹੈ। ਇੱਕ ਅਖਬਾਰ ਦੀ ਖਬਰ ‘ਚ ਪੁਲਿਸ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਮ੍ਰਿਤਕਾਂ ‘ਚ ਇਕ ਔਰਤ, ਉਸ ਦੇ ਚਾਰ ਲੜਕੇ ਅਤੇ ਚਾਰ ਬੇਟੀਆਂ ਸ਼ਾਮਲ ਹਨ।

ਲੱਕੜ ਦੇ ਬਣੇ ਘਰ ਨੂੰ ‘ਸ਼ਾਰਟ ਸਰਕਟ’ ਕਾਰਨ ਅੱਗ ਲੱਗ ਗਈ ਤੇ ਫਿਰ ਪੂਰਾ ਘਰ ਸੜ ਗਿਆ। ਉਨ੍ਹਾਂ ਕਿਹਾ ਕਿ ਬਚਾਅ ਟੀਮਾਂ ਵੱਲੋਂ ਬਾਹਰ ਕੱਢਣ ਤੋਂ ਪਹਿਲਾਂ ਲਾਸ਼ਾਂ ਕਈ ਘੰਟੇ ਮਲਬੇ ਹੇਠ ਦੱਬੀਆਂ ਰਹੀਆਂ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ l




error: Content is protected !!